ਪੜਚੋਲ ਕਰੋ

ਮੇਥੀ ਦੇ ਭੁਲੇਖੇ ਬਣਾ ਲਈ ਗਾਂਝੇ ਦੀ ਸਬਜ਼ੀ, ਪੂਰੇ ਪਰਿਵਾਰ ਦਾ ਹੋਇਆ ਇਹ ਹਾਲ

ਉੱਤਰ ਪ੍ਰਦੇਸ਼ ਦੇ ਕੰਨੋਜ ਤੋਂ ਇੱਕ ਬੇਹੱਦ ਦਿਲਚਸਪ ਗੱਲ ਸਾਹਮਣੇ ਆਈ ਹੈ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਕੰਨੋਜ: ਉੱਤਰ ਪ੍ਰਦੇਸ਼ ਦੇ ਕੰਨੋਜ ਤੋਂ ਇੱਕ ਬੇਹੱਦ ਦਿਲਚਸਪ ਗੱਲ ਸਾਹਮਣੇ ਆਈ ਹੈ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਇੱਥੇ ਇੱਕ ਸਬਜ਼ੀ ਵੇਚਣ ਵਾਲੇ ਨੇ ਇੱਕ ਪਰਿਵਾਰ ਨੂੰ ਮੇਥੀ ਦੀ ਜਗ੍ਹਾਂ ਗਾਂਝਾ ਦੇ ਦਿੱਤਾ। ਪਰਿਵਾਰ ਦੇ ਛੇ ਲੋਕਾਂ ਨੇ ਗਾਂਝੇ ਦੀ ਸਬਜ਼ੀ ਮੇਥੀ ਦੇ ਭੁਲੇਖੇ ਖਾ ਲਈ। ਇਸ ਤੋਂ ਬਾਅਦ ਪਰਿਵਾਰ ਦੇ ਛੇ ਮੈਂਬਰ ਬਿਮਾਰ ਪੈ ਗਏ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਪਤਾ ਨਹੀਂ ਲੱਗਾ ਕਿ ਉਹ ਗਾਂਝੇ ਦੀ ਸਬਜ਼ੀ ਖਾ ਰਹੇ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਅਸੰਭਵ ਲੱਗਦਾ ਹੈ ਪਰ ਅਸੀਂ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸਬਜ਼ੀ ਵੇਚਣ ਵਾਲੇ ਕਿਸ਼ੋਰ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਹੈ।ਦਰਅਸਲ, ਪਰਿਵਾਰਕ ਮੈਂਬਰਾਂ ਨੇ 27 ਜੂਨ ਨੂੰ ਆਲੂਆਂ ਨਾਲ ਗਾਂਝੇ ਦੀ ਸਬਜ਼ੀ ਬਣਾ ਲਈ ਤੇ ਖਾ ਲਈ ਜਿਸ ਤੋਂ ਬਾਅਦ ਉਨ੍ਹਾਂ ਦਾ ਸਿਰ ਚੱਕਰ ਖਾਣ ਲੱਗਾ। ਕੁਝ ਦੇਰ ਬਾਅਦ ਉਹ ਬੇਹੋਸ਼ ਹੋ ਗਏ। ਹੁਣ ਸਾਰੇ ਮੈਂਬਰ ਠੀਕ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget