ਪੜਚੋਲ ਕਰੋ

ਖੁਸ਼ਖਬਰੀ! ਹੁਣ ਨਹੀਂ ਰਹੇਗੀ ਬਿਜਲੀ ਦੀ ਸਮੱਸਿਆ, ਗਾਂ ਦੇ ਗੋਹੇ ਤੋਂ ਬਣਨਗੀਆਂ ਬੈਟਰੀਆਂ

ਕਿਸਾਨਾਂ ਨੇ ਇੱਕ ਕਿਲੋ ਗੋਬਰ ਤੋਂ ਇੰਨੀ ਬਿਜਲੀ ਤਿਆਰ ਕੀਤੀ ਹੈ ਕਿ ਇੱਕ ਵੈਕਿਊਮ ਕਲੀਨਰ ਨੂੰ 5 ਘੰਟੇ ਤੱਕ ਚਲਾਇਆ ਜਾ ਸਕਦਾ ਹੈ। ਬਰਤਾਨੀਆ ਦੀ ਆਰਲਾ ਡੇਅਰੀ ਵੱਲੋਂ ਗਾਂ ਦੇ ਗੋਹੇ ਦਾ ਪਾਊਡਰ ਬਣਾ ਕੇ ਬੈਟਰੀਆਂ ਬਣਾਈਆਂ ਗਈਆਂ।

Electricity with Cow Dung: ਤੁਸੀਂ ਗਾਂ ਦੇ ਗੋਬਰ ਨੂੰ ਲੈ ਕੇ ਦੇਸ਼ ਵਿੱਚ ਕਈ ਵਾਰ ਸਕਾਰਾਤਮਕ ਤੇ ਨਕਾਰਾਤਮਕ ਗੱਲਾਂ ਸੁਣੀਆਂ ਹੋਣਗੀਆਂ। ਹੁਣ ਇਸ ਸਮੇਂ ਬ੍ਰਿਟੇਨ ਵਿੱਚ ਗੋਬਰ ਦੀ ਬਿਜਲੀ ਚਰਚਾ ਵਿੱਚ ਹੈ। ਬਰਤਾਨਵੀ ਕਿਸਾਨਾਂ ਨੇ ਗਾਂ ਦੇ ਗੋਹੇ ਤੋਂ ਬਿਜਲੀ ਪੈਦਾ ਕਰਨ ਲਈ cow poo can produce electricity ਤਿਆਰ ਕੀਤਾ ਹੈ। ਕਿਸਾਨਾਂ ਦੇ ਇੱਕ ਸਮੂਹ ਮੁਤਾਬਕ ਉਨ੍ਹਾਂ ਨੇ ਗਾਂ ਦੇ ਗੋਹੇ ਤੋਂ ਅਜਿਹਾ ਪਾਊਡਰ ਤਿਆਰ ਕੀਤਾ ਹੈ, ਜਿਸ ਤੋਂ ਬੈਟਰੀਆਂ ਬਣਾਈਆਂ ਗਈਆਂ ਹਨ।

ਕਿਸਾਨਾਂ ਨੇ ਇੱਕ ਕਿਲੋ ਗੋਬਰ ਤੋਂ ਇੰਨੀ ਬਿਜਲੀ ਤਿਆਰ ਕੀਤੀ ਹੈ ਕਿ ਇੱਕ ਵੈਕਿਊਮ ਕਲੀਨਰ ਨੂੰ 5 ਘੰਟੇ ਤੱਕ ਚਲਾਇਆ ਜਾ ਸਕਦਾ ਹੈ। ਬਰਤਾਨੀਆ ਦੀ ਆਰਲਾ ਡੇਅਰੀ ਵੱਲੋਂ ਗਾਂ ਦੇ ਗੋਹੇ ਦਾ ਪਾਊਡਰ ਬਣਾ ਕੇ ਬੈਟਰੀਆਂ ਬਣਾਈਆਂ ਗਈਆਂ। ਇਨ੍ਹਾਂ ਨੂੰ ਕਾਓ ਪੈਟਰੀ ਦਾ ਨਾਂ ਦਿੱਤਾ ਗਿਆ ਹੈ। AA ਸਾਈਜ਼ ਦੀਆਂ ਪੈਟਰੀਜ਼ ਵੀ ਸਾਢੇ 3 ਘੰਟੇ ਤੱਕ ਕੱਪੜੇ ਨੂੰ ਆਇਰਨ ਕਰ ਸਕਦੀਆਂ ਹਨ। ਇਹ ਇੱਕ ਬਹੁਤ ਹੀ ਲਾਭਦਾਇਕ ਕਾਢ ਹੈ।

ਇਹ ਬੈਟਰੀ ਬ੍ਰਿਟਿਸ਼ ਡੇਅਰੀ ਕੋ-ਆਪਰੇਟਿਵ ਆਰਲਾ ਵੱਲੋਂ ਤਿਆਰ ਕੀਤੀ ਜਾ ਰਹੀਆਂ ਹੈ। ਬੈਟਰੀ ਮਾਹਿਰ ਜੀਪੀ ਬੈਟਰੀਜ਼ ਦਾ ਦਾਅਵਾ ਹੈ ਕਿ ਗਾਂ ਦੇ ਗੋਹੇ ਨਾਲ ਤਿੰਨ ਘਰਾਂ ਨੂੰ ਸਾਲ ਭਰ ਬਿਜਲੀ ਮਿਲ ਸਕਦੀ ਹੈ। ਇੱਕ ਕਿਲੋ ਗੋਬਰ 3.75 ਕਿਲੋਵਾਟ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ। ਅਜਿਹੇ 'ਚ ਜੇਕਰ 4 ਲੱਖ 60 ਹਜ਼ਾਰ ਗਾਵਾਂ ਦੇ ਗੋਹੇ ਤੋਂ ਬਿਜਲੀ ਬਣਾਈ ਜਾਵੇ ਤਾਂ 12 ਲੱਖ ਬ੍ਰਿਟਿਸ਼ ਘਰਾਂ ਨੂੰ ਬਿਜਲੀ ਸਪਲਾਈ ਕੀਤੀ ਜਾ ਸਕਦੀ ਹੈ। ਡੇਅਰੀ ਸਾਲ ਵਿੱਚ 10 ਲੱਖ ਟਨ ਗੋਬਰ ਪੈਦਾ ਕਰਦੀ ਹੈ, ਜਿਸ ਨਾਲ ਬਿਜਲੀ ਉਤਪਾਦਨ ਦਾ ਵੱਡਾ ਟੀਚਾ ਮਿੱਥਿਆ ਜਾ ਸਕਦਾ ਹੈ।

ਆਰਲਾ ਡੇਅਰੀ ਵਿੱਚ ਗਾਂ ਦੇ ਗੋਹੇ ਤੋਂ ਬਣੀ ਬਿਜਲੀ ਦੀ ਵਰਤੋਂ ਸਾਰੇ ਕੰਮਾਂ ਲਈ ਕੀਤੀ ਜਾਂਦੀ ਹੈ। ਇਸ ਤੋਂ ਪੈਦਾ ਹੋਣ ਵਾਲੇ ਕੂੜੇ ਨੂੰ ਖਾਦ ਵਜੋਂ ਵਰਤਿਆ ਜਾਂਦਾ ਹੈ। ਬਿਜਲੀ ਬਣਾਉਣ ਦੀ ਪ੍ਰਕਿਰਿਆ ਨੂੰ ਐਨਾਇਰੋਬਿਕ ਪਾਚਨ ਕਿਹਾ ਜਾਂਦਾ ਹੈ, ਜਿਸ ਵਿੱਚ ਜਾਨਵਰਾਂ ਦੇ ਕੂੜੇ ਤੋਂ ਬਿਜਲੀ ਬਣਾਈ ਜਾਂਦੀ ਹੈ। ਇਸ ਡੇਅਰੀ ਵਿੱਚ 4,60,000 ਗਾਵਾਂ ਰਹਿੰਦੀਆਂ ਹਨ, ਜਿਨ੍ਹਾਂ ਦਾ ਗੋਬਰ ਸੁੱਕ ਕੇ ਪਾਊਡਰ ਵਿੱਚ ਬਦਲਿਆ ਜਾਂਦਾ ਹੈ।

ਇਹ ਵੀ ਪੜ੍ਹੋ: Shocking News: ਸ਼ਰਾਬੀਆਂ ਦੀ ਪਾਰਟੀ 'ਚ ਆ ਗਿਆ ਸੱਪ, ਭੁੰਨ੍ਹ ਕੇ ਖਾ ਲਿਆ, ਜਾਣੋ ਫਿਰ ਕੀ ਹੋਇਆ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!
ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Embed widget