ਪੜਚੋਲ ਕਰੋ

Viral : ਸੜਕ 'ਤੇ ਦਿਖੀ ਇਲੈਕਟ੍ਰਿਕ ਈਲ ਨੂੰ ਕੁੱਤੇ ਨੇ ਸਮਝਿਆ ਸੱਪ, ਲੱਗਾ 440 ਵੋਲਟ ਦਾ ਕਰੰਟ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ ਨੂੰ ਨੇਟੀਜ਼ਨ ਕਾਫੀ ਪਸੰਦ ਕਰ ਰਹੇ ਹਨ। ਵੀਡੀਓ ਨੂੰ ਹੁਣ ਤੱਕ 85 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਹਜ਼ਾਰਾਂ ਲੋਕਾਂ ਨੇ ਪਸੰਦ ਵੀ ਕੀਤਾ ਹੈ।

Viral Video : ਜਾਨਵਰਾਂ 'ਚ ਕੁੱਤੇ ਨੂੰ ਸਭ ਤੋਂ ਵੱਧ ਵਫ਼ਾਦਾਰ ਅਤੇ ਬੁੱਧੀਮਾਨ ਮੰਨਿਆ ਜਾਂਦਾ ਹੈ। ਪਰ ਕਈ ਵਾਰ ਇਨਸਾਨ ਤੋਂ ਵੀ ਸਮਝਣ ਵਿੱਚ ਗਲਤੀ ਹੋ ਜਾਂਦੀ ਹੈ, ਅਜਿਹੇ ਵਿੱਚ ਕੁੱਤੇ ਤੋਂ ਗਲਤੀ ਹੋਣਾ ਆਮ ਗੱਲ ਹੈ। ਹੁਣ ਦੇਖੋ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ। ਜਿਸ ਨੂੰ ਕੁੱਤਾ ਸੱਪ ਸਮਝਦਾ ਸੀ ਉਹ ਮੱਛੀ ਨਿਕਲੀ ਅਤੇ ਉਹ ਵੀ ਇੰਨੀ ਖਤਰਨਾਕ ਕਿ ਕੁੱਤੇ ਨੂੰ ਲੈਣੇ ਦੇ ਦੇਣੇ ਪੈ ਗਏ। ਵਾਇਰਲ ਵੀਡੀਓ ਵਿੱਚ ਇੱਕ ਕੁੱਤਾ ਇੱਕ ਮੱਛੀ ਨੂੰ ਸੱਪ ਸਮਝ ਕੇ ਚੁੱਕਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਪਰ ਉਸ ਨੂੰ ਮੱਛੀ ਤੋਂ ਜ਼ੋਰ ਕਰੰਟ ਦਾ ਝਟਕਾ ਲੱਗਦਾ ਹੈ।

ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੜਕ 'ਤੇ ਸੱਪ ਵਰਗੀ ਮੱਛੀ ਦਿਖਾਈ ਦੇ ਰਹੀ ਹੈ। ਪਤਾ ਨਹੀਂ ਕਿੱਥੋਂ ਕੁੱਤਾ ਉਸ ਮੱਛੀ ਦੇ ਨੇੜੇ ਪਹੁੰਚ ਜਾਂਦਾ ਹੈ। ਉਹ ਪਹਿਲਾਂ ਉਸ 'ਤੇ ਭੌਂਕਦਾ ਹੈ। ਫਿਰ ਇਸ ਨੂੰ ਸੱਪ ਸਮਝ ਕੇ ਇਸ ਨੂੰ ਚੁੱਕ ਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ। ਜਿਵੇਂ ਹੀ ਕੁੱਤਾ ਮੱਛੀ ਨੂੰ ਆਪਣੇ ਮੂੰਹ ਵਿੱਚ ਚੁੱਕ ਲੈਂਦਾ ਹੈ। ਉਸ ਨੂੰ ਤੇਜ਼ ਕਰੰਟ ਮਹਿਸੂਸ ਹੁੰਦਾ ਹੈ। ਦਰਅਸਲ ਜਿਸ ਮੱਛੀ ਨੂੰ ਕੁੱਤਾ ਸੱਪ ਸਮਝ ਕੇ ਫੜਦਾ ਹੈ। ਉਹ ਕੋਈ ਆਮ ਮੱਛੀ ਨਹੀਂ ਹੈ।

View this post on Instagram
 
A post shared by wild (@unicalplanet)

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ ਨੂੰ ਨੇਟੀਜ਼ਨ ਕਾਫੀ ਪਸੰਦ ਕਰ ਰਹੇ ਹਨ। ਵੀਡੀਓ ਨੂੰ ਹੁਣ ਤੱਕ 85 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਹਜ਼ਾਰਾਂ ਲੋਕਾਂ ਨੇ ਪਸੰਦ ਵੀ ਕੀਤਾ ਹੈ। ਟਿੱਪਣੀ ਸੈਕਸ਼ਨ 'ਚ ਮਿਲੀ-ਜੁਲੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਕੁਝ ਲੋਕ ਵੀਡੀਓ ਨੂੰ ਮਜ਼ਾਕੀਆ ਮੰਨ ਰਹੇ ਹਨ। ਇਸ ਦੇ ਨਾਲ ਹੀ ਕੁਝ ਜਾਨਵਰ ਪ੍ਰੇਮੀ ਕੁੱਤੇ ਲਈ ਦੁੱਖ ਪ੍ਰਗਟ ਕਰਦੇ ਹੋਏ ਵੀਡੀਓ ਨੂੰ ਮਜ਼ਾਕੀਆ ਨਹੀਂ ਦੱਸ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget