ਪੜਚੋਲ ਕਰੋ

Viral Video: ਖ਼ਤਰਨਾਕ ਢੰਗ ਨਾਲ ਘੁਰਾੜੇ ਮਾਰ ਰਿਹਾ ਪਿਤਾ, ਰੋ-ਰੋ ਕੇ ਬੱਚੇ ਦਾ ਹੋਇਆ ਬੁਰਾ ਹਾਲ, ਦੇਖੋ ਵੀਡੀਓ

Viral Video: ਇਨ੍ਹੀਂ ਦਿਨੀਂ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਬੱਚਾ, ਜੋ ਕਿ ਚੰਗੇ ਮੂਡ 'ਚ ਸੀ, ਆਪਣੇ ਪਿਤਾ ਦੇ ਘੁਰਾੜੇ ਸੁਣ ਕੇ ਘਬਰਾ ਜਾਂਦਾ ਹੈ ਅਤੇ ਰੋਣ ਲੱਗ...

Viral Video: ਕਈ ਲੋਕਾਂ ਨੂੰ ਘੁਰਾੜਿਆਂ ਦੀ ਸਮੱਸਿਆ ਹੁੰਦੀ ਹੈ। ਅੱਜ ਕੱਲ੍ਹ ਇਹ ਸਮੱਸਿਆ ਨੌਜਵਾਨਾਂ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ। ਕੁਝ ਲੋਕ ਹੌਲੀ-ਹੌਲੀ ਘੁਰਾੜੇ ਲੈਂਦੇ ਹਨ ਅਤੇ ਕੁਝ ਲੋਕ ਬਹੁਤ ਤੇਜ਼ੀ ਨਾਲ ਘੁਰਾੜੇ ਲੈਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਬਹੁਤ ਜ਼ਿਆਦਾ ਘੁਰਾੜੇ ਨਾ ਸਿਰਫ਼ ਤੁਹਾਡੇ ਨਾਲ ਸੌਂ ਰਹੇ ਵਿਅਕਤੀ ਨੂੰ ਪਰੇਸ਼ਾਨ ਕਰ ਸਕਦੇ ਹਨ, ਸਗੋਂ ਤੁਹਾਡੇ ਬੱਚੇ ਨੂੰ ਵੀ ਬੁਰੀ ਤਰ੍ਹਾਂ ਡਰਾ ਸਕਦੇ ਹਨ। ਇਨ੍ਹੀਂ ਦਿਨੀਂ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਬੱਚਾ, ਜੋ ਕਿ ਚੰਗੇ ਮੂਡ 'ਚ ਸੀ, ਆਪਣੇ ਪਿਤਾ ਦੇ ਘੁਰਾੜੇ ਸੁਣ ਕੇ ਘਬਰਾ ਜਾਂਦਾ ਹੈ ਅਤੇ ਰੋਣ ਲੱਗ ਜਾਂਦਾ ਹੈ।

ਵਾਇਰਲ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਬੱਚਾ ਆਪਣੀ ਮਾਂ ਨਾਲ ਖੇਡ ਰਿਹਾ ਹੈ। ਉਹ ਹੱਸਦਾ ਅਤੇ ਮੁਸਕਰਾਉਂਦਾ ਹੈ ਅਤੇ ਲੱਗਦਾ ਹੈ ਕਿ ਉਹ ਇੱਕ ਚੰਗੇ ਮੂਡ ਵਿੱਚ ਹੈ। ਪਰ ਫਿਰ ਉਸ ਦਾ ਪਿਤਾ ਅਚਾਨਕ ਉੱਚੀ-ਉੱਚੀ ਘੁਰਾੜੇ ਮਾਰਦਾ ਹੈ, ਜਿਸ ਨੂੰ ਸੁਣ ਕੇ ਬੱਚਾ ਬਹੁਤ ਡਰ ਜਾਂਦਾ ਹੈ ਅਤੇ ਉੱਚੀ-ਉੱਚੀ ਰੋਣ ਲੱਗ ਪੈਂਦਾ ਹੈ। ਉਹ ਸਮਝ ਨਹੀਂ ਸਕਦਾ ਕਿ ਉਸ ਨਾਲ ਕੀ ਹੋਇਆ ਹੈ। ਜਦਕਿ ਮਾਂ ਇਸ ਪੂਰੀ ਘਟਨਾ ਦੀ ਵੀਡੀਓ ਬਣਾ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਤੁਸੀਂ ਸਮਝ ਗਏ ਹੋਵੋਗੇ ਕਿ ਬੱਚੇ ਉੱਚੀ ਆਵਾਜ਼ ਤੋਂ ਕਿੰਨੇ ਡਰਦੇ ਹਨ।

ਇਹ ਵੀ ਪੜ੍ਹੋ: ਪਰਿਣੀਤੀ ਚੋਪੜਾ-ਰਾਘਵ ਚੱਢਾ ਦੀ ਜਾਇਦਾਦ 'ਚ ਜ਼ਮੀਨ ਅਸਮਾਨ ਦਾ ਫਰਕ, ਰਾਘਵ ਚਲਾਉਂਦੇ ਸਵਿਫਟ ਡਿਜ਼ਾਇਰ, ਤਾਂ ਔਡੀ 'ਚ ਘੁੰਮਦੀ ਪਤਨੀ

ਅੱਜ-ਕੱਲ੍ਹ ਲੋਕਾਂ ਵਿੱਚ ਘੁਰਾੜੇ ਦੀ ਸਮੱਸਿਆ ਕਾਫੀ ਆਮ ਹੋ ਗਈ ਹੈ। ਕੁਝ ਲੋਕਾਂ ਨੂੰ ਇਸ ਕਾਰਨ ਸੌਣ 'ਚ ਕਾਫੀ ਦਿੱਕਤ ਹੁੰਦੀ ਹੈ। ਉਨ੍ਹਾਂ ਦੀ ਨੀਂਦ ਪੂਰੀ ਨਹੀਂ ਹੁੰਦੀ ਜਾਂ ਵਾਰ-ਵਾਰ ਘੁਰਾੜਿਆਂ ਕਾਰਨ ਵਿਘਨ ਪੈਂਦਾ ਹੈ। ਇਸ ਦਾ ਬੱਚਿਆਂ 'ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਜੇਕਰ ਉਹ ਸ਼ਾਂਤੀ ਨਾਲ ਸੌਂ ਰਿਹਾ ਹੈ, ਤਾਂ ਅਚਾਨਕ ਉੱਚੀ ਘੁਰਾੜੇ ਕਾਰਨ ਉਸਦੀ ਨੀਂਦ ਵਿੱਚ ਵਿਘਨ ਪੈ ਸਕਦਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਈ ਲੋਕਾਂ ਨੇ ਆਪਣੀਆਂ ਪ੍ਰਤੀਕਿਰਿਆਵਾਂ ਸਾਂਝੀਆਂ ਕੀਤੀਆਂ ਹਨ। ਇੱਕ ਯੂਜ਼ਰ ਨੇ ਕਿਹਾ, 'ਇਸ ਘੁਰਾੜੇ ਨੇ ਮੈਨੂੰ ਵੀ ਡਰਾ ਦਿੱਤਾ।' ਜਦਕਿ ਇੱਕ ਹੋਰ ਯੂਜ਼ਰ ਨੇ ਕਿਹਾ, 'ਮੈਨੂੰ ਮਾਫ ਕਰਨਾ, ਪਰ ਇਹ ਬਹੁਤ ਮਜ਼ਾਕੀਆ ਸੀ।' 

ਇਹ ਵੀ ਪੜ੍ਹੋ: Asian Games: ਏਸ਼ੀਅਨ ਗੇਮਜ਼ ਵਿੱਚ ਭਾਰਤੀ ਖਿਡਾਰੀਆਂ ਨੇ 2 ਗੋਲਡ ਸਮੇਤ ਜਿੱਤੇ 11 ਮੈਡਲ, ਦੇਖੋ ਤੀਜੇ ਦਿਨ ਦਾ ਭਾਰਤ ਦਾ ਸ਼ਡਿਊਲ

ਟਾਪ ਹੈਡਲਾਈਨ

Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget