ਪੜਚੋਲ ਕਰੋ

ਸ਼ੇਰ ਦੀ ਦਾੜ੍ਹ ਦਾ ਸਫ਼ਲ ਆਪ੍ਰੇਸ਼ਨ ਕਰਨ ਵਾਲੇ ਬਹਾਦੁਰ ਡਾਕਟਰ ਚੁਫੇਰੇ ਸ਼ਲਾਘਾ, ਦੇਖੋ ਵੀਡੀਓ

ਲੰਡਨ: ਇੰਗਲੈਂਡ ਵਿੱਚ ਅਜਬ-ਗ਼ਜ਼ਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚਿੜੀਆ ਘਰ ਵਿਚਲੇ ਸ਼ੇਰ ਦੀ ਦਾੜ੍ਹ ਦਾ ਸਫ਼ਲ ਆਪ੍ਰੇਸ਼ਨ ਕੀਤਾ ਗਿਆ ਹੈ। ਡੇਵੋਂਜ਼ ਪੇਗਨਟਨ ਜ਼ੂ ਦੇ ਸ਼ੇਰ ਦੀ ਜਾੜ੍ਹ ਖ਼ਰਾਬ ਹੋ ਗਈ ਸੀ, ਜਿਸ ਕਾਰਨ ਉਸ ਨੂੰ ਖਾਣ ਵਿੱਚ ਤਕਲੀਫ਼ ਹੁੰਦੀ ਸੀ। ਪਰ ਡਾਟਕਰ ਨੇ ਉਸ ਦੀ ਦਾੜ੍ਹ ਨੂੰ ਭਰਨ ਵਿੱਚ ਸਫ਼ਲਤਾ ਹਾਸਲ ਕੀਤੀ, ਜਿਸ 'ਤੇ ਉਨ੍ਹਾਂ ਦੀ ਰੱਜ ਕੇ ਸ਼ਲਾਘਾ ਹੋ ਰਹੀ ਹੈ। ਮਿਰਰ ਦੀ ਖ਼ਬਰ ਮੁਤਾਬਕ ਦੰਦਾਂ ਦੇ ਡਾਕਟਰ ਮੈਥਿਊ ਆਕਸਫੋਰਡ ਨੇ ਫੈਬੀ ਨਾਂਅ ਦੇ ਗਿਆਰਾਂ ਸਾਲਾ ਸ਼ੇਰ ਦੀ ਦਾੜ੍ਹ ਨੂੰ ਠੀਕ ਕੀਤਾ। ਫੈਬੀ ਦੋ ਮੀਟਰ ਲੰਮਾ ਤੇ 100 ਕਿੱਲੋ ਤੋਂ ਵੱਧ ਭਾਰਾ ਹੈ ਤੇ ਉਸ ਦੇ ਸੂਏ (ਨੁਕੀਲੇ ਦੰਦ) ਅੱਠ ਸੈਂਟੀਮੀਟਰ ਤੋਂ ਵੀ ਵੱਧ ਲੰਮੇ ਹਨ। ਉਂਝ ਮੈਥਿਊ ਨੇ ਫੈਬੀ ਦਾ ਆਪ੍ਰੇਸ਼ਨ ਉਸ ਨੂੰ ਸੁੰਨ ਕਰਕੇ ਕੀਤਾ ਪਰ ਇਸ ਜਵਾਨ ਸ਼ੇਰ ਨੂੰ ਹਮਲਾਵਰ ਹੋਣ ਤੋਂ ਬਚਾਉਣ ਲਈ ਡਾਕਟਰ ਨਾਲ ਹਥਿਆਰਬੰਦ ਗਾਰਡ ਵੀ ਖੜ੍ਹਾ ਕੀਤਾ ਗਿਆ ਸੀ। ਤਜ਼ਰਬੇਕਾਰ ਪਸ਼ੂ ਮਾਹਰ ਮੈਥਿਊ ਵੱਲੋਂ ਕੀਤਾ ਆਪ੍ਰੇਸ਼ਨ ਸਫ਼ਲ ਰਿਹਾ ਅਤੇ ਹੁਣ ਫੈਬੀ ਚਿੜੀਘਰ ਵਿੱਚ ਚੰਗੀ ਤਰ੍ਹਾਂ ਰਹਿ ਰਿਹਾ ਹੈ। ਉਹ ਪੇਗਨਟਨ ਚਿੜੀਆਘਰ ਦਾ ਜਵਾਨ ਸ਼ੇਰ ਹੈ ਤੇ ਪ੍ਰਜਨਨ ਪ੍ਰਕਿਰਿਆ ਨੂੰ ਅੱਗੇ ਤੋਰਨ ਲਈ ਉਸ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ। ਦੇਖੋ ਵੀਡੀਓ-

ਟਾਪ ਹੈਡਲਾਈਨ

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Embed widget