ਪੜਚੋਲ ਕਰੋ

Surya Grahan 2024: ਆਪਣੇ ਸਮਾਰਟਫੋਨ ਨਾਲ ਬਿਲਕੁਲ ਨਾ ਖਿੱਚਿਓ ਸੂਰਜ ਗ੍ਰਹਿਣ ਦੀਆਂ ਤਸਵੀਰਾਂ, ਨਾਸਾ ਨੇ ਦਿੱਤੀ Warning

Nasa Warning: ਜਿਸ ਤਰ੍ਹਾਂ ਗ੍ਰਹਿਣ ਦੌਰਾਨ ਅਸੀਂ ਆਪਣੀਆਂ ਅੱਖਾਂ ਨਾਲ ਸਾਵਧਾਨੀ ਵਰਤਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਸਮਾਰਟਫ਼ੋਨ ਨਾਲ ਵੀ ਸਾਵਧਾਨ ਰਹਿਣਾ ਚਾਹੀਦਾ ਹੈ।

Nasa Warning: ਸਾਲ ਦਾ ਪਹਿਲਾ ਸੂਰਜ ਗ੍ਰਹਿਣ ਕੱਲ ਯਾਨੀ 8 ਅਪ੍ਰੈਲ ਨੂੰ ਲੱਗਣ ਜਾ ਰਿਹਾ ਹੈ। ਇਹ 8 ਅਪ੍ਰੈਲ ਨੂੰ ਰਾਤ 9:12 ਵਜੇ ਸ਼ੁਰੂ ਹੋਵੇਗਾ, ਜੋ ਦੁਪਹਿਰ 2:22 ਵਜੇ ਤੱਕ ਜਾਰੀ ਰਹੇਗਾ। ਸੂਰਜ ਗ੍ਰਹਿਣ ਇੱਕ ਦਿਲਚਸਪ ਖਗੋਲੀ ਘਟਨਾ ਹੈ, ਜਿਸ ਵਿੱਚ ਧਰਤੀ, ਸੂਰਜ ਅਤੇ ਚੰਦਰਮਾ ਇੱਕ ਸਮੇਂ ਇੱਕ ਦੂਜੇ ਦੀ  ਸੀਧ ਵਿੱਚ ਆਉਂਦੇ ਹਨ।

ਇਸ ਕਾਰਨ ਧਰਤੀ 'ਤੇ ਹਨੇਰਾ ਹੋ ਜਾਂਦਾ ਹੈ। ਇਸ ਸਥਿਤੀ ਨੂੰ ਸੂਰਜ ਗ੍ਰਹਿਣ ਕਿਹਾ ਜਾਂਦਾ ਹੈ। ਪੂਰੀ ਦੁਨੀਆ ਦੇ ਲੋਕ ਗ੍ਰਹਿਣ ਨੂੰ ਦੇਖਣ ਲਈ ਉਤਸ਼ਾਹਿਤ ਹਨ। ਅਸੀਂ ਸਾਰੇ ਜਾਣਦੇ ਹਾਂ ਕਿ ਗ੍ਰਹਿਣ ਨੂੰ ਕਦੇ ਵੀ ਨੰਗੀਆਂ ਅੱਖਾਂ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਗ੍ਰਹਿਣ ਤੋਂ ਨਿਕਲਣ ਵਾਲੀਆਂ ਹਾਨੀਕਾਰਕ ਕਿਰਨਾਂ ਤੁਹਾਡੀਆਂ ਅੱਖਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਅੱਖਾਂ ਵਾਂਗ ਕੰਮ ਕਰਨ ਵਾਲੇ ਸਾਡੇ ਸਮਾਰਟਫੋਨ ਦੇ ਕੈਮਰੇ ਦੇ ਲੈਂਸ 'ਤੇ ਉਨ੍ਹਾਂ ਦਾ ਕੀ ਪ੍ਰਭਾਵ ਪੈਂਦਾ ਹੈ?

ਜੀ ਹਾਂ, ਜਿਸ ਤਰ੍ਹਾਂ ਗ੍ਰਹਿਣ ਦੌਰਾਨ ਅਸੀਂ ਆਪਣੀਆਂ ਅੱਖਾਂ ਨਾਲ ਸਾਵਧਾਨੀ ਵਰਤਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਸਮਾਰਟਫ਼ੋਨ ਨਾਲ ਵੀ ਸਾਵਧਾਨ ਰਹਿਣਾ ਚਾਹੀਦਾ ਹੈ। ਇਹ ਜਾਣਕਾਰੀ ਖੁਦ ਨਾਸਾ (ਨੈਸ਼ਨਲ ਐਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ) ਨੇ ਜਾਰੀ ਕੀਤੀ ਹੈ।

ਇਸ ਸਵਾਲ ਦਾ ਜਵਾਬ ਖੁਦ ਨਾਸਾ ਨੇ ਦਿੱਤਾ ਹੈ। ਇਸ ਸਵਾਲ ਦੇ ਜਵਾਬ 'ਚ ਨਾਸਾ ਨੇ ਆਪਣੇ ਫੋਟੋ ਡਿਪਾਰਟਮੈਂਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 'ਹਾਂ', ਫੋਨ ਦੇ ਕੈਮਰੇ ਨਾਲ ਸੂਰਜ ਗ੍ਰਹਿਣ ਦੀਆਂ ਫੋਟੋਆਂ ਲੈਣ ਨਾਲ ਫੋਨ ਦੇ ਕੈਮਰੇ ਦੇ ਸੈਂਸਰ ਨੂੰ ਨੁਕਸਾਨ ਹੋ ਸਕਦਾ ਹੈ। ਆਪਣੀ ਪੋਸਟ ਵਿੱਚ, ਨਾਸਾ ਨੇ ਲਿਖਿਆ ਹੈ ਕਿ ਗ੍ਰਹਿਣ ਦੌਰਾਨ ਫੋਟੋਆਂ ਲੈਣ ਲਈ, ਤੁਹਾਨੂੰ ਆਪਣੇ ਫੋਨ ਦੇ ਕੈਮਰੇ ਦੇ ਸੈਂਸਰ ਦੇ ਸਾਹਮਣੇ ਈਲੈਪਸ ਗਲਾਸਸ ਲਗਾਉਣਾ ਚਾਹੀਦਾ ਹੈ। ਇਸ ਕਾਰਨ ਗ੍ਰਹਿਣ ਦਾ ਤੁਹਾਡੀਆਂ ਅੱਖਾਂ ਦੀ ਤਰ੍ਹਾਂ ਤੁਹਾਡੇ ਫੋਨ ਦੇ ਕੈਮਰਾ ਸੈਂਸਰ 'ਤੇ ਵੀ ਕੋਈ ਬੁਰਾ ਪ੍ਰਭਾਵ ਨਹੀਂ ਪਵੇਗਾ।

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਸੋਮਵਤੀ ਅਮਾਵਸਿਆ ਦੇ ਦੌਰਾਨ ਲੱਗਣ ਜਾ ਰਿਹਾ ਹੈ। ਹਾਲਾਂਕਿ ਇਹ ਸੂਰਜ ਗ੍ਰਹਿਣ ਭਾਰਤ ਵਿੱਚ ਦਿਖਾਈ ਨਹੀਂ ਦੇਵੇਗਾ, ਪਰ ਸੂਰਜ ਗ੍ਰਹਿਣ ਸਾਰੀਆਂ ਰਾਸ਼ੀਆਂ ਨੂੰ ਬਰਾਬਰ ਪ੍ਰਭਾਵਿਤ ਕਰੇਗਾ। ਇਸ ਸੂਰਜ ਗ੍ਰਹਿਣ ਦਾ ਪ੍ਰਭਾਵ 12 ਵਿੱਚੋਂ 7 ਰਾਸ਼ੀਆਂ ਉੱਤੇ ਨਕਾਰਾਤਮਕ ਰਹੇਗਾ। ਜਦੋਂ ਕਿ ਪੰਜ ਰਾਸ਼ੀਆਂ ਅਜਿਹੀਆਂ ਹਨ ਜਿਨ੍ਹਾਂ ਲਈ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਬਹੁਤ ਸ਼ੁਭ ਹੋਣ ਵਾਲਾ ਹੈ। 

ਇੰਨਾ ਲੰਬਾ ਸੂਰਜ ਗ੍ਰਹਿਣ 50 ਸਾਲ ਬਾਅਦ ਲੱਗ ਰਿਹਾ ਹੈ। ਇਸ ਦੇ ਪ੍ਰਭਾਵ ਨਾਲ ਕਈ ਰਾਸ਼ੀਆਂ ਲਈ ਤਰੱਕੀ ਦੇ ਦਰਵਾਜ਼ੇ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਪੂਰਨ ਸੂਰਜ ਗ੍ਰਹਿਣ ਹੋਵੇਗਾ। ਇਸ ਸਮੇਂ ਸੂਰਜ ਰੇਵਤੀ ਨਕਸ਼ਤਰ ਅਤੇ ਮੀਨ ਵਿੱਚ ਹੋਵੇਗਾ। ਮੀਨ ਗੁਰੂ ਦੀ ਰਾਸ਼ੀ ਹੈ, ਇਸ ਲਈ ਗੁਰੂ ਦੀ ਸੂਰਜ ਨਾਲ ਦੋਸਤੀ ਦੀ ਭਾਵਨਾ ਹੈ। ਇਹ ਬਹੁਤ ਸਾਰੀਆਂ ਰਾਸ਼ੀਆਂ ‘ਤੇ ਸਕਾਰਾਤਮਕ ਪ੍ਰਭਾਵ ਪਾਵੇਗਾ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget