ਪੜਚੋਲ ਕਰੋ

ਬਿਹਾਰ ਦੇ ਵਿਅਕਤੀ ਨੇ 5 ਕਰੋੜ ਦੀ ਜਾਇਦਾਦ ਦੋ ਹਾਥੀਆਂ ਦੇ ਨਾਂ ਲਾਈ

ਬਿਹਾਰ ਦੇ ਇੱਕ ਵਿਅਕਤੀ ਨੇ ਆਪਣੀ 5 ਕਰੋੜ ਰੁਪਏ ਦੀ ਜਾਇਦਾਦ ਆਪਣੇ ਦੋ ਪਾਲਤੂ ਹਾਥੀਆਂ ਦੇ ਨਾਂ ਕਰ ਦਿੱਤੀ ਹੈ।

ਪਟਨਾ: ਬਿਹਾਰ ਦੇ ਇੱਕ ਵਿਅਕਤੀ ਨੇ ਆਪਣੀ 5 ਕਰੋੜ ਰੁਪਏ ਦੀ ਜਾਇਦਾਦ ਆਪਣੇ ਦੋ ਪਾਲਤੂ ਹਾਥੀਆਂ ਦੇ ਨਾਂ ਕਰ ਦਿੱਤੀ ਹੈ। ਇਨ੍ਹਾਂ ਵਿੱਚੋਂ ਇੱਕ ਹਾਥੀ ਨੇ ਵਿਅਕਤੀ ਦੀ ਪਿਸਤੌਲਧਾਰੀ ਬਦਮਾਸ਼ਾਂ ਤੋਂ ਜਾਨ ਬਚਾਈ ਸੀ। ਹਾਲ ਹੀ ਵਿੱਚ ਕੇਰਲ 'ਚ ਇੱਕ ਗਰਭਵਤੀ ਹਥਨੀ ਦੀ ਮੌਤ ਤੋਂ ਬਾਅਦ ਇਸ ਵਿਅਕਤੀ ਦਾ ਅਜਿਹਾ ਕਰਨਾ ਪੂਰਾ ਇਲਾਕੇ 'ਚ ਚਰਚਾ ਦਾ ਵਿਸ਼ ਬਣਿਆ ਹੋਇਆ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਅਖਤਰ ਇਮਾਮ, ਏਸ਼ੀਅਨ ਹਾਥੀ ਮੁੜ ਵਸੇਬਾ ਅਤੇ ਜੰਗਲੀ ਜੀਵ ਜਾਨਵਰ ਟਰੱਸਟ ਦੇ ਮੁੱਖ ਪ੍ਰਬੰਧਕ ਹਨ। ਉਹ ਹਾਥੀਆਂ ਨਾਲ 12 ਸਾਲਾਂ ਦੀ ਉਮਰ ਤੋਂ ਰਹਿ ਰਹੇ ਹਨ ਤੇ ਉਨ੍ਹਾਂ ਦੀ ਦੇਖ ਭਾਲ ਕਰ ਰਹੇ ਹਨ। ਹਾਥੀਆਂ ਦਾ ਨਾਂ ਰਾਣੀ ਤੇ ਮੋਤੀ ਹੈ ਤੇ ਇਹ ਦੋਵੇਂ ਇਮਾਮ ਲਈ ਪਰਿਵਾਰਕ ਮੈਂਬਰਾਂ ਵਾਂਗੂ ਹਨ ਤੇ ਇਮਾਮ ਇਨ੍ਹਾਂ ਬਿਨਾਂ ਇੱਕ ਪੱਲ ਵੀ ਨਹੀਂ ਰਹਿੰਦਾ। ਇਮਾਮ ਨੇ ਕਿਹਾ ਕਿ, ਇੱਕ ਵਾਰ ਮੇਰੇ ਤੇ ਕਤਲ ਦੇ ਇਰਾਦੇ ਨਾਲ ਹਮਲਾ ਹੋਇਆ ਸੀ। ਉਸ ਵੇਲੇ ਮੇਰੇ ਹਾਥੀ ਨੇ ਮੇਰੀ ਜਾਨ ਬਚਾਈ ਸੀ। ਹਮਲਾਵਰ ਪਿਸਤੌਲ ਨਾਲ ਲੈਸ ਸਨ ਤੇ ਜਦੋਂ ਉਹ ਮੇਰੇ ਕਮਰੇ 'ਚ ਦਾਖਲ ਹੋਣ ਲੱਗੇ ਤਾਂ ਹਾਥੀ ਨੇ ਰੌਲ ਪਾ ਦਿੱਤਾ ਤੇ ਮੈਂ ਨੀਂਦ ਤੋਂ ਜਾਗ ਗਿਆ। ਇਸ ਤੋਂ ਬਾਅਦ ਮੈਂ ਰੌਲ ਪਿਆ ਅਤੇ ਮਦਦ ਮੰਗੀ ਤਾਂ ਬਦਮਾਸ਼ ਭੱਜ ਗਏ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget