ਪੜਚੋਲ ਕਰੋ

ਕੋਰੋਨਾ ਨਾਲ ਲੜਨ ਲਈ ਰੱਜ ਕੇ ਪੀਤੀ ਘਰ ਦੀ ਕੱਢੀ ਸ਼ਰਾਬ, 44 ਬੰਦ ਮਰੇ, 200 ਹਸਪਤਾਲ ਦਾਖਲ

ਕੋਰੋਨਾਵਾਇਰਸ ਦਾ ਖੌਫ ਇੰਨਾ ਹੈ ਕਿ ਦੁਨੀਆ ਭਰ 'ਚ ਲੋਕ ਆਪਣੇ ਆਪ ਨੂੰ ਇਸ ਮਹਾਮਾਰੀ ਤੋਂ ਬਚਾਉਣ ਲਈ ਹਰ ਸਭੰਵ ਕੋਸ਼ਿਸ਼ ਕਰ ਰਹੇ ਹਨ।

ਤਹਿਰਾਨ: ਕੋਰੋਨਾਵਾਇਰਸ ਦਾ ਖੌਫ ਇੰਨਾ ਹੈ ਕਿ ਦੁਨੀਆ ਭਰ 'ਚ ਲੋਕ ਆਪਣੇ ਆਪ ਨੂੰ ਇਸ ਮਹਾਮਾਰੀ ਤੋਂ ਬਚਾਉਣ ਲਈ ਹਰ ਸਭੰਵ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਕੁਝ ਅਫਵਾਹਾਂ ਲੋਕਾਂ ਲਈ ਵਾਇਰਸ ਨਾਲੋਂ ਜ਼ਿਆਦਾ ਖਤਰਨਾਕ ਸਾਬਤ ਹੋ ਰਹੀਆਂ ਹਨ। ਇਰਾਨ ਵਿੱਚ ਦਰਜਨਾਂ ਲੋਕਾਂ ਦੀ ਮੌਤ ਇਸ ਅਫਵਾਹ ਨਾਲ ਹੋ ਗਈ ਕਿ ਸ਼ਰਾਬ ਪੀਣ ਨਾਲ ਕੋਰੋਨਾਵਾਇਰਸ ਨਹੀਂ ਹੁੰਦਾ। ਇਨ੍ਹਾਂ ਲੋਕਾਂ ਨੇ ਇਸ ਅਫਵਾਹ 'ਤੇ ਇੰਨਾ ਯਕੀਨ ਕਰ ਲਿਆ ਕਿ ਜ਼ਰੂਰਤ ਤੋਂ ਜ਼ਿਆਦਾ ਘਰ ਦੀ ਕੱਢੀ ਸ਼ਰਾਬ ਪੀ ਲਈ। ਇਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਇਸਲਾਮਿਕ ਰੀਪਬਲਿਕ ਨਿਊਜ਼ ਏਜੰਸੀ ਨੇ ਮੰਗਲਵਾਰ ਨੂੰ ਰਿਪੋਰਟ ਦਿੱਤੀ ਸੀ ਕਿ ਦੇਸ਼ ਵਿੱਚ 44 ਵਿਅਕਤੀਆਂ ਦੀ ਸ਼ਰਾਬ ਦੇ ਜ਼ਹਿਰ ਨਾਲ ਮੌਤ ਹੋ ਗਈ। ਜਦੋਂ ਉਨ੍ਹਾਂ ਨੇ ਅਫਵਾਹਾਂ 'ਤੇ ਘਰ ਦੀ ਕੱਢੀ ਸ਼ਰਾਬ ਪੀਤੀ ਸੀ ਕਿ ਇਹ ਕੋਰੋਨਵਾਇਰਸ ਦੇ ਇਲਾਜ ਵਿੱਚ ਕਾਰਗਰ ਹੋਵੇਗੀ। 1979 ਵਿੱਚ ਇਸਲਾਮਿਕ ਰੀਪਬਲਿਕ ਸਰਕਾਰ ਦੀ ਸਥਾਪਨਾ ਤੋਂ ਬਾਅਦ ਕੁਝ ਗੈਰ-ਮੁਸਲਿਮ ਘੱਟ ਗਿਣਤੀਆਂ ਨੂੰ ਛੱਡ ਕੇ, ਇਰਾਨ ਵਿੱਚ ਸ਼ਰਾਬ ਪੀਣੀ, ਵੇਚਣੀ ਜਾਂ ਖਰੀਦਣੀ ਗ਼ੈਰ-ਕਾਨੂੰਨੀ ਹੈ। ਲੋਕ ਕਥਿਤ ਤੌਰ 'ਤੇ ਲੋਕ ਮੀਥੇਨੌਲ ਤੋਂ ਬਣੀ ਸ਼ਰਾਬ ਪੀ ਰਹੇ ਸਨ, ਜੋ ਐਂਟੀਫਰੀਜ਼, ਘੋਲਨ ਤੇ ਫਿਊਲ ਵਿੱਚ ਪਾਇਆ ਜਾਂਦਾ ਹੈ। ਇਹ ਕਿਸਮ ਐਥੇਨੌਲ ਨਾਲੋਂ ਕਿਤੇ ਵਧੇਰੇ ਜ਼ਹਿਰੀਲੇ ਹੈ। ਇਹ ਉਨ੍ਹਾਂ ਦੀ ਵਾਇਰਸ ਨੂੰ ਰੋਕਣ ਦੀ ਇੱਕ ਅਸਫਲ ਕੋਸ਼ਿਸ਼ ਸੀ। ਦੱਖਣ-ਪੱਛਮੀ ਸੂਬੇ ਖੁਜ਼ੇਸਤਾਨ ਵਿੱਚ ਦੋ ਸੌ ਤੋਂ ਵੱਧ ਵਿਅਕਤੀ ਸ਼ਰਾਬ ਪੀਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਹੋਏ। ਇਸੇ ਦੌਰਾਨ ਉਸੇ ਖੁਜ਼ੇਸਤਾਨ ਪ੍ਰਾਂਤ ਵਿੱਚ ਅਸਲ ਕੋਰੋਨਾਵਾਇਰਕਸ ਨਾਲ ਬਿਮਾਰ ਹੋਣ ਤੋਂ ਬਾਅਦ 18 ਲੋਕਾਂ ਦੀ ਮੌਤ ਹੋ ਗਈ। ਅਲਬਰਜ਼ ਦੇ ਉੱਤਰੀ ਖੇਤਰ ਤੇ ਕਰਮੇਨਸ਼ਾਹ ਦੇ ਪੱਛਮੀ ਖੇਤਰ ਵਿੱਚ ਸ਼ਰਾਬ ਦੇ ਜ਼ਹਿਰ ਨਾਲ ਵਧੇਰੇ ਮੌਤਾਂ ਦਰਜ ਕੀਤੀਆਂ ਗਈਆਂ। ਇਰਾਨ ਦੇ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਦੇਸ਼ ਵਿੱਚ ਫੈਲਣ ਤੋਂ ਬਾਅਦ ਕੁੱਲ 8,042 ਵਿਅਕਤੀਆਂ ਨੇ ਨਾਵਲ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਹਨ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget