ਪੜਚੋਲ ਕਰੋ

Viral Video: ਨਦੀ 'ਤੇ ਦੌੜਦਾ ਦੇਖਿਆ ਹਿਰਨ, ਵੀਡੀਓ ਦੇਖ ਕੇ ਅੱਖਾਂ 'ਤੇ ਨਹੀਂ ਹੋਵੇਗਾ ਯਕੀਨ

Weird: ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਇੱਕ ਵੀਡੀਓ 'ਚ ਇੱਕ ਹਿਰਨ ਪ੍ਰਜਾਤੀ 'ਮੂਜ਼' ਨੂੰ ਇੱਕ ਡੂੰਘੀ ਨਦੀ 'ਤੇ ਇੰਨੀ ਤੇਜ਼ੀ ਨਾਲ ਦੌੜਦਾ ਦੇਖਿਆ ਗਿਆ, ਇਹ ਵਿਸ਼ਵਾਸ ਕਰਨਾ ਮੁਸ਼ਕਲ ਹੋ ਗਿਆ ਕਿ ਇਹ ਪਾਣੀ 'ਤੇ ਚੱਲ ਰਿਹਾ ਹੈ ਜਾਂ ਜ਼ਮੀਨ 'ਤੇ।

Shocking Video: ਜਾਨਵਰਾਂ ਨਾਲ ਸਬੰਧਤ ਵੀਡੀਓਜ਼ ਸੋਸ਼ਲ ਮੀਡੀਆ 'ਤੇ ਬਹੁਤ ਦੇਖੇ ਅਤੇ ਪਸੰਦ ਕੀਤੇ ਜਾਂਦੇ ਹਨ। ਇਹੀ ਕਾਰਨ ਹੈ ਕਿ ਜਾਨਵਰਾਂ ਦੀ ਵੀਡੀਓ ਸ਼ੇਅਰ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ। ਇਸ ਕੜੀ ਵਿੱਚ ਇੱਤ ਤੋਂ ਵਧ ਕੇ ਇੱਕ ਵਧੀਆ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਪਰ ਕੁਝ ਅਜਿਹੀਆਂ ਵੀਡੀਓਜ਼ ਹਨ, ਜਿਨ੍ਹਾਂ ਨੂੰ ਦੇਖ ਕੇ ਅੱਖਾਂ 'ਤੇ ਯਕੀਨ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਇੱਕ ਹਿਰਨ ਨਦੀ 'ਤੇ ਦੌੜਦਾ ਨਜ਼ਰ ਆ ਰਿਹਾ ਹੈ।

ਵਾਈਲਡ ਲਾਈਫ ਵਾਇਰਲ ਸੀਰੀਜ਼ 'ਚ ਇੰਸਟਾਗ੍ਰਾਮ 'ਤੇ ਯੂਨੀਲਾਡ 'ਤੇ ਸ਼ੇਅਰ ਕੀਤੇ ਗਏ ਇੱਕ ਵੀਡੀਓ 'ਚ ਤੁਸੀਂ ਹਿਰਨ ਦੀ ਪ੍ਰਜਾਤੀ 'ਮੂਜ਼' ਨੂੰ ਡੂੰਘੀ ਨਦੀ 'ਤੇ ਇੰਨੀ ਤੇਜ਼ੀ ਨਾਲ ਦੌੜਦਾ ਦੇਖ ਸਕਦੇ ਹੋ ਕਿ ਇਹ ਯਕੀਨ ਕਰਨਾ ਮੁਸ਼ਕਲ ਹੈ ਕਿ ਇਹ ਪਾਣੀ 'ਤੇ ਚੱਲ ਰਿਹਾ ਹੈ ਜਾਂ ਜ਼ਮੀਨ 'ਤੇ। ਵੀਡੀਓ ਅਲਾਸਕਾ ਦੀ ਹੈ। ਇਸ ਦੌਰਾਨ ਕਿਸ਼ਤੀ 'ਚ ਨਦੀ 'ਤੇ ਸੈਰ ਕਰਨ ਗਈ ਇੱਕ ਔਰਤ ਨੇ ਇਸ ਘਟਨਾ ਨੂੰ ਆਪਣੇ ਕੈਮਰੇ 'ਚ ਕੈਦ ਕਰ ਲਿਆ।

ਸੋਸ਼ਲ ਮੀਡੀਆ 'ਤੇ ਹਿਰਨ ਦੀ ਪ੍ਰਜਾਤੀ ਮੂਜ਼ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਮੂਜ਼ ਨਾਂ ਦਾ ਜਾਨਵਰ ਡੂੰਘੀ ਨਦੀ 'ਤੇ ਤੇਜ਼ੀ ਨਾਲ ਦੌੜਦਾ ਨਜ਼ਰ ਆ ਰਿਹਾ ਹੈ। ਸਿਰਫ਼ ਦੋ ਕਦਮ ਹੀ ਨਹੀਂ ਮੂਜ਼ ਨੇ ਪੂਰੀ ਨਦੀ ਦਾ ਚੱਕਰ ਲਗਾਇਆ। ਉਹ ਵੀ ਪਾਣੀ 'ਤੇ ਚੱਲ ਕੇ। ਜਦੋਂ ਮੂਜ਼ ਦੌੜ ਰਿਹਾ ਸੀ, ਇੱਕ ਔਰਤ ਕਿਸ਼ਤੀ 'ਤੇ ਨਦੀ ਦੀ ਸੈਰ 'ਤੇ ਲਾਈ ਆਈ ਸੀ। ਜੋ ਇਸ ਦ੍ਰਿਸ਼ ਨੂੰ ਕੈਮਰੇ 'ਚ ਕੈਦ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੀ। ਕਿਉਂਕਿ ਵੀਡੀਓ ਵਿੱਚ ਕਿਸ਼ਤੀ ਵੀ ਦਿਖਾਈ ਦੇ ਰਹੀ ਹੈ, ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਹਿਰਨ ਅਸਲੀ ਅਤੇ ਡੂੰਘੀ ਨਦੀ ਦੇ ਉੱਪਰ ਦੌੜ ਰਿਹਾ ਹੈ। ਸ਼ਾਇਦ ਤੁਹਾਨੂੰ ਵਿਸ਼ਵਾਸ ਨਾ ਹੋਵੇ ਤਾਂ ਤੁਸੀਂ ਉਹ ਵੀਡੀਓ ਜ਼ਰੂਰ ਦੇਖੋ ਜਿਸ ਵਿੱਚ ਇੱਕ ਹਿਰਨ ਨਦੀ ਦੇ ਪਾਣੀ 'ਤੇ ਦੌੜ ਰਿਹਾ ਹੈ।

ਪਾਣੀ 'ਤੇ ਦੌੜਦੇ ਹਿਰਨ ਦੀ ਵੀਡੀਓ ਜਿਸ ਨੇ ਵੀ ਵੇਖੀ ਉਹ ਹੈਰਾਨ ਰਹਿ ਗਿਆ। ਬਹੁਤ ਸਾਰੇ ਲੋਕ ਇਸ ਸੋਚ ਵਿੱਚ ਡੁੱਬੇ ਹੋਏ ਸਨ ਕਿ ਕਿਹੜੀ ਤਕਨੀਕ ਦੀ ਵਰਤੋਂ ਕਰਕੇ ਮੂਜ਼ ਪਾਣੀ ਵਿੱਚ ਡੁੱਬਣ ਦੀ ਬਜਾਏ ਸਤ੍ਹਾ 'ਤੇ ਚੱਲਣ ਦੇ ਯੋਗ ਹੈ। ਵੀਡੀਓ ਅਲਾਸਕਾ, ਅਮਰੀਕਾ ਦੀ ਹੈ। ਜਿਸ ਨੂੰ ਇੱਕ ਔਰਤ ਨੇ ਆਪਣੇ ਕੈਮਰੇ 'ਚ ਕੈਦ ਕਰ ਲਿਆ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਗਿਆ। ਵੀਡੀਓ ਦੇ ਕੈਪਸ਼ਨ 'ਚ ਲਿਖਿਆ ਹੈ- 'ਇੱਕ ਔਰਤ ਨੇ ਉਸ ਸ਼ਾਨਦਾਰ ਪਲ ਨੂੰ ਕੈਪਚਰ ਕੀਤਾ ਜਦੋਂ ਇੱਕ ਮੂਜ਼ ਉਸਦੀ ਕਿਸ਼ਤੀ ਦੇ ਕੋਲ ਪਾਣੀ 'ਤੇ ਦੌੜਦਾ ਦੇਖਿਆ ਗਿਆ ਜਦੋਂ ਉਹ ਅਲਾਸਕਾ 'ਚ ਇੱਕ ਨਦੀ 'ਤੇ ਚੜ੍ਹ ਰਹੀ ਸੀ। ਇਸ ਮੂਜ਼ ਨੇ ਪਾਣੀ ਦੇ ਤੱਤ ਵਿੱਚ ਮੁਹਾਰਤ ਹਾਸਲ ਕੀਤੀ ਹੈ।

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget