ਪੜਚੋਲ ਕਰੋ

Viral Video: ਚਟਾਈ 'ਤੇ ਪਏ ਵਿਅਕਤੀ 'ਤੇ ਚੜ੍ਹੀ ਕਾਰ, ਸੀਸੀਟੀਵੀ 'ਚ ਕੈਦ ਹੋਈ ਇਹ ਖੌਫਨਾਕ ਘਟਨਾ - ਵੀਡੀਓ

Viral Video: ਖੁਸ਼ਕਿਸਮਤੀ ਇਹ ਰਹੀ ਕਿ ਕਾਰ ਦੀ ਰਫ਼ਤਾਰ ਜ਼ਿਆਦਾ ਨਹੀਂ ਸੀ। ਜੇਕਰ ਕਾਰ ਦੀ ਸਪੀਡ ਜ਼ਿਆਦਾ ਹੁੰਦੀ ਤਾਂ ਵਿਅਕਤੀ ਦੀ ਜਾਨ ਵੀ ਜਾ ਸਕਦੀ ਸੀ।

Viral Video: ਗੱਡੀ ਚਲਾਉਂਦੇ ਸਮੇਂ ਲੇਨ 'ਤੇ ਨਜ਼ਰ ਰੱਖਣਾ ਬਹੁਤ ਜ਼ਰੂਰੀ ਹੈ। ਕਿਉਂਕਿ ਮਾੜੀ ਨਜ਼ਰ ਕਾਰਨ ਕਈ ਬੇਕਸੂਰ ਲੋਕ ਗੰਭੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਪਰ ਕੁਝ ਲੋਕ ਇਹ ਗੱਲ ਨਹੀਂ ਸਮਝਦੇ। ਉਹ ਗੱਡੀ ਚਲਾਉਂਦੇ ਸਮੇਂ ਹੋਰ ਵੀ ਕਈ ਕੰਮ ਕਰਨ ਲੱਗ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਦਾ ਧਿਆਨ ਭਟਕ ਜਾਂਦਾ ਹੈ ਅਤੇ ਹਾਦਸੇ ਵਾਪਰ ਜਾਂਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਡਰਾਈਵਰ ਦੀ ਲਾਪਰਵਾਹੀ ਸਾਹਮਣੇ ਆਈ ਹੈ।

ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਮੈਟ 'ਤੇ ਆਰਾਮ ਨਾਲ ਲੇਟਿਆ ਹੋਇਆ ਹੈ ਅਤੇ ਮੋਬਾਈਲ ਚਲਾ ਰਿਹਾ ਹੈ। ਜਦੋਂ ਉਸਦਾ ਧਿਆਨ ਉਸਦੇ ਮੋਬਾਈਲ 'ਤੇ ਹੁੰਦਾ ਹੈ, ਇੱਕ ਕਾਰ ਆਉਂਦੀ ਹੈ ਅਤੇ ਉਸਦੇ ਉੱਪਰ ਚੜ੍ਹ ਜਾਂਦੀ ਹੈ। ਜਦੋਂ ਕਾਰ ਉਸ ਵਿਅਕਤੀ ਦੀ ਛਾਤੀ 'ਤੇ ਚੜ੍ਹਦੀ ਹੈ, ਤਾਂ ਉਹ ਅਚਾਨਕ ਦਰਦ ਨਾਲ ਜਾਗ ਜਾਂਦਾ ਹੈ। ਇਸ ਤੋਂ ਬਾਅਦ ਆਸ-ਪਾਸ ਮੌਜੂਦ ਲੋਕ ਵੀ ਉਸ ਦੀ ਮਦਦ ਲਈ ਆ ਗਏ। ਇਸ ਘਟਨਾ ਤੋਂ ਬਾਅਦ ਡਰਾਈਵਰ ਵੀ ਕਾਰ ਛੱਡ ਕੇ ਫ਼ਰਾਰ ਹੋ ਗਿਆ। ਕਿਉਂਕਿ ਉਸ ਨੂੰ ਅਹਿਸਾਸ ਹੁੰਦਾ ਹੈ ਕਿ ਉਸ ਨੇ ਕਿਸੇ ਉੱਤੇ ਕਾਰ ਚੜ੍ਹਾ ਦਿੱਤੀ ਹੈ।

ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਵਿਅਕਤੀ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ। ਕਿਉਂਕਿ ਉਹ ਕਾਰ ਚੜ੍ਹਣੇ ਤੁਰੰਤ ਬਾਅਦ ਹੀ ਉਠ ਕੇ ਬੈਠ ਜਾਂਦਾ ਹੈ। ਖੁਸ਼ਕਿਸਮਤੀ ਇਹ ਰਹੀ ਕਿ ਕਾਰ ਦੀ ਰਫ਼ਤਾਰ ਜ਼ਿਆਦਾ ਨਹੀਂ ਸੀ। ਜੇਕਰ ਕਾਰ ਦੀ ਸਪੀਡ ਜ਼ਿਆਦਾ ਹੁੰਦੀ ਤਾਂ ਵਿਅਕਤੀ ਦੀ ਜਾਨ ਵੀ ਜਾ ਸਕਦੀ ਸੀ। ਇੱਥੇ ਮੋਬਾਈਲ ਦੀ ਵਰਤੋਂ ਕਰਨ ਵਾਲੇ ਵਿਅਕਤੀ ਦਾ ਵੀ ਕਸੂਰ ਹੈ। ਜੇਕਰ ਉਸ ਨੂੰ ਪਤਾ ਸੀ ਕਿ ਇਸ ਰਸਤੇ ਤੋਂ ਵਾਹਨ ਲੰਘਦੇ ਹਨ ਤਾਂ ਉਹ ਉੱਥੇ ਕਿਉਂ ਪਿਆ ਹੋਇਆ ਸੀ। ਅਤੇ ਜੇਕਰ ਇਸ ਰੂਟ 'ਤੇ ਵਾਹਨਾਂ ਦੀ ਕੋਈ ਆਵਾਜਾਈ ਨਹੀਂ ਹੁੰਦੀ ਤਾਂ ਇਸ ਘਟਨਾ ਦਾ ਸਾਰਾ ਦੋਸ਼ ਡਰਾਈਵਰ 'ਤੇ ਜਾਂਦਾ ਹੈ, ਕਿਉਂਕਿ ਉਹ ਬਿਨਾਂ ਕੁਝ ਸੋਚੇ ਸਮਝੇ ਉਸ ਰੂਟ 'ਤੇ ਵਾਹਨ ਲੈ ਗਿਆ।

ਇਹ ਵੀ ਪੜ੍ਹੋ: Tomato Price: 300 ਰੁਪਏ ਕਿਲੋ ਵਿਕਣ ਵਾਲਾ ਟਮਾਟਰ ਹੋਇਆ ਕੌਡੀਆਂ ਦੇ ਭਾਅ, 80 ਪੈਸੇ 'ਚ ਵੀ ਨਹੀਂ ਕੋਈ ਰਿਹਾ ਖਰੀਦ

ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਹਨ। ਇੱਕ ਯੂਜ਼ਰ ਨੇ ਕਿਹਾ, 'ਉਹ ਉੱਥੇ ਕਿਉਂ ਸੌਂ ਗਿਆ?' ਜਦੋਂ ਕਿ ਇੱਕ ਹੋਰ ਨੇ ਕਿਹਾ, 'ਇਹ ਵਿਅਕਤੀ ਇਸ ਲਈ ਬਚ ਗਿਆ ਕਿਉਂਕਿ ਮੈਟ ਉੱਪਰੋਂ ਫੋਲਡ ਸੀ ਅਤੇ ਇਸ ਕਾਰਨ ਟਾਇਰ ਵਿਅਕਤੀ ਦੇ ਉੱਪਰੋਂ ਲੰਘ ਗਿਆ।'

ਇਹ ਵੀ ਪੜ੍ਹੋ: Cancer: ਵਾਰ-ਵਾਰ ਗੈਸ ਅਤੇ ਐਸਿਡਿਟੀ ਹੋਣਾ ਸਿਹਤ ਲਈ ਠੀਕ ਨਹੀਂ ...ਹੋ ਸਕਦੇ ਨੇ ਕੋਲੋਰੈਕਟਲ ਕੈਂਸਰ ਦੇ ਲੱਛਣ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀCM ਆਤੀਸ਼ੀ ਦੀ ਰਿਹਾਇਸ਼ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਵਿਵਾਦ ਨਾ ਖੜਾ ਕੀਤਾ ਜਾਏ...ਪੰਚਾਇਤੀ ਚੋਣਾ 'ਚ ਹਾਈਕੋਰਟ ਨੇ ਦਿੱਤੀ ਆਪ ਸਰਕਾਰ ਨੂੰ ਰਾਹਤਭਗਵੰਤ ਮਾਨ ਰਬੜ ਦੀ ਸਟੈਂਪ ਦਾ ਮੁੱਖ ਮੰਤਰੀ-ਹਰਸਿਮਰਤ ਕੌਰ ਬਾਦਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget