ਪੜਚੋਲ ਕਰੋ

ਗ੍ਰੀਨ ਕੋਰੀਡੋਰ ਦਾ ਕਮਾਲ, ਸਿਰਫ 17 ਮਿੰਟਾਂ 'ਚ ਹਸਪਤਾਲ ਪਹੁੰਚਿਆ ਦਿਲ, ਜਾਣੋ ਪੂਰਾ ਮਾਮਲਾ

ਦਿੱਲੀ ਵਿੱਚ ਬੁੱਧਵਾਰ ਨੂੰ ਪੁਲਿਸ ਨੇ ਆਈਜੀਆਈ ਏਅਰਪੋਰਟ ਤੋਂ ਦੱਖਣੀ ਦਿੱਲੀ ਦੇ ਪ੍ਰਾਈਵੇਟ ਹਸਪਤਾਲ ਤਕ 18 ਕਿਲੋਮੀਟਰ ਲੰਬਾ ਗ੍ਰੀਨ ਕੋਰੀਡੋਰ ਬਣਾਇਆ।ਇਸ ਦੇ ਨਾਲ ਹੀ ਸਿਰਫ 17 ਮਿੰਟਾਂ ਵਿੱਚ ਦਿਲ ਨੂੰ ਲੋੜਵੰਦ ਰੋਗੀ ਤਕ ਪਹੁੰਚਾਇਆ ਗਿਆ।

ਨਵੀਂ ਦਿੱਲੀ: ਤਿਉਹਾਰਾਂ ਦੇ ਮੌਸਮ ਦੇ ਬਾਵਜੂਦ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ (Delhi) ਵਿੱਚ ਪੁਲਿਸ ਨੇ ਆਈਜੀਆਈ ਏਅਰਪੋਰਟ (IGI Airport) ਤੋਂ ਦੱਖਣੀ ਦਿੱਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਤੱਕ 18 ਕਿਲੋਮੀਟਰ ਲੰਬਾ ਗ੍ਰੀਨ ਕੋਰੀਡੋਰ (Green Corridor) ਬਣਾਇਆ। ਜਿਸ ਦੀ ਮਦਦ ਨਾਲ ਇੱਕ ਮਰੀਜ਼ ਤਕ ਸਿਰਫ 17 ਮਿੰਟਾਂ ਵਿੱਚ ਦਿਲ ਪਹੁੰਚਾਇਆ ਗਿਆ। ਦੱਸ ਦਈਏ ਕਿ ਦੱਖਣੀ ਦਿੱਲੀ ਦੇ ਮੈਕਸ ਹਸਪਤਾਲ ਦੇ ਪ੍ਰਸ਼ਾਸਨ ਨੇ ਦੱਸਿਆ ਕਿ ਦਿਲ ਇੱਕ 16 ਸਾਲਾ ਨੌਜਵਾਨ ਦਾ ਸੀ ਜਿਸ ਦੀ ਮੌਤ ਜੈਪੁਰ ਸੜਕ ਹਾਦਸੇ 'ਚ ਹੋਈ ਸੀ। ਮ੍ਰਿਤਕ ਦੇ ਦਿਲ ਨੂੰ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ। ਇਸ ਨੂੰ ਮੇਰਠ ਤੋਂ ਆਏ 45 ਸਾਲਾ ਦਿਲ ਦੇ ਮਰੀਜ਼ 'ਚ ਟਰਾਂਸਪਲਾਂਟ ਕੀਤਾ ਜਾਣਾ ਸੀ। ਹਸਪਤਾਲ ਦੇ ਬੁਲਾਰੇ ਨੇ ਕਿਹਾ, “ਦਿਲ ਨੂੰ ਚਾਰਟਰਡ ਜਹਾਜ਼ ਰਾਹੀਂ ਜੈਪੁਰ ਤੋਂ ਦਿੱਲੀ ਲਿਆਂਦਾ ਗਿਆ ਸੀ। ਇਹ ਬੁੱਧਵਾਰ ਸ਼ਾਮ 7:50 ਵਜੇ ਏਅਰਪੋਰਟ ਟਰਮੀਨਲ-3 ਪਹੁੰਚਿਆ। ਉੱਥੋਂ, ਦਿਲ ਨੂੰ ਹਸਪਤਾਲ ਪਹੁੰਚਾਉਣ ਲਈ ਤਿਉਹਾਰਾਂ ਦੇ ਮੌਸਮ ਤੇ ਜਾਮ ਦੇ ਵਿਚਕਾਰ ਗ੍ਰੀਨ ਕੋਰੀਡੋਰ ਬਣਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਦੀ ਐਂਬੂਲੈਂਸ ਨੇ ਏਅਰਪੋਰਟ ‘ਤੇ ਦਿਲ ਦੀ ਉਡੀਕ ਕਰ ਰਹੀ ਸਿਰਫ 18 ਮਿੰਟਾਂ ਵਿਚ 18.3 ਕਿਲੋਮੀਟਰ ਦੀ ਦੂਰੀ ਨੂੰ ਕਵਰ ਕੀਤਾ ਤੇ ਇਸ ਨੂੰ ਮਰੀਜ਼ ਕੋਲ ਲਿਆਂਦਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਜਰਾਤ ਦੇ ਸੂਰਤ ਵਿੱਚ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਇੱਕ ਔਰਤ ਨੇ ਆਪਣਾ ਦਿਲ ਦਾਨ ਕੀਤਾ ਸੀ। ਇਸ ਤੋਂ ਬਾਅਦ ਹਾਰਟ ਨੂੰ ਸੂਰਤ ਤੋਂ ਚੇਨਈ ਲਿਆਂਦਾ ਗਿਆ। ਦੱਸ ਦੇਈਏ ਕਿ 1,610 ਕਿਲੋਮੀਟਰ ਦੀ ਇਹ ਯਾਤਰਾ ਸਿਰਫ 180 ਮਿੰਟਾਂ ਵਿੱਚ ਪੂਰੀ ਕੀਤੀ ਗਈ ਸੀ ਜਿਸ ਨੂੰ ਇੱਕ 15 ਸਾਲਾ ਵਿਦਿਆਰਥੀ 'ਚ ਟਰਾਂਸਪਲਾਂਟ ਕੀਤਾ ਗਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

SIP ਬਨਾਮ SSY: ਆਪਣੀ ਧੀ ਦੇ ਭਵਿੱਖ ਲਈ ਪੈਸਾ ਕਿੱਥੇ ਲਗਾਉਣਾ ਹੈ? ₹2,000 ਦੇ ਮਾਸਿਕ ਨਿਵੇਸ਼ ਲਈ ਪੂਰੀ ਗਣਨਾ ਸਿੱਖੋ
SIP ਬਨਾਮ SSY: ਆਪਣੀ ਧੀ ਦੇ ਭਵਿੱਖ ਲਈ ਪੈਸਾ ਕਿੱਥੇ ਲਗਾਉਣਾ ਹੈ? ₹2,000 ਦੇ ਮਾਸਿਕ ਨਿਵੇਸ਼ ਲਈ ਪੂਰੀ ਗਣਨਾ ਸਿੱਖੋ
ਰੇਲ ਯਾਤਰੀ ਧਿਆਨ ਦੇਣ! ਕੱਲ੍ਹ ਤੋਂ ਬਦਲੇਗਾ ਟ੍ਰੇਨਾਂ ਦਾ ਸੰਚਾਲਨ
ਰੇਲ ਯਾਤਰੀ ਧਿਆਨ ਦੇਣ! ਕੱਲ੍ਹ ਤੋਂ ਬਦਲੇਗਾ ਟ੍ਰੇਨਾਂ ਦਾ ਸੰਚਾਲਨ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget