ਪੜਚੋਲ ਕਰੋ

ਡਿਲੀਵਰੀ ਬੁਆਏ ਖਾ ਰਿਹਾ ਸੀ ਕਸਟਮਰ ਦਾ ਆਰਡਰ ਕੀਤਾ ਹੋਇਆ ਖਾਣਾ, ਕੈਮਰੇ 'ਚ ਫੜੀ ਗਈ ਚੋਰੀ

ਅਸੀਂ ਜਦੋਂ ਵੀ ਖਾਣਾ ਆਰਡਰ ਕਰਦੇ ਹਾਂ ਤਾਂ ਡਿਲੀਵਰੀ ਬੁਆਏ ਸਾਨੂੰ ਜਲਦੀ ਤੋਂ ਜਲਦੀ ਖਾਣਾ ਪਹੁੰਚਾਉਂਦਾ ਹੈ ਪਰ ਜੇਕਰ ਤੁਹਾਨੂੰ ਪਤਾ ਲੱਗੇ ਕਿ ਡਿਲੀਵਰੀ ਬੁਆਏ ਤੁਹਾਡਾ ਆਰਡਰ ਕੀਤਾ ਖਾਣਾ ਖਾ ਰਿਹਾ ਹੈ ਤਾਂ ਕੀ ਹੋਵੇਗਾ?

ਅਸੀਂ ਜਦੋਂ ਵੀ ਖਾਣਾ ਆਰਡਰ ਕਰਦੇ ਹਾਂ ਤਾਂ ਡਿਲੀਵਰੀ ਬੁਆਏ ਸਾਨੂੰ ਜਲਦੀ ਤੋਂ ਜਲਦੀ ਖਾਣਾ ਪਹੁੰਚਾਉਂਦਾ ਹੈ ਪਰ ਜੇਕਰ ਤੁਹਾਨੂੰ ਪਤਾ ਲੱਗੇ ਕਿ ਡਿਲੀਵਰੀ ਬੁਆਏ ਤੁਹਾਡਾ ਆਰਡਰ ਕੀਤਾ ਖਾਣਾ ਖਾ ਰਿਹਾ ਹੈ ਤਾਂ ਕੀ ਹੋਵੇਗਾ? ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਡਿਲੀਵਰੀ ਬੁਆਏ ਆਰਡਰ ਕੀਤਾ ਸਮਾਨ ਖਾਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਹੈ। ਇਕ ਵਿਅਕਤੀ ਨੇ ਦਾਅਵਾ ਕੀਤਾ ਕਿ ਉਸ ਨੇ ਡਿਲੀਵਰੀ ਬੁਆਏ ਨੂੰ ਉਹ ਸਾਮਾਨ ਖਾਂਦੇ ਦੇਖਿਆ , ਜੋ ਉਸ ਨੇ ਆਰਡਰ ਕੀਤਾ ਸੀ। ਡਿਲੀਵਰੀ ਬੁਆਏ ਦੀ ਇਹ ਹਰਕਤ ਦਰਵਾਜ਼ੇ 'ਤੇ ਲੱਗੇ ਕੈਮਰੇ 'ਚ ਕੈਦ ਹੋ ਗਈ। ਜਿਸ ਦੀ ਵੀਡੀਓ ਵਿਅਕਤੀ ਵੱਲੋਂ ਸ਼ੇਅਰ ਕੀਤੀ ਗਈ ਹੈ।
 
'ਦਿ ਸਨ' ਦੀ ਰਿਪੋਰਟ ਮੁਤਾਬਕ ਬ੍ਰਿਟੇਨ 'ਚ ਰਹਿਣ ਵਾਲੇ 36 ਸਾਲਾ ਪੈਕਿਸ਼ ਨਾਈਫ ਸਟੋਰਰ ਦਾ ਕਹਿਣਾ ਹੈ ਕਿ ਉਸ ਰਾਤ ਉਸ ਨੇ ਨੇੜਲੇ ਰੈਸਟੋਰੈਂਟ ਤੋਂ ਖਾਣੇ ਦਾ ਆਰਡਰ ਦਿੱਤਾ ਸੀ ਪਰ ਆਰਡਰ ਦੇਣ ਤੋਂ ਥੋੜ੍ਹੀ ਦੇਰ ਬਾਅਦ ਹੀ ਡਿਲੀਵਰੀ ਬੁਆਏ ਤਿੰਨ ਚਿਕਨ ਰੈਪ , ਇੱਕ ਗਰਿੱਲ ਚਿਕਨ ਬਰਗਰ,ਚਾਰ ਚਿਪਸ ਦੇ ਪੈਕੇਟ ਅਤੇ ਚਾਰ ਡਰਿੰਕ ਲੈ ਕੇ ਘਰ ਪਹੁੰਚਿਆ ਪਰ ਆਰਡਰ ਦੇਣ ਤੋਂ ਪਹਿਲਾਂ ਉਸ ਨੇ ਬੈਗ ਵਿੱਚੋਂ ਚਿਪਸ ਕੱਢ ਕੇ ਖਾਣੀ ਸ਼ੁਰੂ ਕਰ ਦਿੱਤੀ। ਡੋਰ ਬੈੱਲ 'ਚ ਲੱਗੇ ਕੈਮਰੇ 'ਚ ਡਿਲੀਵਰੀ ਬੁਆਏ ਦੀ ਇਹ ਹਰਕਤ ਕੈਦ ਹੋ ਰਹੀ ਸੀ। ਪੇਕਿਸ਼ ਨਾਯੇਫ ਆਪਣੇ ਮੋਬਾਇਲ 'ਚ ਇਹ ਸਭ ਦੇਖ ਰਿਹਾ ਸੀ।
 
ਪੈਕਿਸ਼ ਦਾ ਕਹਿਣਾ ਹੈ ਕਿ ਜਿਵੇਂ ਹੀ ਮੈਂ ਇਹ ਦੇਖਿਆ, ਮੈਂ ਆਪਣੀ ਪਤਨੀ ਨੂੰ ਫੋਨ ਕੀਤਾ ਅਤੇ ਇਸ ਦੀ ਜਾਣਕਾਰੀ ਦਿੱਤੀ। ਇਹ ਸੁਣ ਕੇ ਪਤਨੀ ਵੀ ਹੈਰਾਨ ਰਹਿ ਗਈ। ਪੈਕਿਸ਼ ਨੇ ਰੈਸਟੋਰੈਂਟ 'ਚ ਸ਼ਿਕਾਇਤ ਕੀਤੀ ,ਜਿਸ ਤੋਂ ਬਾਅਦ ਮੁਆਫੀ ਮੰਗ ਲਈ ਗਈ। ਨਾਲ ਹੀ ਡਿਲੀਵਰੀ ਬੁਆਏ ਨੇ ਕਿਹਾ ਕਿ ਉਹ ਬੈਗ ਵਿੱਚੋਂ ਆਪਣੇ ਬਿਸਕੁਟ ਖਾ ਰਿਹਾ ਸੀ। ਬਾਅਦ ਵਿੱਚ ਰੈਸਟੋਰੈਂਟ ਵੱਲੋਂ ਦੱਸਿਆ ਗਿਆ ਕਿ ਉਸ ਨੇ ਡਿਲੀਵਰੀ ਬੁਆਏ ਨੂੰ ਪ੍ਰਤਿਬੰਧਿਤ ਕਰ ਦਿੱਤਾ ਹੈ।
 
ਇਹ ਵੀ ਪੜ੍ਹੋ :ਪਰਗਟ ਸਿੰਘ ਨੇ ਭਗਵੰਤ ਮਾਨ ਨੂੰ ਘੇਰਿਆ, ਬੋਲੇ ਪੀਐਮ ਮੋਦੀ ਨਾਲ BSF ਦੀ ਸੀਮਾ ਘਟਾਉਣ ਬਾਰੇ ਕਰਨੀ ਚਾਹੀਦੀ ਸੀ ਗੱਲ

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget