ਪੜਚੋਲ ਕਰੋ

One Rupee Coin: ਕੀ ਤੁਹਾਡੇ ਕੋਲ ਹੈ ਇੱਕ ਰੁਪਏ ਦਾ ਇਹ ਸਿੱਕਾ, ਬਦਲੇ  'ਚ ਮਿਲਣਗੇ 9 ਕਰੋੜ 99 ਲੱਖ ਰੁਪਏ

ਇਹ ਸੁਣਕੇ ਹੈਰਾਨ ਨਾ ਹੋਵੋ ਪਰ ਇਸ ਲਈ ਤੁਹਾਡੇ ਕੋਲ ਇੱਕ ਖਾਸ ਕਿਸਮ ਦਾ ਸਿੱਕਾ ਹੋਣਾ ਚਾਹੀਦਾ ਹੈ। ਇਹ ਸਿੱਕਾ ਤੁਹਾਨੂੰ ਇੱਕ ਨਹੀਂ, ਦੋ ਨਹੀਂ, ਸਗੋਂ 9 ਕਰੋੜ 99 ਲੱਖ ਰੁਪਏ ਦੇ ਸਕਦਾ ਹੈ। ਇਹ ਵੀ ਜਾਣ ਲਓ ਕਿ ਇਹ ਕੋਈ ਆਮ ਸਿੱਕਾ ਨਹੀਂ।

ਨਵੀਂ ਦਿੱਲੀ: ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਇਸ ਦੇ ਘਰ ਵੀ ਪੈਸਿਆਂ ਦੀ ਬਾਰਸ਼ ਹੋ ਜਾਵੇ ਤੇ ਉਹ ਰਾਤੋ-ਰਾਤ ਅਮੀਰ ਬਣ ਜਾਵੇ। ਅਜਿਹਾ ਕੁਝ ਹਕੀਕਤ ਵਿੱਚ ਨਹੀਂ ਹੁੰਦਾ। ਹੁਣ ਜੋ ਖ਼ਬਰ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਉਸ ਨਾਲ ਇਹ ਮੁਮਕਿਨ ਜ਼ਰੂਰ ਹੋ ਸਕਦਾ ਹੈ ਜਿਸ ਲਈ ਤੁਹਾਨੂੰ ਸਿਰਫ ਇੱਕ ਰੁਪਏ ਦਾ ਸਿੱਕਾ ਚਾਹੀਦਾ ਹੈ ਜੋ ਤੁਹਾਡੇ ਸੁਪਨੇ ਨੂੰ ਪੂਰਾ ਕਰ ਸਕਦਾ ਹੈ। ਇਹ ਸੁਣਕੇ ਹੈਰਾਨ ਨਾ ਹੋਵੋ ਪਰ ਇਸ ਲਈ ਤੁਹਾਡੇ ਕੋਲ ਇੱਕ ਖਾਸ ਕਿਸਮ ਦਾ ਸਿੱਕਾ ਹੋਣਾ ਚਾਹੀਦਾ ਹੈ। ਇਹ ਸਿੱਕਾ ਤੁਹਾਨੂੰ ਇੱਕ ਨਹੀਂ, ਦੋ ਨਹੀਂ, ਸਗੋਂ 9 ਕਰੋੜ 99 ਲੱਖ ਰੁਪਏ ਦੇ ਸਕਦਾ ਹੈ। ਇਹ ਵੀ ਜਾਣ ਲਓ ਕਿ ਇਹ ਕੋਈ ਆਮ ਸਿੱਕਾ ਨਹੀਂ। 1885 ਦਾ ਇੱਕ ਰੁਪਿਆ ਦਾ ਸਿੱਕਾ ਚਾਹੀਦਾ ਦੱਸ ਦੇਈਏ ਕਿ ਕਰੋੜਪਤੀ ਬਣਨ ਲਈ ਤੁਹਾਡੇ ਕੋਲ ਸਾਲ 1885 ਦਾ ਇੱਕ ਰੁਪਿਆ ਦਾ ਸਿੱਕਾ ਹੋਣਾ ਚਾਹੀਦਾ ਹੈ। ਤੁਸੀਂ ਇਹ ਸਿੱਕਾ ਆਨਲਾਈਨ ਵੇਚ ਕੇ 9 ਕਰੋੜ 99 ਲੱਖ ਰੁਪਏ ਜਿੱਤ ਸਕਦੇ ਹੋ। ਦੱਸ ਦਈਏ ਕਿ ਕੁਝ ਲੋਕ ਪੁਰਾਣੀਆਂ ਚੀਜ਼ਂ ਰੱਖਣ ਦੇ ਸ਼ੌਕੀਨ ਹਨ। ਇਨ੍ਹਾਂ ਪੁਰਾਣੀਆਂ ਚੀਜ਼ਾਂ ਦੀ ਵੀ ਨਿਲਾਮੀ ਕੀਤੀ ਜਾਂਦੀ ਹੈ ਜਿਸ ਵਿਚ ਲੋਕ ਪੁਰਾਣੀ ਚੀਜ਼ੀਂ ਨੂੰ ਚੰਗੀ ਕੀਮਤ 'ਤੇ ਖਰੀਦਦੇ ਹਨ। ਇਸ ਤਰ੍ਹਾਂ ਵੇਚ ਸਕਦੇ ਹੋ ਇੱਕ ਰੁਪਏ ਦਾ ਸਿੱਕਾ ਖਾਸ ਗੱਲ ਇਹ ਹੈ ਕਿ ਤੁਹਾਨੂੰ ਇੱਕ ਰੁਪਿਆ ਦਾ ਪੁਰਾਣਾ ਸਿੱਕਾ ਵੇਚਣ ਲਈ ਕਿਤੇ ਜਾਣ ਦੀ ਜ਼ਰੂਰਤ ਨਹੀਂ ਹੈ, ਤੁਸੀਂ ਘਰ ਬੈਠੇ ਹੀ ਇਸ ਨੂੰ ਵੇਚ ਸਕਦੇ ਹੋ। ਇਸ ਦੇ ਲਈ ਤੁਹਾਨੂੰ OLX ਦੀ ਵੈਬਸਾਈਟ 'ਤੇ ਜਾਣਾ ਹੈ ਤੇ ਆਪਣਾ ਖਾਤਾ ਬਣਾਉਣਾ ਹੈ। ਇਸ ਦੇ ਬਾਅਦ ਤੁਹਾਨੂੰ ਇੱਕ ਵਿਕਰੇਤਾ ਦੇ ਤੌਰ 'ਤੇ ਖੁਦ ਨੂੰ ਰਜਿਸਟਰ ਕਰਨਾ ਪਏਗਾ। ਹੁਣ ਤੁਸੀਂ ਸਿੱਕੇ ਦੀ ਤਸਵੀਰ ਨੂੰ ਸਾਈਟ 'ਤੇ ਅਪਲੋਡ ਕਰ ਦਿਓ। ਇਸ ਤੋਂ ਬਾਅਦ ਇਸ ਨੂੰ ਵੇਚਣ ਲਈ ਪਾਓ। ਅਜਿਹਾ ਕਰਨ ਤੋਂ ਬਾਅਦ ਤੁਸੀਂ ਨਿਲਾਮੀ ਵਿਚ ਕਰੋੜਾਂ ਰੁਪਏ ਹਾਸਲ ਕਰ ਸਕਦੇ ਹੋ। ਡੀਜ਼ਲ ਤੋਂ ਬਗੈਰ ਚੱਲੇਗਾ ਸੋਨਾਲੀਕਾ ਦਾ ਟਰੈਕਟਰ 'ਟਾਈਗਰ', ਕਿਸਾਨਾਂ ਨੂੰ ਮਿਲੇਗਾ ਵੱਡਾ ਲਾਭ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget