ਪੜਚੋਲ ਕਰੋ

Viral Video: ਦੁਬਈ 'ਚ ਇਸ ਤਰ੍ਹਾਂ ਕੀਤਾ ਜਾਂਦਾ ਪਾਰਸਲ ਡਿਲੀਵਰ, ਹਵਾ 'ਚ ਉੱਡਦੇ ਹੋਏ ਆਉਂਦਾ ਡਿਲੀਵਰੀ ਬੁਆਏ, ਵੀਡੀਓ ਵਾਇਰਲ

Viral Video: ਸੋਸ਼ਲ ਮੀਡੀਆ 'ਤੇ ਇੱਕ ਡਿਲੀਵਰੀ ਬੁਆਏ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਨਲਾਈਨ ਪ੍ਰੋਡਕਟ ਡਿਲੀਵਰ ਕਰਨ ਲਈ ਹਵਾ 'ਚ ਉਡਦਾ ਨਜ਼ਰ ਆ ਰਿਹਾ ਹੈ। ਡਿਲੀਵਰੀ ਬੁਆਏ ਦੀ ਅਜਿਹੀ ਵੀਡੀਓ ਤੁਸੀਂ ਸ਼ਾਇਦ ਹੀ ਦੇਖੀ ਹੋਵੇਗੀ।

Viral Video: ਜੇਕਰ ਤੁਸੀਂ ਔਨਲਾਈਨ ਖਰੀਦਦਾਰੀ ਕਰਦੇ ਹੋ, ਤਾਂ ਤੁਹਾਨੂੰ ਇਹ ਪਤਾ ਹੋਵੇਗਾ ਕਿ ਕੰਪਨੀਆਂ ਖਰੀਦੇ ਗਏ ਉਤਪਾਦਾਂ ਨੂੰ ਕਿਵੇਂ ਡਿਲੀਵਰ ਕਰਦੀਆਂ ਹਨ। ਆਮ ਤੌਰ 'ਤੇ ਸਾਮਾਨ ਦੀ ਡਿਲੀਵਰੀ ਕਰਨ ਵਾਲੇ ਡਿਲੀਵਰੀ ਬੁਆਏ ਬਾਈਕ 'ਤੇ ਹੀ ਆਉਂਦੇ ਹਨ ਪਰ ਜੇਕਰ ਸਾਮਾਨ ਵੱਡਾ ਹੋਵੇ, ਜਿਵੇਂ ਕਿ ਟੀ.ਵੀ., ਫਰਿੱਜ, ਸੋਫਾ ਜਾਂ ਬੈੱਡ, ਤਾਂ ਵੱਡੀਆਂ ਗੱਡੀਆਂ ਤੁਹਾਡੇ ਘਰ ਡਿਲੀਵਰੀ ਲਈ ਆਉਂਦੀਆਂ ਹਨ, ਪਰ ਆਨਲਾਈਨ ਡਿਲੀਵਰੀ ਦੇ ਮਾਮਲੇ 'ਚ ਦੁਬਈ ਹੋਰ ਵੀ ਉੱਨਤ ਹੋ ਗਿਆ ਹੈ। ਇੱਥੇ ਪ੍ਰੋਡਕਟ ਡਿਲੀਵਰ ਕਰਨ ਲਈ ਡਿਲੀਵਰੀ ਬੁਆਏ ਬਾਈਕ ਜਾਂ ਵੱਡੀਆਂ ਗੱਡੀਆਂ 'ਤੇ ਨਹੀਂ ਆਉਂਦੇ ਸਗੋਂ ਹਵਾ 'ਚ ਉਡ ਕੇ ਆਉਂਦੇ ਹਨ। ਜੀ ਹਾਂ, ਸੋਸ਼ਲ ਮੀਡੀਆ 'ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤੇ ਹੈ।

ਦਰਅਸਲ, ਇਸ ਵੀਡੀਓ 'ਚ ਇੱਕ ਡਿਲੀਵਰੀ ਬੁਆਏ ਸਾਮਾਨ ਦੀ ਡਿਲੀਵਰੀ ਕਰਨ ਲਈ ਪੰਛੀ ਦੀ ਤਰ੍ਹਾਂ ਹਵਾ 'ਚ ਉੱਡਦਾ ਨਜ਼ਰ ਆ ਰਿਹਾ ਹੈ ਅਤੇ ਫਿਰ ਆਸਾਨੀ ਨਾਲ ਜ਼ਮੀਨ 'ਤੇ ਉਤਰ ਕੇ ਗਾਹਕ ਨੂੰ ਉਤਪਾਦ ਦਿੰਦਾ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇੱਕ ਡਿਲੀਵਰੀ ਬੁਆਏ ਹਵਾ 'ਚ ਉੱਡਦਾ ਹੋਇਆ ਆਉਂਦਾ ਹੈ, ਜਿਸ ਨੂੰ ਦੇਖ ਕੇ ਗਾਹਕ ਹੱਥ ਹਿਲਾ ਕੇ ਉਸ ਨੂੰ ਬੁਲਾਉਂਦੇ ਹਨ ਅਤੇ ਫਿਰ ਪ੍ਰੋਡਕਟ ਲੈ ਲੈਂਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਅਨੋਖੇ ਢੰਗ ਰਾਹੀਂ ਗਾਹਕਾਂ ਨੂੰ ਸਿਰਫ਼ 15 ਮਿੰਟਾਂ ਵਿੱਚ ਉਤਪਾਦ ਡਿਲੀਵਰ ਕਰ ਦਿੱਤੇ ਜਾਂਦੇ ਹਨ। ਇਸ ਆਨਲਾਈਨ ਸ਼ਾਪਿੰਗ ਕੰਪਨੀ ਦਾ ਨਾਂ ਨੂਨ ਦੱਸਿਆ ਜਾ ਰਿਹਾ ਹੈ, ਜੋ ਸਾਊਦੀ ਅਰਬ ਦੀ ਈ-ਕਾਮਰਸ ਕੰਪਨੀ ਹੈ।

ਇਸ ਵੀਡੀਓ ਨੂੰ ਸ਼ਾਪਿੰਗ ਕੰਪਨੀ 'ਨੂਨ' ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਆਪਣੀ ਅਧਿਕਾਰਤ ਆਈਡੀ noon_uae ਨਾਲ ਸ਼ੇਅਰ ਕੀਤਾ ਹੈ, ਜਿਸ ਨੂੰ ਹੁਣ ਤੱਕ 12 ਮਿਲੀਅਨ ਯਾਨੀ 1.2 ਕਰੋੜ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ 4 ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ। ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਹਨ।

ਇਹ ਵੀ ਪੜ੍ਹੋ: Viral Video: ਪੈਡਲ ਚਲਾਉਂਦੇ ਹੀ ਹਵਾ 'ਚ ਉੱਡਣ ਲੱਗਾ ਵਿਅਕਤੀ, ਨਾ ਟ੍ਰੈਫਿਕ ਦਾ ਟੈਨਸ਼ਨ, ਨਾ ਪੈਟਰੋਲ ਦੀ ਚਿੰਤਾ, ਦੇਖੋ ਵਾਇਰਲ ਵੀਡੀਓ

ਕੋਈ ਕਹਿ ਰਿਹਾ ਹੈ, 'ਮੈਂ ਭਾਰਤ ਤੋਂ ਹਾਂ, ਕੀ ਇੱਥੇ ਸਾਮਾਨ ਡਿਲੀਵਰ ਕੀਤਾ ਜਾ ਸਕਦਾ ਹੈ?', ਜਦੋਂ ਕਿ ਕੋਈ ਪੁੱਛ ਰਿਹਾ ਹੈ, 'ਮੈਂ ਇਸ ਨੌਕਰੀ ਲਈ ਕਿੱਥੇ ਅਪਲਾਈ ਕਰਨਾ ਹੈ'। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ 'ਮੈਨੂੰ ਇਸ ਡਿਲੀਵਰੀ ਬੁਆਏ ਦਾ ਕੰਮ ਪਸੰਦ ਆਇਆ', ਜਦਕਿ ਇੱਕ ਹੋਰ ਯੂਜ਼ਰ ਨੇ ਇਸ ਨੂੰ ਐਡੀਟਿੰਗ ਰਾਹੀਂ ਬਣਾਇਆ ਵੀਡੀਓ ਦੱਸਿਆ ਹੈ।

ਇਹ ਵੀ ਪੜ੍ਹੋ: Viral Video: ਛੂਹਦੇ ਹੀ ਹਿੱਲਣ ਲੱਗਾ 'ਪੱਤਾ', ਅਚਾਨਕ ਬਾਹਰ ਆ ਗਈਆਂ ਲੱਤਾਂ! ਵੀਡੀਓ ਦੇਖਣ ਤੋਂ ਬਾਅਦ ਤੁਸੀਂ ਕਹੋਗੇ- ਅਦਭੁਤ ਕੁਦਰਤ!

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget