ਪੜਚੋਲ ਕਰੋ

Shocking Video: ਸੁੱਤੀ ਪਈ ਔਰਤ ਦੇ ਮੂੰਹ 'ਚ ਅਚਾਨਕ ਦਾਖਲ ਹੋਇਆ ਸੱਪ, ਡਾਕਟਰ ਨੇ ਇਸ ਤਰ੍ਹਾਂ ਕੱਢਿਆ ਬਾਹਰ, ਦੇਖੋ ਵੀਡੀਓ

Watch: ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸ਼ੇਅਰ ਕੀਤਾ ਗਿਆ ਹੈ ਅਤੇ ਕੈਪਸ਼ਨ 'ਚ ਦੱਸਿਆ ਗਿਆ ਹੈ ਕਿ ਜਦੋਂ ਔਰਤ ਸੌਂ ਰਹੀ ਸੀ ਤਾਂ ਚਾਰ ਫੁੱਟ ਦਾ ਸੱਪ ਉਸ ਦੇ ਮੂੰਹ 'ਚ ਵੜ ਗਿਆ, ਜਿਸ ਨੂੰ ਡਾਕਟਰ ਨੇ ਬਾਹਰ ਕੱਢ ਲਿਆ। ਇਸ...

Viral Video: ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਨ੍ਹਾਂ ਨੂੰ ਜਾਣ ਕੇ ਲੋਕਾਂ ਦੀ ਰੂਹ ਕੰਬ ਜਾਂਦੀ ਹੈ। ਤੁਸੀਂ ਅਜਿਹੀਆਂ ਕਈ ਘਟਨਾਵਾਂ ਸੁਣੀਆਂ ਜਾਂ ਦੇਖੀਆਂ ਹੋਣਗੀਆਂ, ਜਿਨ੍ਹਾਂ ਵਿੱਚ ਕੀੜੇ ਆਦਿ ਲੋਕਾਂ ਦੇ ਕੰਨਾਂ ਜਾਂ ਨੱਕ ਵਿੱਚ ਵੜ ਜਾਂਦੇ ਹਨ। ਹਾਲ ਹੀ 'ਚ ਇੱਕ ਅਜਿਹੀ ਹੀ ਘਟਨਾ ਸਾਹਮਣੇ ਆਈ ਸੀ, ਜਿਸ 'ਚ ਇੱਕ ਲੜਕੀ ਦੇ ਕੰਨ 'ਚ ਸੱਪ ਕਿਸੇ ਤਰ੍ਹਾਂ ਵੜ ਗਿਆ ਸੀ, ਜਿਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਸੀ। ਇਹ ਬਿਲਕੁਲ ਹੈਰਾਨੀਜਨਕ ਘਟਨਾ ਸੀ। ਹੁਣ ਅਜਿਹੀ ਹੀ ਇੱਕ ਘਟਨਾ ਫਿਰ ਤੋਂ ਸਾਹਮਣੇ ਆਈ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਰ ਇੱਕ ਔਰਤ ਦੇ ਮੂੰਹ ਵਿੱਚ ਸੱਪ ਵੜ ਗਿਆ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖਣ ਤੋਂ ਬਾਅਦ ਯਕੀਨਨ ਹਾਹਾਕਾਰ ਮੱਚ ਜਾਵੇਗੀ।

ਦਰਅਸਲ, ਔਰਤ ਗਹਰੀ ਨੀਂਦ ਸੌਂ ਰਹੀ ਸੀ, ਇਸ ਦੌਰਾਨ ਇੱਕ ਵੱਡਾ ਸੱਪ ਉਸ ਦੇ ਮੂੰਹ ਵਿੱਚ ਵੜ ਗਿਆ, ਜਿਸ ਤੋਂ ਬਾਅਦ ਡਾਕਟਰ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਬਾਹਰ ਕੱਢਿਆ। ਔਰਤ ਦੇ ਮੂੰਹ ਤੋਂ ਸੱਪ ਕੱਢਣ ਤੋਂ ਬਾਅਦ ਡਾਕਟਰ ਵੀ ਡਰ ਗਿਆ ਕਿ ਕਿਤੇ ਉਹ ਉਸ ਨੂੰ ਡੰਗ ਨਾ ਦੇਵੇ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਔਰਤ ਬੇਹੋਸ਼ ਪਈ ਹੈ ਅਤੇ ਡਾਕਟਰ ਨੇ ਉਸ ਦੇ ਮੂੰਹ 'ਚ ਇੱਕ ਲਾਈਟ ਵਾਲੀ ਸਟੀਕ ਪਾਈ ਹੋਈ ਹੈ, ਜਿਸ ਦੀ ਮਦਦ ਨਾਲ ਉਹ ਸੱਪ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਹੌਲੀ-ਹੌਲੀ ਜਦੋਂ ਡਾਕਟਰ ਨੇ ਔਰਤ ਦੇ ਮੂੰਹ ਵਿੱਚੋਂ ਸੱਪ ਕੱਢਿਆ ਤਾਂ ਉਹ ਵੀ ਡਰ ਕੇ ਪਿੱਛੇ ਹਟ ਗਈ।

ਰੋਂਗਟੇ ਖੱੜ੍ਹੇ ਕਰ ਦੇਣ ਵਾਲੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @FascinateFlix ਨਾਮ ਨਾਲ ਸ਼ੇਅਰ ਕੀਤਾ ਗਿਆ ਹੈ ਅਤੇ ਕੈਪਸ਼ਨ 'ਚ ਕਿਹਾ ਗਿਆ ਹੈ ਕਿ ਜਦੋਂ ਔਰਤ ਸੌਂ ਰਹੀ ਸੀ ਤਾਂ ਚਾਰ ਫੁੱਟ ਦਾ ਸੱਪ ਉਸ ਦੇ ਮੂੰਹ 'ਚ ਵੜ ਗਿਆ, ਜਿਸ ਨੂੰ ਡਾਕਟਰ ਨੇ ਇਲਾਜ ਦੌਰਾਨ ਬਾਹਰ ਕੱਢ ਲਿਆ।

ਇਹ ਵੀ ਪੜ੍ਹੋ: Amazing Video: ਛੋਟੀ ਬੱਚੀ ਨੇ ਕੀਤਾ ਸ਼ਾਨਦਾਰ ਕਲਾਸੀਕਲ ਡਾਂਸ, ਲੋਕਾਂ ਨੇ ਪਸੰਦ ਕੀਤਾ ਵੀਡੀਓ

11 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 1 ਲੱਖ 57 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਇਸ ਵੀਡੀਓ ਨੂੰ 6 ਹਜ਼ਾਰ ਤੋਂ ਵੱਧ ਲੋਕ ਪਸੰਦ ਵੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਵੀਡੀਓ ਨੂੰ ਦੇਖ ਕੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਯੂਜ਼ਰਸ ਇਹ ਨਜ਼ਾਰਾ ਦੇਖ ਕੇ ਕਾਫੀ ਹੈਰਾਨ ਹਨ ਅਤੇ ਇਹ ਜਾਣ ਕੇ ਕਿ ਆਖਰ ਸੱਪ ਸੌਂ ਰਹੀ ਔਰਤ ਦੇ ਮੂੰਹ 'ਚ ਕਿਵੇਂ ਵੜ ਗਿਆ।

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget