ਪੜਚੋਲ ਕਰੋ

Viral Video: ਕੁੱਤਿਆਂ ਨੇ ਸੱਪ ਨੂੰ ਕੱਟ ਕੱਟ ਕੇ ਮਾਰਿਆ, ਰੌਂਗਟੇ ਖੜ੍ਹੇ ਕਰ ਦੇਣ ਵਾਲੀ ਵੀਡੀਓ ਹੋਈ ਵਾਇਰਲ

Trending: ਭਾਵੇਂ ਸੱਪ ਦੁਨੀਆ ਦੇ ਸਭ ਤੋਂ ਖ਼ਤਰਨਾਕ ਪ੍ਰਾਣੀਆਂ ਵਿੱਚ ਗਿਣੇ ਜਾਂਦੇ ਹਨ ਪਰ ਜੇਕਰ ਝੁੰਡ ਵਿੱਚ ਕੋਈ ਜਾਨਵਰ ਇਨ੍ਹਾਂ ਨਾਲ ਟਕਰਾ ਜਾਵੇ ਤਾਂ ਉਸ ਦੀ ਜਾਨ ਵੀ ਚਲੀ ਜਾਂਦੀ ਹੈ। ਇਸ ਵਾਇਰਲ ਵੀਡਿਓ 'ਚ ਅਜਿਹਾ ਹੀ ਹੈਰਾਨ ਕਰ ਵਾਲਾ ਨਜਾਰਾ..

Shocking Video: ਕੁੱਤਿਆਂ ਨੂੰ ਇਨਸਾਨਾਂ ਦਾ ਦੋਸਤ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਵਫ਼ਾਦਾਰੀ ਦੀਆਂ ਕਹਾਣੀਆਂ ਵੀ ਦੁਨੀਆਂ ਭਰ ਵਿੱਚ ਮਸ਼ਹੂਰ ਹਨ ਪਰ ਕਈ ਵਾਰ ਇਹ ਇਨਸਾਨਾਂ ਦੇ ਦੁਸ਼ਮਣ ਵੀ ਬਣ ਜਾਂਦੇ ਹਨ। ਤੁਸੀਂ ਅਜਿਹੇ ਕਈ ਮਾਮਲੇ ਦੇਖੇ ਅਤੇ ਸੁਣੇ ਹੋਣਗੇ ਜਦੋਂ ਕੁੱਤੇ ਇਨਸਾਨਾਂ ਨੂੰ ਕੱਟ ਕੇ ਜ਼ਖਮੀ ਕਰ ਦਿੰਦੇ ਹਨ ਅਤੇ ਕਈ ਲੋਕਾਂ ਦੀ ਹਾਲਤ ਇੰਨੀ ਖਰਾਬ ਕਰ ਦਿੰਦੇ ਹਨ ਕਿ ਉਹ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਵਿਚਕਾਰ ਝੂਲਣ ਲੱਗ ਪੈਂਦੇ ਹਨ। ਇਸ ਸਮੇਂ ਸੋਸ਼ਲ ਮੀਡੀਆ 'ਤੇ ਕੁੱਤਿਆਂ ਨਾਲ ਸਬੰਧਤ ਇੱਕ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਵੀਡੀਓ 'ਚ ਕੁੱਤੇ ਕਿਸੇ ਇਨਸਾਨ ਨੂੰ ਨਹੀਂ ਮਾਰਦੇ ਪਰ ਸੱਪ ਨੂੰ ਕੱਟ ਕੇ ਜ਼ਰੂਰ ਮਾਰ ਦਿੰਦੇ ਹਨ।

ਵਾਇਰਲ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਕੁੱਤਾ ਝਾੜੀਆਂ ਦੇ ਪਿੱਛੇ ਇੱਕ ਸੱਪ ਨੂੰ ਮੂੰਹ ਵਿੱਚ ਦਬਾ ਕੇ ਲਿਆਉਂਦਾ ਹੈ ਅਤੇ ਆਪਣੇ ਸਾਥੀ ਕੁੱਤਿਆਂ ਦੇ ਵਿਚਕਾਰ ਛੱਡ ਦਿੰਦਾ ਹੈ। ਇਸ ਦੌਰਾਨ ਸੱਪ ਆਪਣੀ ਜਾਨ ਬਚਾਉਣ ਲਈ ਪਹਿਲਾਂ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਫਿਰ ਉਨ੍ਹਾਂ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਪਰ ਅਜਿਹਾ ਨਹੀਂ ਹੁੰਦਾ। ਕੁੱਤੇ ਉਸ ਨੂੰ ਬੁਰੀ ਤਰ੍ਹਾਂ ਤੰਗ ਕਰਦੇ ਹਨ। ਕੁਝ ਉਸ ਦੀ ਪੂਛ ਫੜ ਕੇ ਉਸ ਨੂੰ ਚੱਕਣ ਦੀ ਕੋਸ਼ਿਸ਼ ਕਰਦੇ ਹਨ, ਜਦੋਂ ਕਿ ਕੁਝ ਉਸ ਦਾ ਮੂੰਹ ਫੜਦੇ ਹਨ। ਇਸ ਦੌਰਾਨ ਇੱਕ ਕੁੱਤਾ ਆਪਣਾ ਭਿਆਨਕ ਰੂਪ ਦਿਖਾਉਂਦਾ ਹੋਇਆ ਸੱਪ ਨੂੰ ਬੁਰੀ ਤਰ੍ਹਾਂ ਨਾਲ ਕੱਟਣ ਲੱਗ ਜਾਂਦਾ ਹੈ। ਉਹ ਇੰਨੀ ਤੇਜ਼ੀ ਨਾਲ ਕੱਟ ਮਾਰਦੇ ਹਨ ਕਿ ਸੱਪ ਮਰ ਜਾਂਦਾ ਹੈ।

ਰੌਂਗਟੇ ਖੜ੍ਹੇ ਕਰ ਦੇਣ ਵਾਲੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਨੂੰ ਇੰਸਟਾਗ੍ਰਾਮ 'ਤੇ ilhanatalay_ ਨਾਂ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 14 ਮਿਲੀਅਨ ਯਾਨੀ 1.4 ਕਰੋੜ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ 5 ਲੱਖ ਤੋਂ ਵੱਧ ਲੋਕਾਂ ਨੇ ਵੀਡੀਓ ਨੂੰ ਪਸੰਦ ਕੀਤਾ ਹੈ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ: Viral Video: ਲਾਲ ਸਕੂਟੀ ਦੇਖ ਕੇ ਗਾਂ ਨੂੰ ਆਇਆ ਗੁੱਸਾ, ਲੜਕਿਆਂ ਦੇ ਟੋਲੇ 'ਤੇ ਕੀਤਾ ਹਮਲਾ

ਜੋ ਵਿਅਕਤੀ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਰਿਹਾ ਸੀ, ਲੋਕ ਉਸ ਤੋਂ ਕਾਫੀ ਨਾਰਾਜ਼ ਹਨ। ਉਹ ਕਹਿ ਰਹੇ ਹਨ ਕਿ ਉਸ ਨੂੰ ਸੱਪ ਨੂੰ ਕੁੱਤਿਆਂ ਤੋਂ ਬਚਾਉਣਾ ਚਾਹੀਦਾ ਸੀ ਅਤੇ ਉਸ ਨੂੰ ਮਾਰਨ ਵੇਲੇ ਵੀਡੀਓ ਨਹੀਂ ਬਣਾਉਣੀ ਚਾਹੀਦੀ ਸੀ। ਇਸ ਦੇ ਨਾਲ ਹੀ ਕੁਝ ਯੂਜ਼ਰਸ ਇਹ ਵੀ ਕਹਿ ਰਹੇ ਹਨ ਕਿ ਜਿਸ ਤਰ੍ਹਾਂ ਕੁੱਤਿਆਂ ਨੇ ਮਿਲ ਕੇ ਸੱਪ ਦੀ ਹਾਲਤ ਖਰਾਬ ਕੀਤੀ, ਉਸ ਤੋਂ ਪਤਾ ਲੱਗਦਾ ਹੈ ਕਿ ਏਕਤਾ 'ਚ ਤਾਕਤ ਹੈ।

ਇਹ ਵੀ ਪੜ੍ਹੋ: Shocking: ਲਵ ਬਾਈਟ ਦੇ ਕਾਰਨ ਵਾਪਰਿਆ ਹਾਦਸਾ, ਪ੍ਰੇਮਿਕਾ ਨੇ ਰੋਮਾਂਸ ਦੌਰਾਨ ਕੱਟਿਆ ਗਲਾ, ਪਲ 'ਚ ਹੀ ਪ੍ਰੇਮੀ ਦੀ ਮੌਤ!

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Embed widget