ਪੜਚੋਲ ਕਰੋ

ਚਾਹ ਪੀਣ ਤੋਂ ਬਾਅਦ ਖਾਓ ਕੱਪ, ਵਾਤਾਵਰਣ ਦੀ ਰਾਖੀ ਲਈ ਨਵੀਂ ਕਾਢ

ਵਾਤਾਵਰਣ ਦੇ ਅਨੁਕੂਲ ਉਤਪਾਦਾਂ ਦੀ ਵਧਦੀ ਮੰਗ ਨੂੰ ਵੇਖਦੇ ਹੋਏ ਹੈਦਰਾਬਾਦ ਦੀ ਕੰਪਨੀ ਨੇ ਖਾਣ-ਪੀਣ ਵਾਲੇ ਪਦਾਰਥਾਂ ਰਾਹੀਂ ਖਾਸ ਕੱਪ ਤਿਆਰ ਕੀਤਾ ਹੈ ਜਿਸ ਨੂੰ ਵਰਤੋਂ ਮਗਰੋਂ ਖਾਧਾ ਜਾ ਸਕਦਾ ਹੈ।

ਨਵੀਂ ਦਿੱਲੀ: ਹੁਣ ਤੁਸੀਂ ਚਾਹ ਪੀਣ ਤੋਂ ਬਾਅਦ ਕੱਪ ਖਾ ਸਕਦੇ ਹੋ। ਇਸ ਨਾਲ ਵਾਤਾਵਰਣ ਦੀ ਰਾਖੀ ਵੀ ਹੋਏਗਾ। ਹੈਦਰਾਬਾਦ ਦੀ ਕੰਪਨੀ ਨੇ ਖਾਸ ਕੱਪ ਤਿਆਰ ਕੀਤਾ ਹੈ ਜਿਸ ਨੂੰ ਵਰਤੋਂ ਮਗਰੋਂ ਖਾਧਾ ਜਾ ਸਕਦਾ ਹੈ। ਦਰਅਸਲ ਭਾਰਤ ਵਿੱਚ ਸਮਾਗਮਾਂ ਦੌਰਾਨ ਅਸਲ ਭਾਂਡਿਆਂ ਦੀ ਥਾਂ ਡਿਸਪੋਜੇਬਲ ਭਾਂਡਿਆਂ ਦੀ ਮੰਗ ਵਧਣੀ ਸ਼ੁਰੂ ਹੋ ਗਈ ਹੈ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਸੁੱਟਿਆ ਗਿਆ ਡਿਸਪੋਜੇਬਲ ਵੀ ਵਾਤਾਵਰਣ ਲਈ ਨੁਕਸਾਨਦੇਹ ਹੈ। ਇਹ ਵੀ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਵਿਸ਼ਵਾਸ ਕਰਦੇ ਹੋਣਗੇ ਕਿ ਕਾਗਜ਼ ਨਾਲ ਤਿਆਰ ਕੀਤੀਆਂ ਡਿਸਪੋਜੇਬਲ, ਪਲਾਸਟਿਕ ਨਾਲੋਂ ਵਾਤਾਵਰਣ ਨੂੰ ਘੱਟ ਨੁਕਸਾਨ ਪਹੁੰਚਾਉਂਦੀਆਂ ਹਨ ਪਰ ਧਰਤੀ ਨੂੰ ਦੂਸ਼ਿਤ ਬਣਾਉਣ ਵਿੱਚ ਉਨ੍ਹਾਂ ਦਾ ਵੀ ਵੱਡਾ ਯੋਗਦਾਨ ਹੈ। ਕਾਗਜ਼ ਦੇ ਡਿਸਪੋਜੇਬਲ ਤੇ ਉਨ੍ਹਾਂ ਤੋਂ ਹੋਏ ਨੁਕਸਾਨ ਨੂੰ ਵੇਖਦੇ ਹੋਏ ਹੈਦਰਾਬਾਦ ਦੀ ਸੁਰੇਸ਼ ਰਾਜੂ ਦੀ ਕੰਪਨੀ ਨੂੰ ਵਿਸ਼ੇਸ਼ ਵਿਕਲਪ ਮਿਲਿਆ ਹੈ। ਦਰਅਸਲ, ਉਨ੍ਹਾਂ ਨੇ ਇੱਕ ਕੱਪ ਤਿਆਰ ਕੀਤਾ ਹੈ, ਜਿਸ ਨੂੰ ਚਾਹ, ਕਾਫੀ, ਠੰਢਾ ਤੇ ਗਰਮ ਪਾਣੀ ਪੀਣ ਤੋਂ ਬਾਅਦ ਖਾਧਾ ਵੀ ਜਾ ਸਕਦਾ ਹੈ। ਇਹ ਕੱਪ ਅਨਾਜ ਦੇ ਦਾਣਿਆਂ ਤੋਂ ਬਣਾਇਆ ਗਿਆ ਹੈ ਤੇ ਇਹ ਬਿਲਕੁਲ ਕੁਦਰਤੀ ਹੈ। ਸਿਹਤ ਲਈ ਵੀ ਲਾਭਕਾਰੀ: ਇਸ ਕੱਪ ਵਿੱਚ ਤਰਲ ਮਿਲਾਉਣ ਤੋਂ ਬਾਅਦ ਇਹ ਲਗਪਗ 40 ਮਿੰਟ ਲਈ ਸੁਰੱਖਿਅਤ ਹੈ। ਤੁਸੀਂ ਇਸ ਨੂੰ ਖਾ ਵੀ ਸਕਦੇ ਹੋ ਤੇ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਨਹੀਂ ਪਹੁੰਚਾਏਗਾ, ਕਿਉਂਕਿ ਇਹ ਅਨਾਜ ਦੇ ਦਾਣਿਆਂ ਤੋਂ ਬਣਾਇਆ ਗਿਆ ਹੈ। ਸੁਰੇਸ਼ ਰਾਜੂ ਦੀ ਇਸ ਖੋਜ ਨੇ ਡਿਸਪੋਜ਼ਲ ਇੰਡਸਟਰੀ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਦੀ ਮੰਗ ਵਧਣ ਜਾ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget