ਪੜਚੋਲ ਕਰੋ

ਹੁਣ ਫੋਨ ਰਾਹੀਂ ਹੋਏਗਾ ਦਿਮਾਗ ਕੰਟਰੋਲ, ਫਲੈਕਸੀਬਲ ਚਿੱਪ ਤਿਆਰ

ਟੈਸਲਾ ਦੇ ਚੀਫ ਐਗਜ਼ੀਕਿਊਟਿਵ ਤੇ ਸਪੇਸ-ਐਕਸ ਦੇ ਸੰਸਥਾਪਕ ਏਲਨ ਮਸਕ ਦਾ ਸਟਾਰਟਅੱਪ ਨਿਊਰੋਲਿੰਕ ਇਨਸਾਨ ਦੇ ਦਿਮਾਗ ਨੂੰ ਪੜ੍ਹਣ ਤੇ ਉਸ ਨੂੰ ਬਿਮਾਰੀ ਸਮੇਂ ਕੰਟਰੋਲ ਕਰਨ ‘ਤੇ ਕੰਮ ਕਰ ਰਿਹਾ ਹੈ। ਮਸਕ ਨੇ ਬੁੱਧਵਾਰ ਨੂੰ ਇਸ ਨਾਲ ਜੁੜੀ ਤਕਨੀਕ ਤੇ ਇੱਕ ਫਲੈਕਸੀਬਲ ਚਿੱਪ ਪੇਸ਼ ਕੀਤੀ ਹੈ।

ਕੈਲੀਫੋਰਨੀਆ: ਟੈਸਲਾ ਦੇ ਚੀਫ ਐਗਜ਼ੀਕਿਊਟਿਵ ਤੇ ਸਪੇਸ-ਐਕਸ ਦੇ ਸੰਸਥਾਪਕ ਏਲਨ ਮਸਕ ਦਾ ਸਟਾਰਟਅੱਪ ਨਿਊਰੋਲਿੰਕ ਇਨਸਾਨ ਦੇ ਦਿਮਾਗ ਨੂੰ ਪੜ੍ਹਣ ਤੇ ਉਸ ਨੂੰ ਬਿਮਾਰੀ ਸਮੇਂ ਕੰਟਰੋਲ ਕਰਨ ‘ਤੇ ਕੰਮ ਕਰ ਰਿਹਾ ਹੈ। ਮਸਕ ਨੇ ਬੁੱਧਵਾਰ ਨੂੰ ਇਸ ਨਾਲ ਜੁੜੀ ਤਕਨੀਕ ਤੇ ਇੱਕ ਫਲੈਕਸੀਬਲ ਚਿੱਪ ਪੇਸ਼ ਕੀਤੀ ਹੈ। ਇਸ ਨੂੰ ਇਨਸਾਨਾਂ ਦੇ ਦਿਮਾਗ ‘ਚ ਇੰਪਲਾਂਟ ਕੀਤਾ ਜਾਵੇਗਾ। ਏਲਨ ਦਾ ਕਹਿਣਾ ਹੈ ਕਿ ਇਸ ਡਿਵਾਇਸ ਦਾ ਇਸਤੇਮਾਲ ਯਾਦਾਸ਼ਤ ਵਧਾਉਣ, ਬ੍ਰੇਨ ਸਟ੍ਰੋਕ ਜਾਂ ਹੋ ਨਿਊਰੋਲੋਜੀਕਲ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਲਈ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਹ ਪੈਰਾਲਿਕ ਮਰੀਜ਼ਾਂ ਲਈ ਵੀ ਫਾਈਦੇਮੰਦ ਸਾਬਤ ਹੋਵੇਗੀ। ਇਸ ਨਾਲ ਮਰੀਜ਼ਾਂ ਦਾ ਦਿਮਾਗ ਪੜ੍ਹਿਆ ਜਾ ਸਕੇਗਾ ਤੇ ਡੇਟਾ ਇਕੱਠਾ ਕੀਤਾ ਜਾ ਸਕੇਗਾ। ਨਿਊਰੋਲਿੰਕ ਨੇ ਦੱਸਿਆ ਕਿ ਅਜੇ ਇਸ ਦੀ ਟੈਸਟਿੰਗ ਬਾਂਦਰਾਂ ਤੇ ਚੂਹਿਆਂ ‘ਤੇ ਕੀਤਾ ਜਾ ਚੁੱਕਿਆ ਹੈ, ਜੋ ਕਾਮਯਾਬ ਰਿਹਾ ਹੈ। ਇਹ ਚਿੱਪ ਕਾਫੀ ਪਤਲੀ ਹੈ। ਇਸ ‘ਚ 1000 ਤਾਰਾਂ ਜੁੜੀਆਂ ਹਨ ਜੋ ਇੱਕ ਇਨਸਾਨੀ ਵਾਲ ਦੇ 10ਵੇਂ ਹਿੱਸੇ ਦੇ ਬਰਾਬਰ ਹੈ। ਨਿਊਰੋਲਿੰਕ ਦਾ ਕਹਿਣਾ ਹੈ ਕਿ ਇਸ ਨੂੰ ਬਣਾਉਣ ‘ਚ ਦੋ ਸਾਲ ਤੋਂ ਜ਼ਿਆਦਾ ਦਾ ਸਮਾਂ ਲੱਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...

ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?

ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Embed widget