ਪੜਚੋਲ ਕਰੋ

Shocking News: ਸ਼ਰਾਬੀਆਂ ਦੀ ਪਾਰਟੀ 'ਚ ਆ ਗਿਆ ਸੱਪ, ਭੁੰਨ੍ਹ ਕੇ ਖਾ ਲਿਆ, ਜਾਣੋ ਫਿਰ ਕੀ ਹੋਇਆ

ਇਹ ਘਟਨਾ ਪਿੱਪਰੀਪੁਰਾ ਨਹਿਰ ਨੇੜੇ ਵਾਪਰੀ। ਇੱਥੇ ਸੱਪ ਨੂੰ ਖਾਣ ਤੋਂ ਬਾਅਦ ਵਿਅਕਤੀ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਤਾਂ ਇਹ ਗੱਲ ਸਾਹਮਣੇ ਆਈ। ਹੈਰਾਨੀ ਦੀ ਗੱਲ ਇਹ ਹੈ ਕਿ 12 ਘੰਟੇ ਬਾਅਦ ਉਸ ਵਿਅਕਤੀ ਨੂੰ ਵੀ ਹੋਸ਼ ਆ ਗਿਆ।

ਨਵੀਂ ਦਿੱਲੀ: ਤੁਸੀਂ ਵੀ ਸ਼ਰਾਬੀ ਲੋਕਾਂ ਦੇ ਹੰਗਾਮੇ ਦੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਦੇਖਿਆ ਤੇ ਸੁਣਿਆ ਹੋਵੇਗਾ। ਕੋਈ ਬੇਲੋੜੀ ਲੜਾਈ ਵਿੱਚ ਉਲਝ ਜਾਂਦਾ ਹੈ ਤਾਂ ਕੋਈ ਸੜਕ ਦੇ ਵਿਚਕਾਰ ਹੀ ਹੰਗਾਮੇ ਕਰਨ ਲੱਗ ਪੈਂਦਾ ਹੈ। ਰਾਜਸਥਾਨ ਦੇ ਧੌਲਪੁਰ 'ਚ ਸ਼ਰਾਬ ਦੀ ਪਾਰਟੀ 'ਚ ਸ਼ਰਾਬੀ ਆਦਮੀਆਂ ਨੇ ਸੱਪ ਨੂੰ ਹੀ ਭੁੰਨ੍ਹ ਕੇ ਖਾ ਲਿਆ। ਜੀ ਹਾਂ, ਇਹ ਸੱਚ ਹੈ ਕਿ ਸ਼ਰਾਬੀਆਂ ਦੀ ਇਸ ਪਾਰਟੀ 'ਚ ਤਿੰਨ ਦੋਸਤਾਂ ਨੇ ਸੱਪ ਨੂੰ ਖਾ ਲਿਆ। ਫਿਰ ਉਨ੍ਹਾਂ ਵਿੱਚੋਂ ਇੱਕ ਦੀ ਹਾਲਤ ਇੰਨੀ ਖ਼ਰਾਬ ਹੋ ਗਈ ਕਿ ਉਹ ਘੰਟਿਆਂ ਤੱਕ ਬੇਹੋਸ਼ ਪਿਆ ਰਿਹਾ।

ਇਹ ਘਟਨਾ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਹੈ। ਇਨ੍ਹਾਂ ਸ਼ਰਾਬੀਆਂ ਦੀ ਕਰਤੂਤ ਬਾਰੇ ਜੋ ਵੀ ਸੁਣ ਰਿਹਾ ਹੈ, ਉਹ ਹੈਰਾਨ ਹੋ ਰਿਹਾ ਹੈ। ਤਿੰਨਾਂ ਦੋਸਤਾਂ ਨੇ ਸ਼ਰਾਬ ਦੀ ਪਾਰਟੀ ਦੌਰਾਨ ਹੀ ਸੱਪ ਨੂੰ ਦੇਖਿਆ ਤੇ ਉਸ ਨੂੰ ਫੜ ਕੇ ਤਿੰਨ ਹਿੱਸਿਆਂ ਵਿਚ ਕੱਟ ਦਿੱਤਾ। ਇਸ ਤੋਂ ਬਾਅਦ ਸੱਪ ਨੂੰ ਭੁੰਨ੍ਹ ਕੇ ਖਾ ਲਿਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਇੱਕ ਦੀ ਹਾਲਤ ਇੰਨੀ ਖ਼ਰਾਬ ਹੋ ਗਈ ਕਿ ਉਹ 12 ਘੰਟੇ ਤੱਕ ਬੇਹੋਸ਼ ਰਿਹਾ।

ਜਾਣਕਾਰੀ ਮੁਤਾਬਕ ਇਹ ਘਟਨਾ ਪਿੱਪਰੀਪੁਰਾ ਨਹਿਰ ਨੇੜੇ ਵਾਪਰੀ। ਇੱਥੇ ਸੱਪ ਨੂੰ ਖਾਣ ਤੋਂ ਬਾਅਦ ਵਿਅਕਤੀ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਤਾਂ ਇਹ ਗੱਲ ਸਾਹਮਣੇ ਆਈ। ਹੈਰਾਨੀ ਦੀ ਗੱਲ ਇਹ ਹੈ ਕਿ 12 ਘੰਟੇ ਬਾਅਦ ਉਸ ਵਿਅਕਤੀ ਨੂੰ ਵੀ ਹੋਸ਼ ਆ ਗਿਆ।

ਹੋਸ਼ ਆਉਣ ਤੋਂ ਬਾਅਦ ਵਿਅਕਤੀ ਨੂੰ ਛੁੱਟੀ ਦੇ ਦਿੱਤੀ ਗਈ ਪਰ ਉਸ ਦੇ ਸੱਪ ਨੂੰ ਭੁੰਨ੍ਹ ਕੇ ਖਾਣ ਦੀਆਂ ਚਰਚਾਵਾਂ ਦੂਰ-ਦੂਰ ਤੱਕ ਹੋ ਰਹੀਆਂ ਹਨ। ਜੋ ਵੀ ਇਹ ਸੁਣ ਰਿਹਾ ਹੈ, ਉਸ ਵਿਅਕਤੀ ਦੀ ਮੂਰਖਤਾ 'ਤੇ ਹੈਰਾਨੀ ਜ਼ਾਹਰ ਕਰ ਰਿਹਾ ਹੈ। ਸ਼ਰਾਬ ਦੇ ਨਸ਼ੇ ਵਿੱਚ ਉਸ ਨੇ ਜੋ ਵਾਰਦਾਤ ਕੀਤੀ, ਉਹ ਕਿਸੇ ਵਿਅਕਤੀ ਦੀ ਜਾਨ ਲੈ ਸਕਦੀ ਸੀ।

ਇਹ ਵੀ ਪੜ੍ਹੋ: ਮਹਿੰਗਾਈ ਦਾ ਝਟਕਾ, Airtel ਨੇ ਪ੍ਰੀਪੇਡ ਪਲਾਨ ਦੀਆਂ ਕੀਮਤਾਂ 'ਚ ਕੀਤਾ ਵਾਧਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget