ਪੜਚੋਲ ਕਰੋ

ਫਲਾਈਟ 'ਚ ਕੱਪੜੇ ਉਤਾਰਨ ਦੀ ਕੋਸ਼ਿਸ਼ ਕਰ ਰਹੀ ਸੀ ਮਹਿਲਾ ਯਾਤਰੀ, ਕੈਬਿਨ ਕਰੂ ਨੇ ਸੀਟ ਨਾਲ ਬੰਨ੍ਹਿਆ

ਫਲਾਇਟ ਜਦੋਂ ਤਕ ਨੋਵੋਸਿਬਿਸਰਕ ਦੇ ਟੇਲਮਾਚੋਵੋ ਏਰਪੋਰਟ 'ਤੇ ਲੈਂਡ ਨਹੀਂ ਕੀਤੀ ਉਦੋਂ ਤਕ ਉਸ ਮਹਿਲਾ ਨੂੰ ਸੀਟ ਨਾਲ ਬੰਨ੍ਹੀ ਰੱਖਿਆ।

ਰੂਸ ਦੀ ਫਲਾਇਟ 'ਚ ਚੜ੍ਹਨ ਮਗਰੋਂ ਇਕ ਮਹਿਲਾ ਅਜੀਬ ਹਰਕਤਾਂ ਕਰਦੀ ਦਿਖਾਈ ਦੇਣ ਲੱਗੀ। ਉਹ ਫਲਾਈਟ ਦੇ ਅੰਦਰ ਕੱਪੜੇ ਉਤਾਰਨ ਦੀ ਕੋਸ਼ਿਸ਼ ਕਰ ਰਹੀ ਸੀ। ਜਿਸ ਤੋਂ ਬਾਅਦ ਕਰੂ ਮੈਂਬਰ ਨੇ ਉਸ ਮਹਿਲਾ ਨੂੰ ਸੀਟ ਨਾਲ ਬੰਨ੍ਹ ਦਿੱਤਾ।

39 ਸਾਲਾ ਇਸ ਮਹਿਲਾ ਪੈਸੇਂਜਰ ਨੂੰ ਰੱਸੀ ਤੇ ਟੇਪ ਦੇ ਸਹਾਰੇ ਟੀਸ ਨਾਲ ਬੰਨ੍ਹ ਦਿੱਤਾ ਗਿਆ। ਅਜਿਹਾ ਮੰਨਿਆ ਗਿਆ ਕਿ ਉਸ ਨੇ ਡ੍ਰੱਗਸ ਲਈ ਹੋਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜਿਵੇਂ ਹੀ ਫਲਾਈਟ ਵਲਾਦਿਵੋਸਤੋਕ ਤੋਂ ਉਡਾਣ ਭਰੀ ਤਾਂ ਮਹਿਲਾ ਨੇ ਕੈਬਿਨ ਕੋਲ ਘੁੰਮਣਾ ਸ਼ੁਰੂ ਕਰ ਦਿੱਤਾ।

ਉਸ ਤੋਂ ਬਾਅਦ ਮਹਿਲਾ ਨੇ ਅਚਾਨਕ ਕੱਪੜੇ ਉਚਾਰਨੇ ਸ਼ੁਰੂ ਕਰ ਦਿੱਤੇ ਤੇ ਫਿਰ ਪਹਿਣਨ ਲੱਗੀ। ਉਹ ਮਹਿਲਾ ਕੈਬਿਨ ਕਰੂ ਦੀਆਂ ਗੱਲਾਂ ਮੰਨ ਰਹੀ ਸੀ। ਉਸ ਤੋਂ ਬਾਅਦ ਕੁਝ ਯਾਤਰੀਆਂ ਤੇ ਫਲਾਇਟ ਅਟੈਂਡੇਂਟ ਬਿਨਾਂ ਉਸ ਨੂੰ ਬਿਨਾਂ ਕੋਈ ਨੁਕਸਾਨ ਪਹੁੰਚਾਏ ਫਲਾਇਟ ਦੇ ਅੰਦਰ ਹੀ ਸੀਟ ਨਾਲ ਬੰਨ੍ਹ ਦਾ ਫੈਸਲਾ ਕੀਤਾ।

ਫਲਾਇਟ ਜਦੋਂ ਤਕ ਨੋਵੋਸਿਬਿਸਰਕ ਦੇ ਟੇਲਮਾਚੋਵੋ ਏਰਪੋਰਟ 'ਤੇ ਲੈਂਡ ਨਹੀਂ ਕੀਤੀ ਉਦੋਂ ਤਕ ਉਸ ਮਹਿਲਾ ਨੂੰ ਸੀਟ ਨਾਲ ਬੰਨ੍ਹੀ ਰੱਖਿਆ। ਰੂਸੀ ਮੀਡੀਆ ਨੇ ਦੱਸਿਆ ਜਿਵੇਂ ਹੀ ਫਲਾਇਟ ਲੈਂਡ ਕੀਤੀ ਉਸ ਤੋਂ ਬਾਅਦ ਮਹਿਲਾ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।

ਸਥਾਨਕ ਆਥਾਰਿਟੀ ਨੇ ਦੱਸਿਆ ਕਿ ਜਦੋਂ ਪੁਲਿਸ ਸਟੇਸ਼ਨ ਮਹਿਲਾ ਦੀ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਫਲਾਈਟ 'ਚ ਚੜਨ ਤੋਂ ਪਹਿਲਾਂ ਉਸ ਨੇ ਨਸ਼ੀਲੀ ਚੀਜ਼ ਦਾ ਸੇਵਨ ਕੀਤਾ ਸੀ।

ਟਾਪ ਹੈਡਲਾਈਨ

 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget