ਪੜਚੋਲ ਕਰੋ

Watch: ਕੱਛ 'ਚ ਤੇਜ਼ ਗਰਮੀ ਕਾਰਨ ਬਜ਼ੁਰਗ ਔਰਤ ਬੇਹੋਸ਼, ਮਹਿਲਾ ਪੁਲਿਸ ਮੁਲਾਜ਼ਮ ਨੇ ਕੀਤੀ ਮਦਦ

Trending News: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਇੱਕ ਬਜ਼ੁਰਗ ਔਰਤ ਨੂੰ ਤੇਜ਼ ਗਰਮੀ 'ਚ ਆਪਣੀ ਪਿੱਠ 'ਤੇ ਚੁੱਕ ਕੇ ਲੈ ਕੇ ਜਾਂਦੀ ਨਜ਼ਰ ਆ ਰਹੀ ਹੈ।

Elderly woman fainted due to scorching heat in Kutch, female policeman helped

Trending News: ਇਨ੍ਹੀਂ ਦਿਨੀਂ ਗਰਮੀ ਆਪਣੇ ਸਿਖਰ 'ਤੇ ਪਹੁੰਚ ਗਈ ਹੈ। ਇਸ ਦੌਰਾਨ ਕਈ ਸੂਬਿਆਂ 'ਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਇਸ ਦੇ ਨਾਲ ਹੀ ਕਈ ਥਾਵਾਂ ਤੋਂ ਲੋਕਾਂ ਦੇ ਬਿਮਾਰ ਹੋਣ ਅਤੇ ਗਰਮੀ ਕਾਰਨ ਚੱਕਰ ਆਉਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਮਹਿਲਾ ਪੁਲਿਸ ਕਰਮਚਾਰੀ ਗਰਮੀ ਕਾਰਨ ਬੇਹੋਸ਼ ਹੋਈ ਇੱਕ ਔਰਤ ਦੀ ਮਦਦ ਕਰਦੀ ਨਜ਼ਰ ਆ ਰਹੀ ਹੈ।

ਆਮ ਤੌਰ 'ਤੇ ਪੁਲਿਸ ਦਾ ਮੁੱਖ ਕੰਮ ਆਪਣੇ ਇਲਾਕੇ 'ਚ ਅਮਨ-ਕਾਨੂੰਨ ਬਣਾਈ ਰੱਖਣ ਦੇ ਨਾਲ-ਨਾਲ ਆਮ ਲੋਕਾਂ ਦੀ ਮਦਦ ਕਰਨਾ ਹੁੰਦਾ ਹੈ। ਸੋਸ਼ਲ ਮੀਡੀਆ 'ਤੇ ਸਮੇਂ-ਸਮੇਂ 'ਤੇ ਪੁਲਿਸ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ 'ਚ ਉਹ ਆਮ ਲੋਕਾਂ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ। ਫਿਲਹਾਲ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਪੁਲਿਸ ਵਲੋਂ ਦਿਖਾਈ ਗਈ ਇਨਸਾਨੀਅਤ ਨੇ ਯੂਜ਼ਰਸ ਦਾ ਦਿਲ ਜਿੱਤ ਲਿਆ ਹੈ।

ਵਾਇਰਲ ਹੋ ਰਹੀ ਤਸਵੀਰ 'ਚ ਗੁਜਰਾਤ ਦੀ ਇੱਕ ਮਹਿਲਾ ਪੁਲਿਸ ਕਰਮਚਾਰੀ ਇੱਕ ਬਜ਼ੁਰਗ ਔਰਤ ਨੂੰ ਪਿੱਠ 'ਤੇ ਲੈ ਕੇ ਜਾਂਦੀ ਨਜ਼ਰ ਆ ਰਹੀ ਹੈ। ਇਹ ਤਸਵੀਰ ਆਈਏਐਸ ਅਧਿਕਾਰੀ ਅਵਨੀਸ਼ ਸ਼ਰਨ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਸ਼ੇਅਰ ਕਰਨ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ ਦਿੰਦੇ ਹੋਏ ਲਿਖਿਆ ਕਿ 'ਗੁਜਰਾਤ ਦੀ ਮਹਿਲਾ ਕਾਂਸਟੇਬਲ ਵਰਸ਼ਾ ਪਰਮਾਰ ਨੇ ਸਿਹਤ ਖਰਾਬ ਹੋਣ ਕਾਰਨ ਕੱਛ 'ਚ ਇੱਕ 86 ਸਾਲਾ ਬਜ਼ੁਰਗ ਵਿਅਕਤੀ ਨੂੰ ਆਪਣੀ ਪਿੱਠ 'ਤੇ ਚੁੱਕ ਲਿਆ ਅਤੇ ਝੁਲਸਦੀ ਗਰਮੀ ਤੋਂ 5 ਕਿਲੋਮੀਟਰ ਪੈਦਲ ਚੱਲ ਕੇ ਸੁਰੱਖਿਅਤ ਥਾਂ 'ਤੇ ਪਹੁੰਚਾਇਆ।'

ਇਸ ਸਮੇਂ ਤਸਵੀਰ 'ਚ ਇੱਕ ਮਹਿਲਾ ਪੁਲਿਸ ਕਰਮਚਾਰੀ ਇੱਕ ਬਜ਼ੁਰਗ ਔਰਤ ਨੂੰ ਪਿੱਠ 'ਤੇ ਚੁੱਕ ਕੇ ਕੜਾਕੇ ਦੀ ਧੁੱਪ 'ਚ ਲੈ ਜਾਂਦੀ ਨਜ਼ਰ ਆ ਰਹੀ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਹਨ। ਇਸ ਦੇ ਨਾਲ ਹੀ ਜ਼ਿਆਦਾਤਰ ਯੂਜ਼ਰਸ ਮਹਿਲਾ ਪੁਲਿਸ ਕਰਮਚਾਰੀਆਂ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: Weather Forecast: ਅੱਜ ਤੋਂ ਦਿੱਲੀ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹੀਟ ਵੇਵ ਦਾ ਯੈਲੋ ਅਲਰਟ, ਕੁਝ ਹਿੱਸਿਆਂ 'ਚ ਪਾਰਾ 46 ਡਿਗਰੀ ਤੱਕ ਪਹੁੰਚਣ ਦੀ ਉਮੀਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

ਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂBarnala By Election | ਕੌਣ ਹੋਵੇਗਾ ਬਰਨਾਲਾ ਦਾ MLA? ਵੋਟਿੰਗ ਤੋਂ ਪਹਿਲਾਂ ਜਨਤਾ ਦਾ ਖੁਲਾਸਾ ! | BhagwantmaanPakistan ਸਰਕਾਰ ਵੱਲੋਂ ਵੀਜ਼ਾ ਨਾ ਦੇਣ 'ਤੇ SGPC ਵਲੋਂ ਰੋਸ ਜਾਹਿਰ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget