ਪੜਚੋਲ ਕਰੋ

ਵਿਅਕਤੀ ਨੇ ਲਾਇਆ ਜੁਗਾੜ ਤੇ ਬਣਾ ਲਈ Eco friendly Scooty, ਲੋਕਾਂ ਨੇ ਕਿਹਾ, ਪੈਟ੍ਰੋਲ ਦੀਆਂ ਕੀਮਤਾਂ ਤੋਂ ਹੋਇਆ ਹੋਵੇਗਾ ਪ੍ਰੇਸ਼ਾਨ

Eco friendly Scooty: ਸੋਸ਼ਲ ਮੀਡੀਆ 'ਤੇ ਇੱਕ ਤੋਂ ਬਾਅਦ ਇੱਕ ਮਜ਼ੇਦਾਰ ਵੀਡੀਓ ਵਾਇਰਲ ਹੋ ਰਹੇ ਹਨ। ਇਸ ਵਿੱਚ ਲੋਕਾਂ ਦੀ ਬਹੁਤ ਸਾਰੀ ਛੁਪੀ ਹੋਈ ਪ੍ਰਤਿਭਾ ਤੇ (ਕ੍ਰਿਏਟੀਵਿਟੀ) Creativity ਵੀ ਸਾਹਮਣੇ ਆਉਂਦੀ ਹੈ।

Eco friendly Scooty: ਸੋਸ਼ਲ ਮੀਡੀਆ 'ਤੇ ਇੱਕ ਤੋਂ ਬਾਅਦ ਇੱਕ ਮਜ਼ੇਦਾਰ ਵੀਡੀਓ ਵਾਇਰਲ ਹੋ ਰਹੇ ਹਨ। ਇਸ ਵਿੱਚ ਲੋਕਾਂ ਦੀ ਬਹੁਤ ਸਾਰੀ ਛੁਪੀ ਹੋਈ ਪ੍ਰਤਿਭਾ ਤੇ (ਕ੍ਰਿਏਟੀਵਿਟੀ) Creativity ਵੀ ਸਾਹਮਣੇ ਆਉਂਦੀ ਹੈ। ਅਜਿਹਾ ਹੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਇਕ ਵਿਅਕਤੀ ਸੜਕ 'ਤੇ ਸਕੂਟੀ ਚਲਾਉਂਦਾ ਨਜ਼ਰ ਆ ਰਿਹਾ ਹੈ ਪਰ ਜਿਸ ਤਰ੍ਹਾਂ ਤੁਸੀਂ ਉਸ ਦੀ ਸਕੂਟੀ ਨੂੰ ਪੂਰਾ ਦੇਖੋਗੇ, ਤੁਸੀਂ ਹਾਸਾ ਨਹੀਂ ਰੋਕ ਪਾਓਗੇ।

ਸਾਹਮਣੇ ਆਈ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਵਿਅਕਤੀ ਨੇ ਸਾਈਕਲ ਦੇ ਅਗਲੇ ਹਿੱਸੇ ਨੂੰ ਸਕੂਟੀ 'ਚ ਬਦਲ ਦਿੱਤਾ ਹੈ। ਸਕੂਟੀ ਦੇ ਟਾਇਰ ਲਗਾਏ ਹੋਏ ਸਨ। ਫਰੰਟ ਲੁੱਕ ਨੂੰ ਵੀ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ। ਪਹਿਲੀ ਨਜ਼ਰ, ਇਹ ਲੱਗਦਾ ਹੈ ਕਿ ਕਿੰਨੀ ਵਧੀਆ ਸਕੂਟੀ ਹੈ? ਪਰ ਜਿਵੇਂ-ਜਿਵੇਂ ਵੀਡੀਓ ਅੱਗੇ ਵਧ ਰਹੀ ਹੈ, ਲੋਕ ਇਸ 'ਤੇ ਹੱਸ ਰਹੇ ਹਨ ਕਿਉਂਕਿ ਵਿਅਕਤੀ ਨੇ ਆਪਣੀ ਸਕੂਟੀ ਨੂੰ ਸਾਈਕਲ ਬਣਾ ਲਿਆ ਹੈ ਜਿਸ ਨੂੰ ਦੇਖਣ 'ਤੇ ਅੱਧੀ ਸਕੂਟੀ ਤੇ ਅੱਧਾ ਸਾਈਕਲ ਲੱਗੇਗਾ।

View this post on Instagram
 
A post shared by wait for end😂 (@fun_life_4)

ਇਹ ਵੀ ਪੜ੍ਹੋ: ਸੈਲਫੀ ਨੇ ਬਣਾਇਆ ਕਰੋੜਪਤੀ! ਸੈਲਫੀ ਖਿੱਚ ਕੇ ਬਣਾਈ NFT, ਵੇਚ ਕੇ ਕਮਾਏ 7 ਕਰੋੜ ਤੋਂ ਵੱਧ

ਇਸ ਵਿਅਕਤੀ ਦਾ ਇਹ ਜੁਗਾੜ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਸ਼ਖਸ ਦੇ ਟੇਢੇ ਵਿਚਾਰ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ। ਇਸ ਦੇ ਨਾਲ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਹੁਨਰ ਨੇ ਵੱਡੇ ਇੰਜਨੀਅਰਾਂ ਨੂੰ ਫੇਲ੍ਹ ਕਰ ਦਿੱਤਾ ਹੈ। ਕਮੈਂਟ ਬਾਕਸ 'ਚ ਦੇਖਦੇ ਹੋਏ ਲੋਕ ਕਹਿ ਰਹੇ ਹਨ ਕਿ ਇਹ ਪੈਟਰੋਲ ਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਹੋ ਗਿਆ ਹੋਵੇਗਾ, ਜਿਸ ਕਾਰਨ ਇਸ ਨੇ ਅਜਿਹੀ ਈਕੋ ਫਰੈਂਡਲੀ ਸਕੂਟੀ ਦੀ ਕਾਢ ਕੱਢੀ ਹੈ।

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget