ਪੜਚੋਲ ਕਰੋ

ਬਾਘ ਦੇ ਬੱਚਿਆਂ ਨੂੰ ਕੁੱਤੀ ਨੇ ਲਿਆ ਗੋਦ, ਆਪਣੇ ਬੱਚਿਆਂ ਵਾਂਗ ਕਰ ਰਹੀ ਪਾਲਣ ਪੋਸ਼ਣ

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਅਜਿਹਾ ਹੀ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਜੋ ਕਿ ਦਿਲ ਨੂੰ ਛੂਹਣ ਵਾਲਾ ਹੈ, ਇਸ 'ਚ ਇੱਕ Female Dog ਬਾਘ ਦੇ ਬੱਚਿਆਂ 'ਤੇ ਮਮਤਾ ਲੁਟਾ ਰਹੀ ਹੈ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਕਾਫੀ

Dog adopted Tiger's Cub: ਸੋਸ਼ਲ ਮੀਡੀਆ 'ਤੇ ਅਕਸਰ ਅਜਿਹੇ ਵੀਡੀਓ ਤੇਜ਼ੀ ਨਾਲ ਵਾਇਰਲ ਹੁੰਦੇ ਦੇਖੇ ਗਏ ਹਨ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਂਦੇ ਹੋ। ਜਾਨਵਰਾਂ ਦੀਆਂ ਅਕਸਰ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਦੇਖ ਕੇ ਮਨ 'ਚ ਇਹ ਸਵਾਲ ਤਾਂ ਆ ਹੀ ਜਾਂਦਾ ਕਿ ਅਜਿਹਾ ਵੀ ਹੋ ਸਕਦਾ?

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਅਜਿਹਾ ਹੀ ਹੈਰਾਨ ਕਰਨ ਵਾਲਾ ਵੀਡੀਓ ਵਾਇਰਲ ਹੋ ਰਿਹਾ ਜੋ ਕਿ ਦਿਲ ਨੂੰ ਛੂਹਣ ਵਾਲਾ ਹੈ, ਇਸ 'ਚ ਇੱਕ Female Dog ਬਾਘ ਦੇ ਬੱਚਿਆਂ 'ਤੇ ਮਮਤਾ ਲੁਟਾ ਰਹੀ ਹੈ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

View this post on Instagram
 
A post shared by ⚛ 𝐍𝐚𝐭𝐮𝐫𝐚𝐥 𝐛𝐞𝐚𝐮𝐭𝐲 ⚛ (@ll___cuttiee___ll)

Female Dog ਸ਼ਾਂਤੀ ਨਾਲ ਬਾਘ ਦੇ ਬੱਚਿਆਂ ਨੂੰ ਦੁੱਧ ਪਿਲਾਉਂਦੀ ਦਿਖ ਰਹੀ ਹੈ। ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਨੈਚੁਰਲ ਬਿਊਟੀ ਨਾਮ ਦੇ ਇੰਸਟਾਗ੍ਰਾਮ ਪੇਜ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲੱਗ ਜਾਵੇਗਾ ਕਿ ਬਾਘ ਦੇ ਬੱਚੇ ਕੁੱਤੇ 'ਤੇ ਹਮਲਾ ਕਰਨ ਦੀ ਬਜਾਏ Female Dog ਤੋਂ ਮਾਂ ਵਰਗੀ ਮਮਤਾ ਲੈ ਰਹੇ ਹਨ। 

ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਖਬਰ ਲਿਖੇ ਜਾਣ ਤੱਕ ਵੀਡੀਓ ਨੂੰ 7.3 ਮਿਲੀਅਨ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਉੱਥੇ ਹੀ 5 ਲੱਖ 56 ਹਜ਼ਾਰ ਤੋਂ ਜ਼ਿਆਦਾ ਯੂਜ਼ਰਸ ਨੇ ਵੀਡੀਓ ਨੂੰ ਲਾਈਕ ਕੀਤਾ ਹੈ। 

ਵੱਡੀ ਗਿਣਤੀ 'ਚ ਯੂਜ਼ਰਸ ਇਸ 'ਤੇ ਆਪਣੀ ਪ੍ਰਤੀਕ੍ਰਿਆ ਦੇ ਰਹੇ ਹਨ ਜਿਸ 'ਚ ਇੱਕ ਯੂਜ਼ਰ ਦਾ ਕਹਿਣਾ ਹੈ ਕਿ ,'ਇਹ ਹੈਰਾਨੀਜਨਕ ਹੈ ਕਿ ਜਾਨਵਰ ਦੂਜੇ ਜਾਨਵਰਾਂ ਨਾਲ ਕਿੰਨੇ ਪਿਆਰ ਕਰਦੇ ਹਨ ਜਦਕਿ ਮਨੁੱਖ ਆਪਣੇ ਬੱਚਿਆਂ ਦਾ ਗਰਪਾਤ ਕਰਾਉਣਾ ਚਾਹੁੰਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget