ਪੜਚੋਲ ਕਰੋ

ਭਾਰਤ ਦਾ ਅਜਿਹਾ ਪਿੰਡ, ਜਿੱਥੇ ਅੱਧੀ ਆਬਾਦੀ ਨਾ ਤਾਂ ਬੋਲ ਸਕਦੀ ਤੇ ਨਾ ਹੀ ਸੁਣ ਸਕਦੀ ਹੈ! ਜਾਣੋ ਇਸ ਪਿੰਡ ਦੀ ਕਹਾਣੀ

ਜੰਮੂ ਦੇ ਇੱਕ ਪਿੰਡ ਵਿੱਚ ਹਰ ਪਰਿਵਾਰ ਦੇ ਅੱਧੇ ਲੋਕ ਗੂੰਗੇ ਅਤੇ ਬੋਲੇ ​​ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹਾ ਕੁਝ ਜੀਨ ਸਿੰਡਰੋਮ ਕਾਰਨ ਹੁੰਦਾ ਹੈ ਪਰ ਪਿੰਡ ਦੇ ਕੁਝ ਲੋਕ ਇਸ ਨੂੰ ਸਰਾਪ ਮੰਨਦੇ ਹਨ। ਆਓ ਜਾਣਦੇ ਹਾਂ ਇਸ ਦੇ ਪਿੱਛੇ ਦਾ ਕਾਰਨ।

ਨਵੀਂ ਦਿੱਲੀ: ਕਿਹਾ ਜਾਂਦਾ ਹੈ ਕਿ ਅਸਲ ਭਾਰਤ ਪਿੰਡਾਂ ਵਿੱਚ ਰਹਿੰਦਾ ਹੈ। ਇਨ੍ਹਾਂ ਪਿੰਡਾਂ ਵਿੱਚ ਸਾਨੂੰ ਵੱਖ-ਵੱਖ ਤਰ੍ਹਾਂ ਦੇ ਲੋਕ ਮਿਲਦੇ ਹਨ। ਵੱਖ-ਵੱਖ ਕਿਸਮਾਂ ਦੇ ਪਿੰਡਾਂ ਚੋਂ ਇੱਕ ਅਜਿਹਾ ਪਿੰਡ ਵੀ ਹੈ, ਜਿੱਥੇ ਅੱਧੀ ਆਬਾਦੀ ਗੂੰਗੀ-ਬੋਲੀ ਹੈ। ਇਹ ਪਿੰਡ ਜੰਮੂ ਸੂਬੇ ਦਾ ਹੈ ਜਿੱਥੇ ਅੱਧੇ ਬੱਚੇ ਨਾ ਤਾਂ ਬੋਲ ਸਕਦੇ ਹਨ ਅਤੇ ਨਾ ਹੀ ਸੁਣ ਸਕਦੇ ਹਨ।

ਜਾਣੋ ਪਿੰਡ ਦੀ ਅਜੀਬ ਕਹਾਣੀ

ਦਰਅਸਲ ਇਸ ਪਿੰਡ ਦੇ ਹਰ ਪਰਿਵਾਰ ਨੂੰ ਇਹ ਸਮੱਸਿਆ ਹੈ ਅਤੇ ਹਰ ਪਰਿਵਾਰ ਦੇ ਅੱਧੇ ਲੋਕ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹਾ ਕੁਝ ਜੀਨ ਸਿੰਡਰੋਮ ਕਾਰਨ ਹੁੰਦਾ ਹੈ ਪਰ ਪਿੰਡ ਦੇ ਕੁਝ ਲੋਕ ਇਸ ਨੂੰ ਸਰਾਪ ਮੰਨਦੇ ਹਨ।

ਦੱਸ ਦਈਏ ਕਿ ਇਹ ਪਿੰਡ ਜੰਮੂ ਵਿੱਚ ਹੈ। ਇਸ ਪਿੰਡ ਦਾ ਨਾਂਅ ਡਡਕਾਈ ਹੈ ਜੋ ਕਿ ਡੋਡਾ ਦੀ ਗੰਦੋਹ ਤਹਿਸੀਲ ਦੇ ਭਲੇਸਾ ਬਲਾਕ ਦਾ ਇੱਕ ਪਿੰਡ ਹੈ। ਗੁੱਜਰਾਂ ਦਾ ਇਹ ਪਿੰਡ ਭੱਦਰਵਾਹ ਤੋਂ ਲਗਪਗ 105 ਕਿਲੋਮੀਟਰ ਦੀ ਦੂਰੀ 'ਤੇ ਪਹਾੜ ਦੀ ਚੋਟੀ 'ਤੇ ਸਥਿਤ ਹੈ, ਜਿਸ ਨੂੰ ਮਿੰਨੀ ਕਸ਼ਮੀਰ ਕਿਹਾ ਜਾਂਦਾ ਹੈ।

ਡੀਡਬਲਯੂ ਦੀ ਇੱਕ ਰਿਪੋਰਟ ਮੁਤਾਬਕ, ਇਸ ਪਿੰਡ ਵਿੱਚ ਕੁੱਲ 78 ਲੋਕ ਹਨ, ਜੋ ਨਾ ਤਾਂ ਬੋਲ ਸਕਦੇ ਹਨ ਅਤੇ ਨਾ ਹੀ ਸੁਣ ਸਕਦੇ ਹਨ। ਇੱਥੇ ਕਰੀਬ 105 ਪਰਿਵਾਰ ਰਹਿੰਦੇ ਹਨ। ਇਸ ਵਿੱਚ ਅੱਧੇ ਲੋਕ ਬੋਲ਼ੇ ਹਨ, ਯਾਨੀ ਉਨ੍ਹਾਂ ਨੂੰ ਸੁਣਨ ਜਾਂ ਬੋਲਣ ਵਿੱਚ ਦਿੱਕਤ ਆਉਂਦੀ ਹੈ। ਹੁਣ ਇਹ ਪਿੰਡ ਸ਼ਾਂਤ ਪਿੰਡ ਵਜੋਂ ਜਾਣਿਆ ਜਾਂਦਾ ਹੈ। ਧਿਆਨ ਯੋਗ ਹੈ ਕਿ ਪਿੰਡ ਡਡਕਾਈ ਵਿੱਚ ਬੋਲ਼ੇ ਬੱਚੇ ਦੇ ਪੈਦਾ ਹੋਣ ਦਾ ਪਹਿਲਾ ਮਾਮਲਾ ਸਾਲ 1901 ਵਿੱਚ ਸਾਹਮਣੇ ਆਇਆ ਸੀ। 1990 ਵਿੱਚ ਇੱਥੇ 46 ਲੋਕ ਬੋਲ਼ੇ ਸੀ ਅਤੇ ਕੁਝ ਪਰਿਵਾਰ ਇਸ ਬਿਮਾਰੀ ਕਾਰਨ ਪੰਜਾਬ ਅਤੇ ਹੋਰ ਥਾਵਾਂ 'ਤੇ ਚਲੇ ਗਏ।

ਹੁਣ ਜਾਣੋ ਇਸ ਕਾਰਨ ਕੀ ਹੈ?

ਵਿਗਿਆਨੀ ਇਸ ਦਾ ਕਾਰਨ ਜੈਨੇਟਿਕ ਨੁਕਸ ਦੱਸਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵਿਗਾੜ ਵੱਖ-ਵੱਖ ਭਾਈਚਾਰਿਆਂ ਵਿਚਕਾਰ ਵਿਆਹਾਂ ਕਾਰਨ ਹੋਰ ਫੈਲਿਆ ਹੈ। ਪਿੰਡ ਦੇ ਕਈ ਲੋਕ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਬਹੁਤ ਚਿੰਤਤ ਹਨ। ਹਾਲਾਂਕਿ, ਪਿੰਡ ਵਿੱਚ ਇਸ ਬਾਰੇ ਕੁਝ ਕਹਾਣੀਆਂ ਹਨ ਅਤੇ ਇਸਨੂੰ ਸਰਾਪ ਵਜੋਂ ਵੀ ਦੇਖਿਆ ਜਾਂਦਾ ਹੈ। ਹੁਣ ਲੋਕ ਇਸ ਸਮੱਸਿਆ ਤੋਂ ਬਹੁਤ ਚਿੰਤਤ ਹਨ ਅਤੇ ਲੋਕ ਬੱਚਿਆਂ ਨੂੰ ਲੈ ਕੇ ਬਹੁਤ ਚਿੰਤਤ ਹਨ।

ਇਹ ਵੀ ਪੜ੍ਹੋ: ਅਮਰੀਕੀ ਸੰਸਦ ਮੈਂਬਰ ਦਾ ਭੜਕਾਊ ਬਿਆਨ, ਰੂਸ ਅਤੇ ਯੂਕਰੇਨ ਵਿਚਾਲੇ ਜੰਗ ਰੋਕਣ ਲਈ ਪੁਤਿਨ ਦੀ ਹੱਤਿਆ ਸਭ ਤੋਂ ਵਧੀਆ ਵਿਕਲਪ

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ

Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?

KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼

Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!

Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

Embed widget