ਪੜਚੋਲ ਕਰੋ

ਭੂਤ ਨਾਲ ਸਬੰਧ 'ਚ ਸੀ ਇਹ ਔਰਤ, ਹੁਣ ਧੋਖਾ ਮਿਲਣ 'ਤੇ ਚਾਹੁੰਦੀ ਹੈ ਬ੍ਰੇਕਅੱਪ

ਭੂਤ ਮੌਜੂਦ ਹਨ ਜਾਂ ਨਹੀਂ ਇਸ ਬਾਰੇ ਹਮੇਸ਼ਾ ਬਹਿਸ ਹੁੰਦੀ ਰਹੀ ਹੈ। ਵਿਗਿਆਨ ਕਹਿੰਦਾ ਹੈ ਕਿ ਭੂਤ-ਪ੍ਰੇਤ ਵਰਗੀ ਕੋਈ ਚੀਜ਼ ਨਹੀਂ ਹੈ, ਇਹ ਸਭ ਮਨ ਦਾ ਭਰਮ ਹੈ, ਜਦੋਂ ਕਿ ਦੁਨੀਆਂ ਭਰ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਨ੍ਹਾਂ ਗੱਲਾਂ ਨੂੰ...

ਭੂਤ ਮੌਜੂਦ ਹਨ ਜਾਂ ਨਹੀਂ ਇਸ ਬਾਰੇ ਹਮੇਸ਼ਾ ਬਹਿਸ ਹੁੰਦੀ ਰਹੀ ਹੈ। ਵਿਗਿਆਨ ਕਹਿੰਦਾ ਹੈ ਕਿ ਭੂਤ-ਪ੍ਰੇਤ ਵਰਗੀ ਕੋਈ ਚੀਜ਼ ਨਹੀਂ ਹੈ, ਇਹ ਸਭ ਮਨ ਦਾ ਭਰਮ ਹੈ, ਜਦੋਂ ਕਿ ਦੁਨੀਆਂ ਭਰ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਨ੍ਹਾਂ ਗੱਲਾਂ ਨੂੰ ਮੰਨਦੇ ਹਨ। ਪਰ ਕੀ ਤੁਸੀਂ ਕਦੇ ਕਿਸੇ ਨੂੰ ਭੂਤ ਨਾਲ ਪਿਆਰ ਕਰਨ ਬਾਰੇ ਸੁਣਿਆ ਹੈ? ਇਹ ਸੁਣ ਕੇ ਤੁਹਾਨੂੰ ਥੋੜਾ ਅਜੀਬ ਲੱਗ ਰਿਹਾ ਹੋਵੇਗਾ ਪਰ ਇੰਗਲੈਂਡ 'ਚ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ।

ਇੰਗਲੈਂਡ ਦੀ ਰਹਿਣ ਵਾਲੀ ਇੱਕ ਔਰਤ ਨੇ ਨਾ ਸਿਰਫ ਭੂਤ ਨਾਲ ਰਿਸ਼ਤਾ ਸ਼ੁਰੂ ਕੀਤਾ ਸਗੋਂ ਉਸ ਨਾਲ ਵਿਦੇਸ਼ ਛੁੱਟੀਆਂ ਮਨਾਉਣ ਵੀ ਗਈ। ਪਰ ਇਹ ਔਰਤ ਹੁਣ ਲੰਬੇ ਸਮੇਂ ਤੋਂ ਚੱਲੇ ਆ ਰਹੇ ਇਸ ਰਿਸ਼ਤੇ ਨੂੰ ਤੋੜਨਾ ਚਾਹੁੰਦੀ ਹੈ। ਐਮਥਿਸਟ ਰੀਅਲਮ ਨਾਮ ਦੀ ਇੱਕ ਔਰਤ ਨੇ ਦਾਅਵਾ ਕੀਤਾ ਕਿ ਉਹ ਇੱਕ ਭੂਤ ਨਾਲ ਗੰਭੀਰ ਰਿਸ਼ਤੇ ਵਿੱਚ ਸੀ। ਕੁਝ ਸਮਾਂ ਪਹਿਲਾਂ ਉਸਨੇ ਇਹ ਵੀ ਕਿਹਾ ਸੀ ਕਿ ਉਹ ਇੱਕ ਭੂਤ ਬੱਚੇ ਦੀ ਮਾਂ ਬਣਨਾ ਚਾਹੁੰਦੀ ਹੈ। ਪਰ ਹੁਣ ਐਮਥਿਸਟ ਆਪਣੇ ਰਿਸ਼ਤੇ ਨੂੰ ਖਤਮ ਕਰਨਾ ਚਾਹੁੰਦੇ ਹਨ।

ਸਾਲ 2018 ਵਿੱਚ ਐਮਥਿਸਟ ਰੀਅਲਮ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਉਹ ਪਿਛਲੇ ਕਈ ਸਾਲਾਂ ਤੋਂ ਭੂਤਾਂ ਦੇ ਸੰਪਰਕ ਵਿੱਚ ਹੈ। ਉਸ ਨੇ ਭੂਤ ਨਾਲ ਰੋਮਾਂਟਿਕ ਰਿਸ਼ਤਾ ਵੀ ਬਣਾ ਲਿਆ ਹੈ। ਪਰ ਹੁਣ ਰੀਅਲਮ ਨੇ ਖੁਲਾਸਾ ਕੀਤਾ ਹੈ ਕਿ ਉਹ ਅਤੇ ਭੂਤ ਦਾ ਵਿਆਹ ਨਹੀਂ ਹੋਵੇਗਾ। ਕਿਉਂਕਿ ਹੁਣ ਇਨ੍ਹਾਂ ਦੋਹਾਂ ਦਾ ਰਿਸ਼ਤਾ ਖਤਮ ਹੋ ਚੁੱਕਾ ਹੈ। ਰੀਅਲਮ ਨੇ ਦੱਸਿਆ ਕਿ ਅਸੀਂ ਦੋਵੇਂ ਛੁੱਟੀਆਂ ਮਨਾਉਣ ਥਾਈਲੈਂਡ ਗਏ ਸੀ। ਪਰ ਜਦੋਂ ਉਹ ਛੁੱਟੀਆਂ ਤੋਂ ਵਾਪਸ ਆਇਆ ਤਾਂ ਭੂਤ ਦਾ ਵਿਵਹਾਰ ਬਿਲਕੁਲ ਬਦਲ ਗਿਆ। ਰੀਅਲਮ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਸ ਨੂੰ ਕਿਸੇ ਹੋਰ ਨਾਲ ਪਿਆਰ ਹੋ ਗਿਆ ਹੈ।

ਇਹ ਵੀ ਪੜ੍ਹੋ: ਇਸ ਦੇਸ਼ 'ਚ ਹੈ ਦੁਨੀਆ ਦਾ ਅਨੋਖਾ ਨਾਈਟ ਕਲੱਬ, ਜਿੱਥੇ ਲੋਕ ਸੰਸਕ੍ਰਿਤ ਗੀਤਾਂ 'ਤੇ ਕਰਦੇ ਹਨ ਡਾਂਸ

ਭੂਤ ਨਾਲ ਪਿਆਰ ਹੋਣ ਦਾ ਦਾਅਵਾ ਕਰਨ ਵਾਲੀ ਐਮਥਿਸਟ ਰੀਅਲਮ ਨੇ ਦੱਸਿਆ ਕਿ ਜਿਸ ਭੂਤ ਨਾਲ ਉਹ ਪਿਆਰ ਕਰ ਰਹੀ ਸੀ, ਉਸ ਦੇ ਘਰ ਕਈ ਹੋਰ ਆਤਮਾਵਾਂ ਵੀ ਲੈ ਕੇ ਆਈਆਂ, ਜੋ ਕਈ ਦਿਨ ਇੱਥੇ ਰੁਕੀਆਂ। ਰੀਅਲਮ ਦਾ ਕਹਿਣਾ ਹੈ ਕਿ ਉਹ ਸਾਰੇ ਨਸ਼ੇ ਲੈ ਰਹੇ ਸਨ ਅਤੇ ਪਾਰਟੀ ਕਰ ਰਹੇ ਸਨ।

ਇਹ ਵੀ ਪੜ੍ਹੋ: Nita Ambani: ਨੀਤਾ ਅੰਬਾਨੀ ਨੇ ਲਾਂਚ ਕੀਤਾ 'Her Circle EveryBody' ਪ੍ਰੋਜੈਕਟ, ਸਮਾਜ 'ਚ ਬਿਨਾਂ ਭੇਦਭਾਵ ਦੇ ਵਿਕਾਸ ਦੀ ਸੋਚ ਲਈ ਹੋਵੇਗਾ ਕੰਮ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget