ਪੜਚੋਲ ਕਰੋ

ਚੱਕਰਵਾਤੀ ਤੂਫ਼ਾਨ ਨੇ ਖੋਲ੍ਹੀ ਲੋਕਾਂ ਦੀ ਕਿਸਮਤ, ਸਮੁੰਦਰ ਕੰਢੇ ਮਿਲਿਆ ਸੋਨਾ, ਹਰ ਕੋਈ ਹੈਰਾਨ 

ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਦੇ ਇਕ ਛੋਟੇ ਸਮੁੰਦਰੀ ਕੰਢੇ 'ਤੇ ਵਸੇ ਪਿੰਡ ਉੱਪਦਾ 'ਚ ਇਕ ਅਨੌਖੀ ਘਟਨਾ ਸਾਹਮਣੇ ਆਈ ਹੈ। ਉੱਪਦਾ ਵਿੱਚ ਚੱਕਰਵਾਤੀ ਤੂਫਾਨ ਦੇ ਰੁਕਣ ਤੋਂ ਬਾਅਦ ਲੋਕਾਂ ਦੀ ਕਿਸਮਤ ਚਮਕ ਗਈ।

ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਦੇ ਇਕ ਛੋਟੇ ਸਮੁੰਦਰੀ ਕੰਢੇ 'ਤੇ ਵਸੇ ਪਿੰਡ ਉੱਪਦਾ 'ਚ ਇਕ ਅਨੌਖੀ ਘਟਨਾ ਸਾਹਮਣੇ ਆਈ ਹੈ। ਉੱਪਦਾ ਵਿੱਚ ਚੱਕਰਵਾਤੀ ਤੂਫਾਨ ਦੇ ਰੁਕਣ ਤੋਂ ਬਾਅਦ ਲੋਕਾਂ ਦੀ ਕਿਸਮਤ ਚਮਕ ਗਈ। ਚੱਕਰਵਾਤ ਤੂਫ਼ਾਨ ਦੇ ਵੀਰਵਾਰ ਦੀ ਰਾਤ ਗੁਜ਼ਰ ਜਾਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਲੋਕਾਂ ਨੂੰ ਸਮੁੰਦਰੀ ਕੰਢੇ 'ਤੇ ਛੋਟੇ ਮਣਕਿਆਂ ਵਰਗੇ ਸੋਨੇ ਦੇ ਟੁਕੜੇ ਮਿਲੇ ਹਨ, ਜੋ ਕਿ ਸ਼ੁੱਧ ਸੋਨੇ ਦੇ ਹਨ।
ਹੁਣ ਲੋਕ ਹੈਰਾਨ ਹਨ ਕਿ ਇਹ ਟੁਕੜੇ ਕਿੱਥੋਂ ਆਏ। ਸੈਂਕੜੇ ਲੋਕ ਆਪਣੀ ਕਿਸਮਤ ਨੂੰ ਪਰਖਣ ਲਈ ਚੱਕਰਵਾਤ ਦਾ ਸਾਹਮਣਾ ਕਰ ਰਹੇ ਉੱਪਦਾ ਵੱਲ ਭੱਜੇ ਅਤੇ ਸੋਨੇ ਦੀ ਭਾਲ ਕਰਨ ਲੱਗੇ।ਸਥਾਨਕ ਲੋਕਾਂ ਨੇ ਅਖਬਾਰ ਟਾਈਮਜ਼ ਆਫ਼ ਇੰਡੀਆ ਨੂੰ ਦੱਸਿਆ ਕਿ ਲਗਭਗ 50 ਲੋਕਾਂ ਨੇ ਤਕਰੀਬਨ 3500 ਰੁਪਏ ਦਾ ਸੋਨਾ ਮਿਲਿਆ ਸੀ ਅਤੇ ਇਸ ਦੌਰਾਨ ਬਹੁਤ ਸਾਰੇ ਲੋਕ ਸੋਨੇ ਦੀ ਭਾਲ ਦੀ ਉਮੀਦ ਨਾਲ ਹਰ ਲਹਿਰ ਨਾਲ ਆਈ ਰੇਤ ਨੂੰ ਛਾਣਦੇ ਹੋਏ ਵੇਖੇ ਗਏ।
ਉੱਪਦਾ ਵਿੱਚ ਸਮੁੰਦਰੀ ਕੰਢੇ 'ਤੇ ਸੋਨੇ ਦੇ ਟੁਕੜਿਆਂ ਦੇ ਮਿਲਣ ਦਾ ਕੀ ਕਾਰਨ ਹੈ, ਇਹ ਅਜੇ ਤੱਕ ਸਪੱਸ਼ਟ ਨਹੀਂ ਹੋਇਆ ਹੈ। ਹਾਲਾਂਕਿ, ਸਥਾਨਕ ਪੁਲਿਸ ਨੇ ਕਿਹਾ ਕਿ ਸਮੁੰਦਰੀ ਫਟਣ ਦੇ ਪ੍ਰਭਾਵ ਹੇਠ ਮੰਦਰਾਂ ਦੇ ਟੁੱਟਣ ਦੀਆਂ ਦੋ ਹਾਲੀਆ ਘਟਨਾਵਾਂ ਵਾਪਰੀਆਂ ਸੀ ਅਤੇ ਹਾਲ ਹੀ ਦੇ ਦਿਨਾਂ ਵਿੱਚ ਸਮੁੰਦਰੀ ਲਹਿਰਾਂ ਦੇ ਪ੍ਰਭਾਵ ਹੇਠ ਕਈ ਘਰ ਵੀ ਢਹਿ ਗਏ ਹਨ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਪਿਛਲੇ ਦੋ ਦਹਾਕਿਆਂ ਵਿੱਚ ਲਗਭਗ 150 ਏਕੜ ਜ਼ਮੀਨ ਸਮੁੰਦਰੀ ਵਹਾਅ ਵਿੱਚ ਚਲੀ ਗਈ ਹੈ।

ਟਾਪ ਹੈਡਲਾਈਨ

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget