ਪੜਚੋਲ ਕਰੋ

Viral Video: ਬੈਗ ਲੈ ਕੇ ਸਕੂਲ ਬੱਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਕੁੱਤੇ, ਵੀਡੀਓ ਹੋਈ ਵਾਇਰਲ

Trending: ਕੁੱਤੇ ਇਨਸਾਨਾਂ ਨਾਲ ਰਹਿ ਕੇ ਉਨ੍ਹਾਂ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ ਪਰ ਕੀ ਤੁਸੀਂ ਕਦੇ ਦੇਖਿਆ ਹੈ ਕਿ ਇਨਸਾਨੀ ਬੱਚਿਆਂ ਦੀ ਤਰ੍ਹਾਂ ਕੁੱਤੇ ਵੀ ਸਕੂਲ ਬੱਸ ਦਾ ਇੰਤਜ਼ਾਰ ਕਰਦੇ ਹਨ। ਕੁੱਤੇ ਦਾ ਇੱਕ ਵੀਡੀਓ ਇੰਟਰਨੈੱਟ 'ਤੇ ਵਾਇਰਲ...

Social Media: ਤੁਸੀਂ ਇੰਟਰਨੈਟ 'ਤੇ ਕੁੱਤਿਆਂ ਦੀਆਂ ਬਹੁਤ ਸਾਰੀਆਂ ਵੀਡੀਓ ਦੇਖੀਆਂ ਹੋਣਗੀਆਂ, ਲੋਕ ਉਨ੍ਹਾਂ ਦੀਆਂ ਪਿਆਰੀਆਂ ਹਰਕਤਾਂ ਅਤੇ ਮਨੁੱਖਾਂ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਨੂੰ ਪਿਆਰ ਕਰਦੇ ਹਨ। ਕਈ ਪਾਲਤੂ ਕੁੱਤਿਆਂ ਨੂੰ ਉਨ੍ਹਾਂ ਦੇ ਮਾਲਕਾਂ ਦੁਆਰਾ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਜਦੋਂ ਵੀ ਉਨ੍ਹਾਂ ਨੂੰ ਕੋਈ ਹੁਕਮ ਮਿਲਦਾ ਹੈ ਤਾਂ ਸਿਖਲਾਈ ਪ੍ਰਾਪਤ ਕੁੱਤੇ ਉਸ ਦੀ ਪਾਲਣਾ ਕਰਦੇ ਹਨ। ਕੁੱਤੇ ਇਨਸਾਨਾਂ ਨਾਲ ਰਹਿ ਕੇ ਉਨ੍ਹਾਂ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ ਪਰ ਕੀ ਤੁਸੀਂ ਕਦੇ ਦੇਖਿਆ ਹੈ ਕਿ ਇਨਸਾਨੀ ਬੱਚਿਆਂ ਦੀ ਤਰ੍ਹਾਂ ਕੁੱਤੇ ਵੀ ਸਕੂਲ ਬੱਸ ਦਾ ਇੰਤਜ਼ਾਰ ਕਰਦੇ ਹਨ। ਸ਼ਾਇਦ ਨਹੀਂ, ਪਰ ਇੰਟਰਨੈੱਟ ਦੀ ਦੁਨੀਆ ਵਿੱਚ ਤੁਸੀਂ ਘਰ ਬੈਠੇ ਮੋਬਾਈਲ ਜਾਂ ਲੈਪਟਾਪ 'ਤੇ ਵਾਇਰਲ ਵੀਡੀਓਜ਼ ਰਾਹੀਂ ਅਜਿਹਾ ਸੰਭਵ ਹੁੰਦਾ ਦੇਖ ਸਕਦੇ ਹੋ। ਕੁੱਤੇ ਦਰਵਾਜ਼ੇ ਦੇ ਬਾਹਰ ਸਕੂਲੀ ਬੈਗ ਲਟਕਾਏ ਬੈਠੇ ਹਨ।

ਇੰਟਰਨੈੱਟ 'ਤੇ ਕੁੱਤੇ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਪਾਲਤੂ ਕੁੱਤਿਆਂ ਦਾ ਇੱਕ ਸਮੂਹ ਆਪਣੇ ਘਰ ਦੀ ਗੈਲਰੀ ਵਿੱਚ ਸਕੂਲ ਬੱਸ ਦਾ ਇੰਤਜ਼ਾਰ ਕਰ ਰਿਹਾ ਹੈ। ਟਵਿੱਟਰ 'ਤੇ ਇਸ ਨੂੰ ਸਾਂਝਾ ਕਰਦੇ ਹੋਏ, Buitengebieden ਨਾਮ ਦੇ ਇੱਕ ਉਪਭੋਗਤਾ ਨੇ ਕੈਪਸ਼ਨ ਵਿੱਚ ਲਿਖਿਆ, 'ਕੁੱਤੇ ਸਕੂਲ ਬੱਸ ਦਾ ਇੰਤਜ਼ਾਰ ਕਰ ਰਹੇ ਹਨ।' ਵੀਡੀਓ ਦਾ ਕ੍ਰੈਡਿਟ victoriadw619 ਨਾਮ ਦੇ ਇੱਕ ਉਪਭੋਗਤਾ ਨੂੰ ਦਿੱਤਾ ਗਿਆ ਹੈ। ਵੀਡੀਓ ਘਰ ਦੀ ਗੈਲਰੀ ਵਿੱਚ ਗਲੀਚੇ 'ਤੇ ਬੈਠੇ ਵੱਖ-ਵੱਖ ਨਸਲਾਂ ਦੇ ਕੁੱਤਿਆਂ ਦੇ ਝੁੰਡ ਨਾਲ ਸ਼ੁਰੂ ਹੁੰਦੀ ਹੈ। ਉਹ ਸਾਰੇ ਆਪਣੇ ਮੋਢਿਆਂ 'ਤੇ ਬੈਗ ਅਤੇ ਲੋੜੀਂਦੇ ਕੱਪੜੇ ਲੈ ਕੇ ਤਿਆਰ ਦਿਖਾਈ ਦੇ ਰਹੇ ਹਨ। ਸਾਰੇ ਕੁੱਤਿਆਂ ਦੇ ਗਲ ਵਿੱਚ ਇੱਕ ਪੀਲਾ ਬੰਦਨਾ ਬੰਨ੍ਹਿਆ ਹੋਇਆ ਹੈ। ਉਹ ਆਪਣੀ ਕੁੱਤੇ ਸਕੂਲ ਬੱਸ ਦੀ ਉਡੀਕ ਕਰਦੇ ਹੋਏ ਦੇਖੇ ਜਾ ਸਕਦੇ ਹਨ।

ਇਹ ਵੀ ਪੜ੍ਹੋ: Shocking Video: ਸੱਪ ਨਾਲ ਸਟੰਟ ਕਰਨਾ ਪੈ ਗਿਆ ਭਾਰੀ! ਜ਼ਹਿਰੀਲੇ ਕੋਬਰਾ ਨੂੰ Kiss ਕਰ ਰਿਹਾ ਸੀ ਵਿਅਕਤੀ, ਮੁਸ਼ਕਿਲ ਨਾਲ ਬਚੀ ਜਾਨ, ਦੇਖੋ ਵੀਡੀਓ

ਵੀਡੀਓ ਨੂੰ 2.6 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ 83,000 ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। 6,500 ਤੋਂ ਵੱਧ ਉਪਭੋਗਤਾਵਾਂ ਨੇ ਪੋਸਟ ਨੂੰ ਰੀਟਵੀਟ ਕੀਤਾ ਹੈ ਅਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਪ੍ਰਤੀਕਰਮਾਂ ਨਾਲ ਟਿੱਪਣੀ ਬਾਕਸ ਨੂੰ ਭਰ ਦਿੱਤਾ ਹੈ। ਇੱਕ ਯੂਜ਼ਰ ਨੇ ਲਿਖਿਆ, 'ਉਨ੍ਹਾਂ ਕੁੱਤਿਆਂ ਦੇ ਪਿਆਰੇ ਬੈਗ ਦੇਖੋ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਅਚਰਜ ਹੈ ਕਿ ਕਿਵੇਂ ਉਨ੍ਹਾਂ ਸਾਰਿਆਂ ਨੇ ਪੀਲਾ ਬੰਦਨਾ ਪਾਇਆ ਹੋਇਆ ਹੈ। ਜੇਕਰ ਵੀਡੀਓ ਦੇ ਨਾਲ ਕੈਪਸ਼ਨ ਨਾ ਵੀ ਲਿਖਿਆ ਹੁੰਦਾ ਤਾਂ ਵੀ ਮੈਨੂੰ ਪਤਾ ਲੱਗ ਜਾਂਦਾ ਕਿ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ। ਇੱਕ ਤੀਜੇ ਯੂਜ਼ਰ ਨੇ ਲਿਖਿਆ, 'ਕੁੱਤੇ ਹਮੇਸ਼ਾ ਇਨਸਾਨਾਂ ਦੀ ਗੱਲ ਸੁਣਦੇ ਹਨ, ਉਨ੍ਹਾਂ ਨੂੰ ਸਿਰਫ਼ ਸਿਖਲਾਈ ਦੇਣ ਦੀ ਲੋੜ ਹੈ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਨੂੰ ਮਿਲਣ ਵਾਲੀ ਧਾਰਮਿਕ ਸਜ਼ਾ 'ਚ ਕਿਉਂ ਹੋ ਰਹੀ ਦੇਰੀ ? ਅਕਾਲੀ ਦਲ ਨੇ ਕੀਤੀ ਕੋਰ ਕਮੇਟੀ ਦੀ ਮੀਟਿੰਗ, ਕਿਹਾ- ਜਥੇਦਾਰ ਨਾਲ ਕਰਾਂਗੇ ਮੁਲਾਕਾਤ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ! 18 ਟਰੈਵਲ ਏਜੰਟਾਂ ਤੇ 43 ਏਜੰਸੀਆਂ 'ਤੇ ਕੀਤੀ ਕਾਰਵਾਈ, ਫਰਜ਼ੀ ਇਸ਼ਤਿਹਾਰ ਦੇ ਕੇ ਮਾਰਦੇ ਨੇ ਠੱਗੀਆਂ

Baba Siddique Shot: ਬਾਬਾ ਸਿੱਦੀਕੀ ਦੇ ਕ*ਤਲ ਲਈ 25-30 ਦਿਨਾਂ ਤੋਂ ਇਲਾਕੇ ਦੀ ਕੀਤੀ ਗਈ ਰੇਕੀ, ਪੰਜਾਬ ਜੇਲ੍ਹ 'ਚ ਬੰਦ ਸੀ ਤਿੰਨੋਂ ਮੁਲਜ਼ਮ
ਬਾਬਾ ਸਿੱਦੀਕੀ ਦੇ ਕ*ਤਲ ਲਈ 25-30 ਦਿਨਾਂ ਤੋਂ ਇਲਾਕੇ ਦੀ ਕੀਤੀ ਗਈ ਰੇਕੀ, ਪੰਜਾਬ ਜੇਲ੍ਹ 'ਚ ਬੰਦ ਸੀ ਤਿੰਨੋਂ ਮੁਲਜ਼ਮ
Khanna News: ਪੰਜਾਬੀ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਬਾਊਂਸਰਾਂ ਤੇ ਕਿਸਾਨਾਂ 'ਚ ਹੋਈ ਗਰਮਾ-ਗਰਮੀ, ਮਾਹੌਲ ਤਣਾਅਪੂਰਨ ਤੋਂ ਬਾਅਦ ਗਾਇਕ ਸਟੇਜ ਸ਼ੋਅ ਛੱਡ ਭੱਜਿਆ, ਵਾਇਰਲ ਵੀਡੀਓ

ABP Premium

ਵੀਡੀਓਜ਼

ਪੰਚਾਇਤੀ ਚੋਣਾ ਲਈ ਮੁੱਖ ਮੰਤਰੀ ਕਦੇ ਸਰਬਸੰਮਤੀ ਕਰਾਉਂਦਾ ਤੁਸੀਂ ਦੇਖਿਆ?ਸੁਖਬੀਰ ਬਾਦਲ ਨੂੰ ਸਜਾ 'ਤੇ ਫੈਸਲਾ ਕਿਉਂ ਨਹੀਂ ਲਿਆ ਗਿਆ?ਬਾਬਾ ਸਿਦਿਕੀ ਕਤਲ ਨੂੰ ਲੈ ਕੇ ਪ੍ਰਿਅੰਕਾ ਚਤੁਰਵੇਦੀ ਨੇ ਚੁੱਕੇ ਸਵਾਲ11 ਮੈਂਬਰੀ ਵਫਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੇਗਾ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਨੂੰ ਮਿਲਣ ਵਾਲੀ ਧਾਰਮਿਕ ਸਜ਼ਾ 'ਚ ਕਿਉਂ ਹੋ ਰਹੀ ਦੇਰੀ ? ਅਕਾਲੀ ਦਲ ਨੇ ਕੀਤੀ ਕੋਰ ਕਮੇਟੀ ਦੀ ਮੀਟਿੰਗ, ਕਿਹਾ- ਜਥੇਦਾਰ ਨਾਲ ਕਰਾਂਗੇ ਮੁਲਾਕਾਤ
Punjab News: ਸੁਖਬੀਰ ਨੂੰ ਮਿਲਣ ਵਾਲੀ ਧਾਰਮਿਕ ਸਜ਼ਾ 'ਚ ਕਿਉਂ ਹੋ ਰਹੀ ਦੇਰੀ ? ਅਕਾਲੀ ਦਲ ਨੇ ਕੀਤੀ ਕੋਰ ਕਮੇਟੀ ਦੀ ਮੀਟਿੰਗ, ਕਿਹਾ- ਜਥੇਦਾਰ ਨਾਲ ਕਰਾਂਗੇ ਮੁਲਾਕਾਤ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ! 18 ਟਰੈਵਲ ਏਜੰਟਾਂ ਤੇ 43 ਏਜੰਸੀਆਂ 'ਤੇ ਕੀਤੀ ਕਾਰਵਾਈ, ਫਰਜ਼ੀ ਇਸ਼ਤਿਹਾਰ ਦੇ ਕੇ ਮਾਰਦੇ ਨੇ ਠੱਗੀਆਂ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ! 18 ਟਰੈਵਲ ਏਜੰਟਾਂ ਤੇ 43 ਏਜੰਸੀਆਂ 'ਤੇ ਕੀਤੀ ਕਾਰਵਾਈ, ਫਰਜ਼ੀ ਇਸ਼ਤਿਹਾਰ ਦੇ ਕੇ ਮਾਰਦੇ ਨੇ ਠੱਗੀਆਂ
Baba Siddique Shot: ਬਾਬਾ ਸਿੱਦੀਕੀ ਦੇ ਕ*ਤਲ ਲਈ 25-30 ਦਿਨਾਂ ਤੋਂ ਇਲਾਕੇ ਦੀ ਕੀਤੀ ਗਈ ਰੇਕੀ, ਪੰਜਾਬ ਜੇਲ੍ਹ 'ਚ ਬੰਦ ਸੀ ਤਿੰਨੋਂ ਮੁਲਜ਼ਮ
ਬਾਬਾ ਸਿੱਦੀਕੀ ਦੇ ਕ*ਤਲ ਲਈ 25-30 ਦਿਨਾਂ ਤੋਂ ਇਲਾਕੇ ਦੀ ਕੀਤੀ ਗਈ ਰੇਕੀ, ਪੰਜਾਬ ਜੇਲ੍ਹ 'ਚ ਬੰਦ ਸੀ ਤਿੰਨੋਂ ਮੁਲਜ਼ਮ
Khanna News: ਪੰਜਾਬੀ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਬਾਊਂਸਰਾਂ ਤੇ ਕਿਸਾਨਾਂ 'ਚ ਹੋਈ ਗਰਮਾ-ਗਰਮੀ, ਮਾਹੌਲ ਤਣਾਅਪੂਰਨ ਤੋਂ ਬਾਅਦ ਗਾਇਕ ਸਟੇਜ ਸ਼ੋਅ ਛੱਡ ਭੱਜਿਆ, ਵਾਇਰਲ ਵੀਡੀਓ
Khanna News: ਪੰਜਾਬੀ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਬਾਊਂਸਰਾਂ ਤੇ ਕਿਸਾਨਾਂ 'ਚ ਹੋਈ ਗਰਮਾ-ਗਰਮੀ, ਮਾਹੌਲ ਤਣਾਅਪੂਰਨ ਤੋਂ ਬਾਅਦ ਗਾਇਕ ਸਟੇਜ ਸ਼ੋਅ ਛੱਡ ਭੱਜਿਆ, ਵਾਇਰਲ ਵੀਡੀਓ
Lawrence Bishnoi: ਦਾਊਦ ਦੇ ਰਾਹ 'ਤੇ ਲਾਰੈਂਸ ਬਿਸ਼ਨੋਈ! 700 ਤੋਂ ਵੱਧ ਸ਼ੂਟਰ, NIA ਨੇ ਆਪਣੀ ਚਾਰਜਸ਼ੀਟ 'ਚ ਕੀਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ

Baba Siddique: ਕੌਣ ਸੀ ਬਾਬਾ ਸਿੱਦੀਕੀ? ਇੰਝ ਮੁੜ ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਦੋਸਤੀ; ਜਾਣੋ ਕਿਵੇਂ ਦਾ ਸੀ ਰਾਜਨੀਤੀ ਦਾ ਸਫ਼ਰ

ਲੁਧਿਆਣਾ 'ਚ GST ਦਾ ਵੱਡਾ ਐਕਸ਼ਨ, 200 ਕਰੋੜ ਦੀ ਫਰਜ਼ੀ ਬਿਲਿੰਗ ਕਰਨਾ ਵਾਲਾ ਦਬੋਚਿਆ, ਜਾਣੋ ਪੂਰਾ ਮਾਮਲਾ

Latest Breaking News Live on 13 October 2024: ਲਾਰੇਂਸ ਬਿਸ਼ਨੋਈ ਗੈਂਗ ਨੇ ਪੰਜਾਬ ਦੀ ਜੇਲ੍ਹ 'ਚ ਬਣਾਇਆ ਸੀ ਸਿੱਦਕੀ ਦੇ ਕਤਲ ਦਾ ਪਲਾਨ!, ਲੁਧਿਆਣਾ 'ਚ GST ਦਾ ਵੱਡਾ ਐਕਸ਼ਨ, ਬੰਦ ਕੋਠੀ 'ਚ ਸਟੋਰ ਕਰਕੇ ਰੱਖੇ ਗਏ ਲੱਖਾਂ ਦੇ ਪਟਾਕੇ ਬਰਾਮਦ

Embed widget