ਪੜਚੋਲ ਕਰੋ

ਮਰੀਜ਼ ਨੂੰ ਬਚਾਉਣ ਲਈ ਡਾਕਟਰਾਂ ਨੇ ਟੀਕਿਆਂ ਨਾਲ ਚੜ੍ਹਾਈ 15 ਕੈਨ ਬੀਅਰ

1/8
ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਸਮੇਂ ਤਾਂ ਗੁਏਨ ਪੂਰੀ ਤਰ੍ਹਾਂ ਬੇਹੋਸ਼ ਹੋ ਗਿਆ ਸੀ।

2/8
ਡਾ. ਲੈਮ ਮੁਤਾਬਕ ਜਦੋਂ ਮਰੀਜ਼ ਨੂੰ ਹਰ ਘੰਟੇ ਬਾਅਦ ਬੀਅਰ ਦਿੱਤੀ ਜਾਂਦੀ ਸੀ ਤਾਂ ਇਹ ਵੀ ਜਾਂਚ ਕੀਤੀ ਜਾਂਦੀ ਸੀ ਕਿ ਉਹ ਸੁਚੇਤ ਰਹੇ।

3/8
ਇਸ ਮਰੀਜ਼ ਦੇ ਲਿਵਰ ਵਿੱਚ ਈਥੇਨਾਲ ਦੀ ਲੈਵਲ ਬਹੁਤ ਜ਼ਿਆਦਾ ਹੋ ਗਿਆ ਸੀ। ਡਾਕਟਰਾਂ ਨੇ ਉਸ ਨੂੰ ਬਚਾਉਣ ਲਈ ਐਲਕੋਹਲ ਦਿੱਤੀ ਤਾਂ ਕਿ ਉਸ ਦੇ ਸਰੀਰ ਵਿੱਚੋਂ ਮੀਥੇਨਾਲ ਦਾ ਪੱਧਰ ਘੱਟ ਕੀਤਾ ਜਾ ਸਕੇ।

4/8
ਡਾਕਟਰਾਂ ਮੁਤਾਬਕ ਸ਼ਰਾਬ ਵਿੱਚ ਮੀਥੇਨਾਲ ਤੇ ਈਥੇਨਾਲ ਦੋ ਮੁੱਖ ਤੱਤ ਹੁੰਦੇ ਹਨ। ਜਦੋਂ ਇਨਸਾਨ ਸ਼ਰਾਬ ਪੀਂਦਾ ਹੈ ਤਾਂ ਲਿਵਰ ਵਿੱਚ ਈਥੇਨਾਲ ਵਧ ਜਾਂਦਾ ਹੈ।

5/8
ਗੁਏਨ ਦਾ ਬਲੱਡ ਮੀਥੇਨਾਲ ਪੱਧਰ ਆਮ ਨਾਲੋਂ 1119 ਗੁਣਾ ਜ਼ਿਆਦਾ ਹੋ ਗਿਆ ਸੀ।

6/8
ਮਾਮਲਾ ਵਿਅਤਨਾਮ ਦਾ ਹੈ। 48 ਸਾਲਾ ਗੁਏਨ ਵਾਨਨਹਾਟ ਨਾਂ ਦੇ ਵਿਅਕਤੀ ਨੂੰ ਕਵਾਂਗ ਤ੍ਰਿ ਦੇ ਸੈਂਟਰਲ ਵਿਅਤਨਾਮ ਪ੍ਰਾਂਤ ਦੇ ਇੱਕ ਜਨਰਲ ਹਸਪਤਾਲ ਵਿੱਚ ਬੀਅਰ ਦੇ 15 ਕੈਨ ਚੜ੍ਹਾਏ ਗਏ।

7/8
ਇਸ ਮਰੀਜ਼ ਦੇ ਢਿੱਡ ਵਿੱਚ ਡਾਕਟਰਾਂ ਨੇ 5 ਲੀਟਰ ਬੀਅਰ ਪਾਈ ਤਾਂ ਕਿ ਉਸ ਨੂੰ ਜਾਨਲੇਵਾ ਸ਼ਰਾਬ ਦੇ ਜ਼ਹਿਰ ਤੋਂ ਬਚਾਇਆ ਜਾ ਸਕੇ।

8/8
ਸ਼ਾਇਦ ਹੀ ਤੁਸੀਂ ਸੁਣਿਆ ਹੋਏ ਕਿ ਸ਼ਰਾਬ ਨਾਲ ਕਿਸੇ ਦੀ ਜਾਨ ਵੀ ਬਚਾਈ ਜਾ ਸਕਦੀ ਹੈ। ਹਾਲ ਹੀ ਵਿੱਚ ਇੱਕ ਸ਼ਖ਼ਸ ਨੂੰ ਸ਼ਰਾਬ ਦੇ ਟੀਕੇ ਲਾ ਕੇ ਉਸ ਦੀ ਜਾਨ ਬਚਾਈ ਗਈ ਹੈ।

Sponsored Links by Taboola

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget