ਪੜਚੋਲ ਕਰੋ

Viral Video: ਬੱਚੇ ਨੂੰ ਤੁਰਨਾ ਸਿਖਾਉਣ ਲਈ ਹਥਨੀ ਨੇ ਕੀਤੀ ਮਿਹਨਤ, ਵੀਡੀਓ ਛੂ ਲੇਵੇਗਾ ਦਿਲ

Viral Video: ਵੈਟਰਨ ਫੀਲਡ ਗਾਈਡ, ਬ੍ਰੈਟ ਮਾਰਨਵੇਕ ਦੁਆਰਾ ਯੂਟਿਊਬ 'ਤੇ ਪੋਸਟ ਕੀਤੀ ਗਈ ਇਸ ਵੀਡੀਓ ਨੂੰ 2.2 ਮਿਲੀਅਨ ਤੋਂ ਵੱਧ ਲੋਕਾਂ ਦੁਆਰਾ ਦੇਖਿਆ ਜਾ ਚੁੱਕਾ ਹੈ। ਤੁਸੀਂ ਵੀ ਮਦਰ ਐਲੀਫੈਂਟ ਦੀ ਸ਼ਾਨਦਾਰ ਵੀਡੀਓ ਦੇਖ ਸਕਦੇ ਹੋ…

Viral Video: ਇੱਕ ਯੂ-ਟਿਊਬ ਵੀਡੀਓ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ, ਜਿਸ ਵਿੱਚ ਇੱਕ ਮਾਂ ਹਾਥੀ ਆਪਣੇ ਨਵਜੰਮੇ ਬੱਚੇ ਨੂੰ ਖੜਾ ਹੋਣਾ ਸਿਖਾਉਂਦੇ ਹੋਏ ਸੰਘਰਸ਼ ਕਰ ਰਹੀ ਹੈ। ਇਹ ਵੀਡੀਓ ਦਿਲ ਨੂੰ ਛੂਹ ਲੈਣ ਵਾਲੀ ਹੈ। ਇਸ ਵੀਡੀਓ ਵਿੱਚ ਇੱਕ ਮਾਂ ਦਾ ਸੰਘਰਸ਼ ਦਿਖਾਇਆ ਗਿਆ ਹੈ। ਇਸ ਵੀਡੀਓ ਨੂੰ ਇੱਕ ਵਾਰ ਜਰੂਰ ਦੇਖੋ।

ਇਸ ਵੀਡੀਓ ਨੂੰ 31 ਸਾਲਾ ਅਨੁਭਵੀ ਫੀਲਡ ਗਾਈਡ, ਬ੍ਰੈਟ ਮਾਰਨਵੇਕ ਦੁਆਰਾ LatestSightings.com 'ਤੇ ਪੋਸਟ ਕੀਤਾ ਗਿਆ ਸੀ। ਉਨ੍ਹਾਂ ਨੇ ਇਸ ਬਾਰੇ ਬਹੁਤ ਦਿਲਚਸਪ ਕੈਪਸ਼ਨ ਵੀ ਲਿਖਿਆ ਹੈ। ਇੱਕ ਦਿਨ ਸਫਾਰੀ ਦੌਰਾਨ ਇੱਕ ਅਦਭੁਤ ਘਟਨਾ ਸਾਹਮਣੇ ਆਈ। ਇੱਕ ਨਵੀਂ ਮਾਂ ਹਾਥੀ ਆਪਣੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਖੜ੍ਹੇ ਹੋਣ ਵਿੱਚ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹੋਏ ਦੇਖਣਾ ਸੱਚਮੁੱਚ ਦਿਲਚਸਪ ਸੀ।

ਉਸਨੇ ਲਿਖਿਆ ਕਿ "ਅਸੀਂ ਇੱਕ ਦੁਪਹਿਰ ਦੀ ਸਫਾਰੀ 'ਤੇ ਗਏ, ਇੱਕ ਨਜ਼ਦੀਕੀ ਡੈਮ 'ਤੇ ਖੜੇ, ਸਾਡੀ ਨਜ਼ਰ ਦੂਰੀ ਵਿੱਚ ਕਿਸੇ ਚੀਜ਼ 'ਤੇ ਪਈ - ਜੋ ਪਰੇਸ਼ਾਨੀ ਵਿੱਚ ਇੱਕ ਹਾਥੀ ਦਿਖਾਈ ਦਿੰਦਾ ਸੀ। ਮੈਂ ਉਤਸੁਕ ਹੋ ਗਿਆ ਅਤੇ ਨੇੜਿਓਂ ਦੇਖਣ ਲਈ ਆਪਣੇ ਹੱਥ ਵਿੱਚ ਦੂਰਬੀਨ ਉਠਾਇਆ।" ਅਤੇ ਜੋ ਮੈਂ ਦੇਖਿਆ ਉਸ ਤੋਂ ਹੈਰਾਨ ਹੋ ਗਿਆ। ਉੱਥੇ ਇੱਕ ਹਾਥੀ ਬੱਚੇ ਨੂੰ ਜਨਮ ਦੇ ਰਿਹਾ ਸੀ।"

ਬ੍ਰੇਟ ਮਾਰਨਵੇਕ ਨੇ ਅੱਗੇ ਲਿਖਿਆ, ਜਨਮ ਦੇਣ ਤੋਂ ਬਾਅਦ ਹਾਥੀ ਮਾਂ ਕਾਫੀ ਤਣਾਅ 'ਚ ਸੀ। ਅਸੀਂ ਹਾਥੀ ਨੂੰ ਹੋਰ ਤਣਾਅ ਨਾ ਦੇਣ ਦੀ ਸੋਚੀ ਤੇ ਦੂਰਬੀਨ ਰੱਖੀ ਤੇ ਬਿਨਾਂ ਦੂਰਬੀਨ ਦੇ ਦੇਖਿਆ ਤਾਂ ਬੱਚਾ ਬਾਹਰ ਆ ਚੁੱਕਾ ਸੀ।

ਫਿਰ ਮਾਂ ਹਾਥੀ ਨੇ ਕੁਝ ਅਜੀਬ ਜਿਹਾ ਕੀਤਾ, ਉਹ ਮੁੜ ਕੇ ਚਲੀ ਗਈ, ਪਰ ਉਹ ਕੁਝ ਪਲਾਂ ਬਾਅਦ ਵਾਪਸ ਆ ਗਈ, ਉਸ ਨੂੰ ਦੇਖ ਕੇ ਮੈਨੂੰ ਲੱਗਾ ਕਿ ਉਹ ਪਹਿਲੀ ਵਾਰ ਮਾਂ ਬਣੀ ਹੈ। ਉਸਦਾ ਵਿਵਹਾਰ ਘਬਰਾਹਟ, ਉਤਸੁਕਤਾ ਦਾ ਮਿਸ਼ਰਣ ਸੀ। ਇਸ ਤੋਂ ਬਾਅਦ ਉਹ ਆਪਣੇ ਬੱਚੇ ਨੂੰ ਖੜ੍ਹੇ ਹੋਣ ਵਿੱਚ ਮਦਦ ਕਰਨ ਦੀ ਕੋਸ਼ਿਸ਼ ਕਰਨ ਲੱਗੀ। ਉਸਨੇ ਉਸਨੂੰ ਜ਼ੋਰ ਨਾਲ ਧੱਕਾ ਦਿੱਤਾ। ਉਸ ਵਿੱਚ ਅਨੁਭਵ ਦੀ ਕਮੀ ਦਿਖਾਈ ਦੇ ਰਹੀ ਸੀ, ਪਰ ਇਹ ਦ੍ਰਿਸ਼ ਦਿਲ ਨੂੰ ਛੂਹ ਲੈਣ ਵਾਲਾ ਸੀ। ਅੰਤ ਵਿੱਚ, ਹਾਥੀ ਦਾ ਬੱਚਾ ਆਪਣੀ ਮਾਂ ਦੇ ਸਹਾਰੇ ਖੜ੍ਹਾ ਹੋ ਜਾਂਦਾ ਹੈ। ਲਗਨ ਨਾਲ, ਬੱਚਾ ਦੁੱਧ ਪੀਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ.. ਬ੍ਰੈਟ ਮਾਰਨਵੇਕ ਨੇ ਲਿਖਿਆ "ਇਹ ਪਲ ਸਾਨੂੰ ਜ਼ਿੰਦਗੀ ਦੀ ਕੀਮਤੀ ਅਤੇ ਕੁਦਰਤ ਦੇ ਗੁੰਝਲਦਾਰ ਸੰਤੁਲਨ ਦੀ ਯਾਦ ਦਿਵਾਉਂਦੇ ਹਨ।"

ਇਹ ਵੀ ਪੜ੍ਹੋ: Viral Video: ਇੰਨੀ ਮਿਹਨਤ ਤੋਂ ਬਾਅਦ ਗੁੱਡੀ ਬਣ ਕੇ ਹੁੰਦੀ ਤਿਆਰ, ਵੀਡੀਓ ਵਾਇਰਲ

ਇਹ ਪੋਸਟ 1 ਅਗਸਤ ਨੂੰ ਕੀਤੀ ਗਈ ਹੈ। ਇਸ ਨੂੰ ਪੋਸਟ ਕੀਤੇ ਜਾਣ ਤੋਂ ਬਾਅਦ 2.2 ਮਿਲੀਅਨ ਤੋਂ ਵੱਧ ਲੋਕਾਂ ਦੁਆਰਾ ਦੇਖਿਆ ਜਾ ਚੁੱਕਾ ਹੈ। ਮਾਂ ਦੀ ਦ੍ਰਿੜਤਾ ਨੂੰ ਲੈ ਕੇ ਲੋਕ ਇਸ ਵੀਡੀਓ 'ਤੇ ਕਾਫੀ ਕਮੈਂਟ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ: Weird News: ਮਰਨਾ ਨਹੀਂ ਚਾਹੁੰਦਾ ਇਹ ਅਰਬਪਤੀ, ਆਪਣੇ ਬੇਟੇ ਦਾ ਖੂਨ ਚੜ੍ਹਾਇਆ, ਰੋਜ਼ਾਨਾ 110 ਗੋਲੀਆਂ ਖਵਾਈਆਂ, ਹੁਣ...

ਟਾਪ ਹੈਡਲਾਈਨ

Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget