ਪੜਚੋਲ ਕਰੋ

ਸੜਕ 'ਤੇ ਫਿਲਮ 'ਨਾਇਕ', ਨੌਜਵਾਨ ਸੋਨੂੰ ਨੇ ਕਬੂਲਿਆ ਟ੍ਰੈਫਿਕ ਪੁਲਿਸ ਦਾ ਚੈਲੰਜ, ਦੋ ਘੰਟਿਆਂ 'ਚ ਕੀਤੀ ਕਾਰਵਾਈ

ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ, ਸੋਨੂੰ ਨਾਂ ਦੇ ਲੜਕੇ ਨੂੰ ਦੋ ਘੰਟਿਆਂ ਲਈ ਬਾਲੀਵੁੱਡ ਫ਼ਿਲਮ 'ਨਾਇਕ' ਦੀ ਤਰਜ਼ 'ਤੇ ‘ਸੀਓ ਟ੍ਰੈਫਿਕ’ ਦੀ ਜ਼ਿੰਮੇਵਾਰੀ ਮਿਲੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਉਸ ਦਾ ਹੁਕਮ ਵੀ ਮੰਨਿਆ। ਨੌਜਵਾਨ ਨੇ ਨਿਯਮਾਂ ਨੂੰ ਤੋੜਨ ਵਾਲਿਆਂ ਦਾ ਚਲਾਨ ਕੱਟਿਆ ਤੇ 1600 ਰੁਪਏ ਜੁਰਮਾਨਾ ਵੀ ਵਸੂਲਿਆ।

ਫ਼ਿਰੋਜ਼ਾਬਾਦ: ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ, ਸੋਨੂੰ ਨਾਂ ਦੇ ਲੜਕੇ ਨੂੰ ਦੋ ਘੰਟਿਆਂ ਲਈ ਬਾਲੀਵੁੱਡ ਫ਼ਿਲਮ 'ਨਾਇਕ' ਦੀ ਤਰਜ਼ 'ਤੇ ‘ਸੀਓ ਟ੍ਰੈਫਿਕ’ ਦੀ ਜ਼ਿੰਮੇਵਾਰੀ ਮਿਲੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਉਸ ਦਾ ਹੁਕਮ ਵੀ ਮੰਨਿਆ। ਨੌਜਵਾਨ ਨੇ ਨਿਯਮਾਂ ਨੂੰ ਤੋੜਨ ਵਾਲਿਆਂ ਦਾ ਚਲਾਨ ਕੱਟਿਆ ਤੇ 1600 ਰੁਪਏ ਜੁਰਮਾਨਾ ਵੀ ਵਸੂਲਿਆ। ਮਾਮਲਾ ਇਹ ਸੀ ਕਿ ਸੋਨੂੰ ਸ਼ਹਿਰ ਵਿੱਚ ਜਾਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਸੀ। ਉਹ ਮੰਗਲਵਾਰ ਨੂੰ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਨ ਗਿਆ ਪਰ ਐਸਐਸਪੀ ਨੇ ਨਿਯਮਾਂ ਨੂੰ ਤੋੜਨ ਦੀ ਆਦਤ ਦਾ ਹਵਾਲਾ ਦਿੰਦੇ ਹੋਏ ਲੋਕਾਂ ਨੂੰ ਦੋ ਘੰਟੇ ਟ੍ਰੈਫਿਕ ਸੰਭਾਲਣ ਦੀ ਚੁਣੌਤੀ ਦਿੱਤੀ ਤੇ ਸੋਨੂੰ ਨੇ ਵੀ ਚੁਣੌਤੀ ਨੂੰ ਸਵੀਕਾਰ ਕਰ ਲਿਆ। ਐਸਐਸਪੀ ਨੇ ਉਸ ਦੀ ਗੱਲ ਧਿਆਨ ਨਾਲ ਸੁਣੀ ਅਤੇ ਉਸ ਨੂੰ ਚੁਣੌਤੀ ਦਿੱਤੀ ਕਿ ਉਹ ਇੱਕ ਦਿਨ ਲਈ ਸੀਓ ਟ੍ਰੈਫਿਕ ਦੀ ਜ਼ਿੰਮੇਵਾਰੀ ਨਿਭਾਏ। ਇਸ ਵਿੱਚ ਇਹ ਵੀ ਪੁੱਛਿਆ ਗਿਆ, ਜੇ ਉਸ ਨੂੰ ਇਹ ਜ਼ਿੰਮੇਵਾਰੀ ਮਿਲਦੀ ਹੈ, ਤਾਂ ਉਹ ਸਿਸਟਮ ਨੂੰ ਕਿਵੇਂ ਠੀਕ ਕਰੇਗਾ? ਇਹ ਸੁਣਦਿਆਂ ਹੀ ਸੋਨੂੰ ਪਹਿਲਾਂ ਪ੍ਰੇਸ਼ਾਨੀ ਵਿੱਚ ਪੈ ਗਿਆ। ਬਾਅਦ ਵਿੱਚ ਉਸ ਨੇ ਚੁਣੌਤੀ ਨੂੰ ਸਵੀਕਾਰ ਕਰ ਲਿਆ। ਉਸ ਤੋਂ ਬਾਅਦ ਐਸਐਸਪੀ ਸਚਿੰਦਰਾ ਪਟੇਲ ਨੇ ਸੋਨੂੰ ਨੂੰ ਦੋ ਘੰਟੇ ਟ੍ਰੈਫਿਕ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਸੌਂਪੀ ਤੇ ਸਰਕਲ ਅਫਸਰ ਦੇ ਅਹੁਦੇ ਲਈ ਉਸ ਨੂੰ ‘ਟ੍ਰੈਫਿਕ ਵਾਲੰਟੀਅਰ’ ਵਜੋਂ ਨਾਮ ਦਿੱਤਾ। ਸੋਨੂੰ ਸਰਕਾਰੀ ਗੱਡੀ ਰਾਹੀਂ ਸੁਭਾਸ਼ ਚੌਕ ਪਹੁੰਚਿਆ, ਜਿਥੇ ਉਸ ਨੇ ਆਪਣੀ ਮੁਹਿੰਮ ਚਲਾਈ। ਸੋਨੂੰ ਨੇ ਬੱਸ ਸਟੈਂਡ ਵਿਖੇ ਗੈਰ ਕਾਨੂੰਨੀ ਢੰਗ ਨਾਲ ਖੜ੍ਹੀਆਂ ਬੱਸਾਂ ਬਾਹਰ ਕੱਢੀਆਂ। ਸੋਨੂੰ ਦੇ ਨਾਲ ਆਏ ਟ੍ਰੈਫਿਕ ਇੰਸਪੈਕਟਰ ਰਾਮਦੱਤ ਸ਼ਰਮਾ ਨੇ ਦੱਸਿਆ ਕਿ ਅੱਠ ਵਾਹਨਾਂ ਨੂੰ ਗਲਤ ਪਾਰਕਿੰਗ ਕਰਨ ਤੇ ਸੜਕ ਦੇ ਗਲਤ ਪਾਸੇ ਵਾਹਨ ਚਲਾਉਣ ਲਈ ਨੋਟਿਸ ਜਾਰੀ ਕੀਤੇ ਗਏ ਸਨ। ਸੋਨੂੰ ਨੇ ਕਿਹਾ, “ਇਸ ਤਜਰਬੇ ਨੇ ਮੈਨੂੰ ਟ੍ਰੈਫਿਕ ਪੁਲਿਸ ਦੀ ਸਮੱਸਿਆ ਤੇ ਗੜਬੜੀ ਵਾਲੇ ਟ੍ਰੈਫਿਕ ਦੇ ਕਾਰਨ ਨੂੰ ਸਮਝਣ ਦਾ ਮੌਕਾ ਦਿੱਤਾ ਹੈ। ਤੁਹਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੇਗੀ। ”

ਟਾਪ ਹੈਡਲਾਈਨ

Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget