ਪੜਚੋਲ ਕਰੋ

Viral News: ਦੋਨਾਂ ਹੱਥਾਂ ਤੋਂ ਬੇਸਹਾਰਾ ਵਿਅਕਤੀ ਨੇ ਤੇਜ਼ ਰਫਤਾਰ ਨਾਲ ਚਲਾਈ ਬਾਈਕ, ਵੀਡੀਓ ਦੇਖ ਕੇ ਲੋਕ ਰਹਿ ਗਏ ਹੈਰਾਨ

Viral News: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ, ਜੋ ਆਪਣੇ ਦੋਵੇਂ ਹੱਥ ਅੱਧੇ ਗੁਆ ਚੁੱਕਾ ਹੈ, ਇੱਕ ਆਮ ਵਿਅਕਤੀ ਦੀ ਤਰ੍ਹਾਂ ਹੀ ਬਾਈਕ ਚਲਾ ਰਿਹਾ ਹੈ।

Viral News: ਇਸ ਸੰਸਾਰ ਵਿੱਚ ਹਰ ਜੀਵ ਦੇ ਜੀਵਨ ਵਿੱਚ ਕੋਈ ਨਾ ਕੋਈ ਸਮੱਸਿਆ ਹੈ। ਕਿਸੇ ਦੀ ਸਮੱਸਿਆ ਬਹੁਤ ਵੱਡੀ ਹੁੰਦੀ ਹੈ ਅਤੇ ਕਿਸੇ ਦੀ ਛੋਟੀ, ਪਰ ਹਰ ਕਿਸੇ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਕੁਝ ਲੋਕ ਮੰਨਦੇ ਹਨ ਕਿ ਉਨ੍ਹਾਂ ਦੇ ਜੀਵਨ ਵਿੱਚ ਸਭ ਤੋਂ ਵੱਧ ਦੁੱਖ ਹੈ। ਜਦੋਂ ਕਿ ਦੁਨੀਆਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਰੀਰਕ ਅਪੰਗਤਾ ਕਾਰਨ ਆਪਣਾ ਰੋਜ਼ਾਨਾ ਦਾ ਕੰਮ ਵੀ ਸਹੀ ਢੰਗ ਨਾਲ ਨਹੀਂ ਕਰ ਪਾਉਂਦੇ। ਕੁਝ ਦਿਵਿਆਂਗ ਲੋਕ ਵੀ ਹਨ, ਜੋ ਆਪਣਾ ਕੰਮ ਇੰਨੇ ਵਧੀਆ ਤਰੀਕੇ ਨਾਲ ਕਰਦੇ ਹਨ ਕਿ ਕੋਈ ਇਹ ਨਹੀਂ ਕਹਿ ਸਕਦਾ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਆਪਣੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਬਹੁਤ ਛੋਟਾ ਸਮਝਣਾ ਸ਼ੁਰੂ ਕਰ ਦਿਓਗੇ।

ਇਸ ਵੀਡੀਓ ਨੂੰ ਮਨੀਸ਼ ਤ੍ਰਿਵੇਦੀ ਨਾਂ ਦੇ ਲਿੰਕਡਇਨ ਯੂਜ਼ਰ ਨੇ ਸ਼ੇਅਰ ਕੀਤਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ, ਜੋ ਆਪਣੇ ਦੋਵੇਂ ਹੱਥ ਅੱਧੇ ਗੁਆ ਚੁੱਕਾ ਹੈ, ਇੱਕ ਆਮ ਵਿਅਕਤੀ ਦੀ ਤਰ੍ਹਾਂ ਹੀ ਬਾਈਕ ਚਲਾ ਰਿਹਾ ਹੈ। ਵਿਅਕਤੀ ਦਾ ਇੱਕ ਹੱਥ ਅੱਧਾ ਮੋੜਿਆ ਹੋਇਆ ਹੈ। ਜਦਕਿ ਦੂਜਾ ਹੱਥ ਅੱਧਾ ਕੱਟਿਆ ਹੋਇਆ ਹੈ। ਦੋਵੇਂ ਹੱਥਾਂ ਤੋਂ ਬੇਵੱਸ ਹੋਣ ਦੇ ਬਾਵਜੂਦ ਵਿਅਕਤੀ ਤੇਜ਼ ਰਫਤਾਰ ਨਾਲ ਬਾਇਕ ਚਲਾ ਰਿਹਾ ਹੈ। ਵਿਅਕਤੀ ਨੇ ਬਾਇਕ ਚਲਾਉਣ ਲਈ ਲੋਹੇ ਦੇ ਬਣੇ ਦੋ ਸਹਾਇਕ ਹੈਂਡਲਾਂ ਦੀ ਵਰਤੋਂ ਕੀਤੀ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਵਿਅਕਤੀ ਬਿਨਾਂ ਕਿਸੇ ਡਰ ਦੇ ਆਮ ਵਿਅਕਤੀ ਵਾਂਗ ਬਾਈਕ ਚਲਾ ਰਿਹਾ ਹੈ। ਉਸ ਨੇ 2 ਹੋਰ ਲੋਕਾਂ ਨੂੰ ਆਪਣੇ ਪਿੱਛੇ ਬਿਠਾ ਲਿਆ ਹੈ।

ਇਹ ਵੀ ਪੜ੍ਹੋ: Orangutan ਨੇ ਡਰਾਈਵਿੰਗ 'ਚ ਇਨਸਾਨਾਂ ਨੂੰ ਦਿੱਤਾ ਸਖ਼ਤ ਮੁਕਾਬਲਾ, ਗੋਲਫ ਕਾਰਟ ਨੂੰ ਇਸ ਤਰ੍ਹਾਂ ਚਲਾਇਆ ਕਿ ਵੀਡੀਓ ਦੇਖ ਕੇ ਹੈਰਾਨ ਰਹਿ ਗਏ ਯੂਜ਼ਰਸ

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿੰਕਡਇਨ ਯੂਜ਼ਰ ਨੇ ਕੈਪਸ਼ਨ 'ਚ ਲਿਖਿਆ ਕਿ ਜੇਕਰ ਤੁਹਾਨੂੰ ਲੱਗਦਾ ਹੈ ਕਿ ਤੁਹਾਡੀ ਜ਼ਿੰਦਗੀ 'ਚ ਸਮੱਸਿਆਵਾਂ ਹਨ ਤਾਂ ਹੱਲ ਵੀ ਇਸ ਦੇ ਅੰਦਰ ਹੀ ਹੈ। ਵਿਅਕਤੀ ਦੇ ਬਾਈਕਿੰਗ ਹੁਨਰ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਯੂਜ਼ਰਸ ਵੀ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਇੱਕ ਯੂਜ਼ਰ ਨੇ ਕਿਹਾ, 'ਇਹ ਸੱਚਮੁੱਚ ਪ੍ਰੇਰਨਾਦਾਇਕ ਹੈ।' ਜਦੋਂ ਕਿ ਇੱਕ ਹੋਰ ਯੂਜ਼ਰ ਨੇ ਲਿਖਿਆ, 'ਇਹ ਬਹੁਤ ਜੋਖ਼ਮ ਭਰਿਆ ਹੈ, ਪਰ ਇਹ ਅਸਲ ਵਿੱਚ ਘੱਟ ਸਾਧਨਾਂ ਨਾਲ ਕੁਝ ਕਰਨ ਦੀ ਪ੍ਰੇਰਨਾ ਹੈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਇਹ ਚੰਗੀ ਗੱਲ ਹੈ ਕਿ ਉਹ ਗੱਡੀ ਚਲਾ ਸਕਦਾ ਹੈ...ਸਲੂਟ, ਪਰ ਉਸ ਦੀ ਜਾਨ ਵੀ ਜਾ ਸਕਦੀ ਹੈ। ਕੀ ਉਸ ਕੋਲ ਡਰਾਈਵਿੰਗ ਲਾਇਸੰਸ ਹੈ?'

ਇਹ ਵੀ ਪੜ੍ਹੋ: Rain in Punjab: ਪੰਜਾਬ 'ਚ ਬਾਰਸ਼ ਨੇ ਤੋੜਿਆ 20 ਸਾਲਾਂ ਦਾ ਰਿਕਾਰਡ! ਜੁਲਾਈ 'ਚ 44 ਫੀਸਦੀ ਜ਼ਿਆਦਾ ਬਾਰਸ਼

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget