ਪੜਚੋਲ ਕਰੋ

ਅੱਧੀ ਰਾਤ ਨੂੰ ਵਿਆਹੁਤਾ ਆਸ਼ਾ ਵਰਕਰ ਨੂੰ ਫੋਨ ਲਾ ਵਿਆਹ ਦਾ ਦਬਾਅ ਪਾ ਰਹੇ ਡਿਪਟੀ CMO, ਮਾਮਲਾ ਪਹੁੰਚਿਆ DC ਤੱਕ

ਪੀੜਤਾ ਦੇ ਪਤੀ ਦਾ ਕਹਿਣਾ ਹੈ ਕਿ ਡਿਪਟੀ ਸੀਐਮਓ ਲਾਲ ਜੀ ਪਾਸੀ ਬਾਰੇ ਸੀਐਮਓ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਇੱਕ ਡਿਪਟੀ ਸੀਐਮਓ ਆਪਣੇ ਵਿਆਹ ਨੂੰ ਲੈ ਕੇ ਚਿੰਤਤ ਹੈ। ਸਥਿਤੀ ਇਹ ਹੈ ਕਿ ਉਹ ਅੱਧੀ ਰਾਤ ਨੂੰ ਆਸ਼ਾ ਵਰਕਰ ਨੂੰ ਫੋਨ ਲਾ ਕੇ ਉਸ 'ਤੇ ਵਿਆਹ ਕਰਵਾਉਣ ਲਈ ਦਬਾਅ ਪਾ ਰਹੇ ਹਨ। ਇਸ ਤੋਂ ਪ੍ਰੇਸ਼ਾਨ ਹੋ ਕੇ ਪੀੜਤ ਨੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸ਼ਿਕਾਇਤ ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤਾ ਦੇ ਪਤੀ ਦਾ ਕਹਿਣਾ ਹੈ ਕਿ ਡਿਪਟੀ ਸੀਐਮਓ ਲਾਲ ਜੀ ਪਾਸੀ ਬਾਰੇ ਸੀਐਮਓ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਜਿਸ ਤੋਂ ਬਾਅਦ ਮੈਨੂੰ ਮਜਬੂਰਨ ਡੀਐਮ ਕੋਲ ਸ਼ਿਕਾਇਤ ਕਰਨੀ ਪਈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਹ ਜ਼ਿਲ੍ਹੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਦਰਅਸਲ, ਸੋਮਵਾਰ ਨੂੰ ਸੀਐਚਸੀ ਰਾਮੀਆਬੇਹਦ ਵਿੱਚ ਕੰਮ ਕਰ ਰਹੀ ਆਸ਼ਾ ਵਰਕਰ ਕਮਰਜਹਾਂ ਡੀਐਮ ਕੋਲ ਸ਼ਿਕਾਇਤ ਪੱਤਰ ਲੈ ਕੇ ਪਹੁੰਚੀ ਅਤੇ ਕਿਹਾ, “ਡਿਪਟੀ ਸੀਐਮਓ ਲਾਲਜੀ ਪਾਸੀ ਮੇਰੇ ਉੱਤੇ ਵਿਆਹ ਲਈ ਜ਼ਬਰਦਸਤੀ ਦਬਾਅ ਪਾ ਰਹੇ ਹਨ, ਇਸ ਕਾਰਨ ਮੈਂ ਬਹੁਤ ਪਰੇਸ਼ਾਨ ਹਾਂ। ਇਸ ਦੀ ਸ਼ਿਕਾਇਤ ਸੀਐਮਓ ਨੂੰ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ। ਉਹ ਮੈਨੂੰ ਦੇਰ ਰਾਤ ਨੂੰ ਫ਼ੋਨ ਕਰਦਾ ਹੈ।” ਇਹ ਸੁਣ ਕੇ ਡੀਐਮ ਅਤੇ ਹੋਰ ਅਧਿਕਾਰੀ ਸਾਰੇ ਹੈਰਾਨ ਹੀ ਰਹਿ ਗਏ। ਜਿਸ ਤੋਂ ਬਾਅਦ ਡੀਐਮ ਨੇ ਜਾਂਚ ਦੇ ਹੁਕਮ ਦਿੱਤੇ ਹਨ।

ਸੀ.ਐਮ.ਓ ਨੇ ਕਹੀ ਇਹ ਗੱਲ 
ਉਧਰ ਸੀਐਮਓ ਡਾਕਟਰ ਸੰਤੋਸ਼ ਗੁਪਤਾ ਦਾ ਕਹਿਣਾ ਹੈ ਕਿ ਆਸ਼ਾ ਵਰਕਰ ਸ਼ਿਕਾਇਤ ਲੈ ਕੇ ਆਈ ਸੀ। ਉਸ ਨੇ ਜੋ ਰਿਕਾਰਡਿੰਗ ਸਾਨੂੰ ਸੁਣਾਈ ਹੈ, ਉਸ ਵਿੱਚ ਨਾ ਤਾਂ ਡਿਪਟੀ ਸੀਐਮਓ ਦੀ ਆਵਾਜ਼ ਅਤੇ ਨਾ ਹੀ ਉਨ੍ਹਾਂ ਦਾ ਨੰਬਰ ਨਜ਼ਰ ਆ ਰਿਹਾ ਹੈ। ਫਿਲਹਾਲ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਰਿਪੋਰਟ ਆਉਣ 'ਤੇ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੀੜਤ ਆਸ਼ਾ ਵਰਕਰ ਦਾ ਕਹਿਣਾ ਹੈ ਕਿ ਡਿਪਟੀ ਸੀਐਮਓ ਲਾਲਜੀ ਪਾਸੀ ਨੇ ਉਸ ਨੂੰ 29 ਅਗਸਤ ਨੂੰ ਰਾਤ 10 ਵਜੇ ਦੇ ਕਰੀਬ ਅਤੇ 30 ਅਗਸਤ ਨੂੰ ਦਿਨ ਵੇਲੇ 12 ਵਜੇ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਫ਼ੋਨ ਕਰਕੇ ਜ਼ਬਰਦਸਤੀ ਵਿਆਹ ਕਰਵਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਉਸ ਦਾ ਦੋਸ਼ ਹੈ ਕਿ ਅਜਿਹਾ ਨਾ ਕਰਨ 'ਤੇ ਉਹ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget