ਪੜਚੋਲ ਕਰੋ

Viral Video: ਟਰੇਨ ਵਿੱਚ ਲੋਕਾਂ ਤੋਂ ਪੈਸੇ ਵਸੂਲ ਰਿਹਾ ਫਰਜ਼ੀ ਟੀਟੀ, ਫੜੇ ਜਾਣ 'ਤੇ ਯਾਤਰੀਆਂ ਨੇ ਕੀਤਾ...ਵੇਖੋ ਵੀਡੀਓ

Watch: ਇਸ ਦੇਸ਼ ਵਿੱਚ ਬੇਰੁਜ਼ਗਾਰੀ ਇੰਨੀ ਜ਼ਿਆਦਾ ਹੈ ਕਿ ਲੋਕ ਪੈਸਾ ਕਮਾਉਣ ਲਈ ਧੋਖਾ ਦੇਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਕਦੇ ਫਰਜ਼ੀ ਰੇਡ ਕਰਨ ਵਾਲਾ ਬੰਦਾ ਹੁੰਦਾ ਹੈ ਤੇ ਕਦੇ ਕੋਈ ਫਰਜ਼ੀ ਪੁਲਿਸ ਵਾਲਾ ਬਣ ਕੇ ਲੋਕਾਂ ਨੂੰ ਧੋਖਾ ਦਿੰਦਾ ਹੈ।

Viral Video: ਇਸ ਦੇਸ਼ ਵਿੱਚ ਬੇਰੁਜ਼ਗਾਰੀ ਇੰਨੀ ਜ਼ਿਆਦਾ ਹੈ ਕਿ ਲੋਕ ਪੈਸਾ ਕਮਾਉਣ ਲਈ ਧੋਖਾ ਦੇਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਕਦੇ ਫਰਜ਼ੀ ਰੇਡ ਕਰਨ ਵਾਲਾ ਬੰਦਾ ਹੁੰਦਾ ਹੈ ਤੇ ਕਦੇ ਕੋਈ ਫਰਜ਼ੀ ਪੁਲਿਸ ਵਾਲਾ ਬਣ ਕੇ ਲੋਕਾਂ ਨੂੰ ਧੋਖਾ ਦਿੰਦਾ ਹੈ। ਭਾਰਤੀ ਰੇਲਵੇ ਨੂੰ ਪਿਛਲੇ ਕੁਝ ਸਮੇਂ ਤੋਂ ਕਈ ਰਾਜਾਂ ਤੋਂ ਟੀਟੀ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਹਨ। ਅਜਿਹੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਰ ਜਾਪਦਾ ਹੈ ਕਿ ਜਾਅਲੀ ਟੀਟੀ ਦਾ ਇਹ ਗਰੋਹ ਕਾਫੀ ਵੱਡਾ ਹੈ।

ਸੋਸ਼ਲ ਮੀਡੀਆ 'ਤੇ ਇੱਕ ਵਾਰ ਫਿਰ ਫਰਜ਼ੀ ਟੀਟੀ ਫੜੇ ਜਾਣ ਦੀ ਵੀਡੀਓ ਸ਼ੇਅਰ ਕੀਤੀ ਗਈ ਹੈ। ਉਹ ਟੀਟੀ ਵਰਦੀ ਪਾ ਕੇ ਮੁਸਾਫਰ ਰੇਲ ਗੱਡੀਆਂ ਦੀਆਂ ਟਿਕਟਾਂ ਚੈੱਕ ਕਰਦਾ ਸੀ। ਉਹ ਜਾਅਲੀ ਚਲਾਨ ਕੱਟ ਕੇ ਟਿਕਟਾਂ ਨਾ ਰੱਖਣ ਵਾਲੇ ਯਾਤਰੀਆਂ ਤੋਂ ਜੁਰਮਾਨਾ ਵਸੂਲਦਾ ਸੀ। ਇਹ ਪੈਸਾ ਰੇਲਵੇ ਕੋਲ ਨਹੀਂ ਗਿਆ ਸਗੋਂ ਸਿੱਧੇ ਤੌਰ 'ਤੇ ਧੋਖੇਬਾਜ਼ਾਂ ਦੀਆਂ ਜੇਬਾਂ 'ਚ ਗਿਆ। ਪਰ ਜਦੋਂ ਕਿਸੇ ਯਾਤਰੀ ਨੂੰ ਸ਼ੱਕ ਹੋਇਆ ਤਾਂ ਨਕਲੀ ਟੀ.ਟੀ. ਦੀ ਹਵਾ ਟਾਇਟ ਹੋ ਗਈ।

https://www.instagram.com/reel/C2dx7LZym0H/?utm_source=ig_embed&ig_rid=ebdffeb4-0560-440b-9f7a-53dfe68c1130

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਸਾਈਟ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਹੈ। ਇਸ ਵਿੱਚ ਲੋਕ ਇੱਕ ਯਾਤਰੀ ਟਰੇਨ ਵਿੱਚ ਲੋਕਾਂ ਵੱਲੋਂ ਇੱਕ ਨੌਜਵਾਨ ਨੂੰ ਕੁੱਟਦੇ ਹੋਏ ਦੇਖੇਇਆ ਜਾ ਸਕਦਾ ਹੈ। ਨੌਜਵਾਨ ਟੀਟੀ ਪਹਿਰਾਵੇ ਵਿੱਚ ਸੀ। ਦੱਸਿਆ ਗਿਆ ਕਿ ਇਹ ਵਿਅਕਤੀ ਜਾਅਲੀ ਟੀਟੀ ਬਣ ਕੇ ਯਾਤਰੀਆਂ ਦੀਆਂ ਟਿਕਟਾਂ ਚੈੱਕ ਕਰਦਾ ਸੀ। ਉਹ ਉਨ੍ਹਾਂ ਲੋਕਾਂ ਤੋਂ ਪੈਸੇ ਵਸੂਲਦਾ ਸੀ ਜਿਨ੍ਹਾਂ ਕੋਲ ਟਿਕਟਾਂ ਨਹੀਂ ਸਨ। ਪਰ ਜਦੋਂ ਇੱਕ ਯਾਤਰੀ ਨੇ ਜਾਅਲੀ ਟੀਟੀ ਤੋਂ ਉਸਦਾ ਆਈਡੀ ਕਾਰਡ ਮੰਗਿਆ ਤਾਂ ਸਾਰਾ ਮਾਮਲਾ ਸਾਹਮਣੇ ਆਇਆ।

ਇਹ ਵੀ ਪੜ੍ਹੋ: Amritsar News: ਖਾਲਿਸਤਾਨ ਗੁਰਪਤਵੰਤ ਪੰਨੂ ਖਿਲਾਫ ਅੰਮ੍ਰਿਤਸਰ ਵਿੱਚ ਕੇਸ ਦਰਜ, ਦੁਰਗਿਆਣਾ ਮੰਦਿਰ ਬਾਰੇ ਕੀਤੀ ਸੀ ਟਿੱਪਣੀ

ਜਿਵੇਂ ਹੀ ਇਸ ਟੀਟੀ ਦੀ ਸੱਚਾਈ ਸਾਹਮਣੇ ਆਈ ਤਾਂ ਸਵਾਰੀਆਂ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਸਵਾਰੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਹ ਗਿਰੋਹ ਟੀਟੀ ਦੱਸ ਕੇ ਲੋਕਾਂ ਤੋਂ ਪੈਸੇ ਵਸੂਲਦਾ ਹੈ। ਰੇਲਵੇ ਪੁਲਿਸ ਨੂੰ ਜਦੋਂ ਇਸ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਤਾਂ ਉਨ੍ਹਾਂ ਨੇ ਜਾਂਚ ਕਰਕੇ ਅਜਿਹੇ ਕਈ ਜਾਅਲੀ ਟੀਟੀ ਫੜਨ ਵਿੱਚ ਸਫਲਤਾ ਹਾਸਲ ਕੀਤੀ। ਹਾਲਾਂਕਿ ਗਿਰੋਹ ਦੇ ਕਈ ਲੋਕ ਅਜੇ ਵੀ ਸਰਗਰਮ ਹਨ।

ਇਹ ਵੀ ਪੜ੍ਹੋ: Viral Video: ATM ਕਾਰਡ ਵੀ ਇਸ ਤਰੀਕੇ ਨਾਲ ਹੋ ਜਾਂਦਾ ਕਲੋਨ, ਵਰਤੋਂ ਕਰਦੇ ਸਮੇਂ ਹੋ ਜਾਓ ਸਾਵਧਾਨ!

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget