ਪੜਚੋਲ ਕਰੋ

ਕੋਰੋਨਾ ਦੇ ਖੌਫ 'ਚ ਹੁਣ ਅਨੌਖੇ ਤਰੀਕੇ ਨਾਲ ਵਿਆਹ, ਲਾੜਾ-ਲਾੜੀ ਨੇ ਇੰਝ ਲਏ 7 ਫੇਰੇ

ਕੋਰੋਨਾਵਾਇਰਸ ਦਾ ਪ੍ਰਭਾਵ ਹੁਣ ਹੌਲੀ-ਹੌਲੀ ਸਾਡੀ ਜਿਦੰਗੀ ਤੇ ਵੇਖਿਆ ਜਾ ਰਿਹਾ ਹੈ। ਬਾਜ਼ਾਰ, ਟ੍ਰੇਨਾਂ ਅਤੇ ਵਿਆਹ-ਪਾਰਟੀ ਹੁਣ ਸੁਨੀਆਂ ਹੋ ਗਈਆਂ ਹਨ।

ਮੁੰਬਈ: ਕੋਰੋਨਾਵਾਇਰਸ ਦਾ ਪ੍ਰਭਾਵ ਹੁਣ ਹੌਲੀ-ਹੌਲੀ ਸਾਡੀ ਜਿਦੰਗੀ ਤੇ ਵੇਖਿਆ ਜਾ ਰਿਹਾ ਹੈ। ਬਾਜ਼ਾਰ, ਟ੍ਰੇਨਾਂ ਅਤੇ ਵਿਆਹ-ਪਾਰਟੀ ਹੁਣ ਸੁਨੀਆਂ ਹੋ ਗਈਆਂ ਹਨ। ਮੁੰਬਈ ਵਿੱਚ ਇੱਕ ਐਸਾ ਵਿਆਹ ਹੋਇਆ ਜਿਥੇ ਲਾੜਾ-ਲਾੜੀ ਸਣੇ ਵਿਆਹ 'ਚ ਪਹੁੰਚੇ ਸਾਰੇ ਬਰਾਤੀਆਂ ਅਤੇ ਫੇਰੇ ਕਰਾਉਣ ਵਾਲੇ ਪੰਡਿਤ ਨੇ ਵੀ ਮਾਸਕ ਪਾਇਆ ਹੋਇਆ ਸੀ। ਸ਼ਾਇਦ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਲਾੜਾ ਲਾੜੀ ਨੇ ਸੱਤ ਫੇਰੇ ਮਾਸਕ ਪਾ ਕਿ ਲਏ ਹੋਣ। ਇਸੇ ਦੌਰਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਕਾਰਨ ਆਉਣ ਵਾਲੇ ਵਿਆਹਾਂ ਨੂੰ ਟਾਲ ਦੇਣ। ਇਸ ਵਿਆਹ ਰਾਹੀਂ ਇਸ ਜੋੜੇ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦਾ ਸੰਦੇਸ਼ ਵੀ ਦਿੱਤਾ ਹੈ। ਵਿਆਹ ਮੁੰਬਈ ਦੇ ਭੰਡੂਪ ਖੇਤਰ ਵਿੱਚ ਹੋਇਆ। ਅਜਿਹੀ ਸਥਿਤੀ ਵਿੱਚ ਵਿਆਹ ਵਿੱਚ ਸ਼ਾਮਲ ਹੋਣ ਵਾਲੀਆਂ ਦੋਵਾਂ ਧਿਰਾਂ ਦੇ ਲੋਕਾਂ ਨੇ ਦੂਰੋਂ ਇੱਕ ਦੂਜੇ ਨੂੰ ਵਧਾਈ ਦਿੱਤੀ। ਹਾਲਾਂਕਿ, ਪਹਿਲਾਂ ਪਹਿਲਾਂ ਲਾੜਾ ਅਤੇ ਲਾੜੀ ਵਿਆਹ ਨੂੰ ਮੁਲਤਵੀ ਕਰਨਾ ਚਾਹੁੰਦੇ ਸਨ, ਪਰ ਬਾਅਦ ਵਿੱਚ ਇਸ ਨੂੰ ਕਰਨ ਦਾ ਫੈਸਲਾ ਕੀਤਾ ਗਿਆ। ਕੋਰੋਨਾ ਦੇ ਖੌਫ 'ਚ ਹੁਣ ਅਨੌਖੇ ਤਰੀਕੇ ਨਾਲ ਵਿਆਹ, ਲਾੜਾ-ਲਾੜੀ ਨੇ ਇੰਝ ਲਏ 7 ਫੇਰੇ ਲਾੜੇ-ਲਾੜੀ ਵਾਲੋਂ ਵਿਆਹ ਦੇ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਲਈ ਮਾਸਕ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਪਹਿਲਾਂ ਇਸ ਵਿਆਹ ਲਈ 800 ਲੋਕਾਂ ਨੂੰ ਬੁਲਾਇਆ ਗਿਆ ਸੀ, ਪਰ ਸਿਰਫ 100 ਲੋਕ ਇਸ ਵਿੱਚ ਸ਼ਾਮਲ ਹੋਏ। ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਸ਼ਨੀਵਾਰ ਨੂੰ ਕਿਹਾ ਕਿ
" ਰਾਜ ਵਿੱਚ 11 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾਵਾਇਰਸ ਪੋਜ਼ਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾਵਾਇਰਸ ਦੇ ਪਸਾਰ ਨੂੰ ਰੋਕਣ ਲਈ ਜਨਤਕ ਆਵਾਜਾਈ ਦੀ ਵਰਤੋਂ ਤੋਂ ਪਰਹੇਜ਼ ਕਰਨ। "
-
ਟੋਪੇ ਨੇ ਕਿਹਾ ਕਿ ਰਾਜ ਵਿੱਚ ਕੋਰੋਨਾਵਾਇਰਸ ਪੋਜ਼ਟਿਵ ਮਰੀਜ਼ਾਂ ਦੀ ਗਿਣਤੀ 11 ਨਵੇਂ ਮਾਮਲਿਆਂ ਨਾਲ ਵਧ ਕੇ 63 ਹੋ ਗਈ ਹੈ।

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget