ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਜਾਲ 'ਚ ਫਸੀਆਂ ਦੋ ਮੱਛੀਆਂ 'ਤੇ ਹੋ ਗਏ ਮਾਲੋਮਾਲ, ਕੀਮਤ ਜਾਣ ਤੁਸੀਂ ਵੀ ਹੋਵੋਗੇ ਹੈਰਾਨ

ਹੁਣ ਤੱਕ ਤੁਸੀਂ ਮਛੇਰੇ ਮੱਛੀ ਵੇਚਦੇ ਤੇ ਰੋਜ਼ੀ ਰੋਟੀ ਦਾ ਪ੍ਰਬੰਧ ਕਰਦੇ ਵੇਖਿਆ ਹੋਵੇਗਾ। ਸ਼ਾਇਦ ਹੀ ਕਿਸੇ ਨੇ ਮਛੇਰਿਆਂ ਨੂੰ ਮੱਛੀ ਤੋਂ ਅਮੀਰ ਹੋਣ ਬਾਰੇ ਸੁਣਿਆ ਹੋਵੇਗਾ ਪਰ ਅਜਿਹੀ ਹੀ ਇੱਕ ਘਟਨਾ ਕਰਾਚੀ ਵਿੱਚ ਵਾਪਰੀ ਹੈ ਜਿੱਥੇ ਦੋ ਮੱਛੀਆਂ ਨੇ ਮਛੇਰਿਆਂ ਨੂੰ ਮਾਲਾਮਾਲ ਕੀਤਾ।

ਹੁਣ ਤੱਕ ਤੁਸੀਂ ਮਛੇਰੇ ਮੱਛੀ ਵੇਚਦੇ ਤੇ ਰੋਜ਼ੀ ਰੋਟੀ ਦਾ ਪ੍ਰਬੰਧ ਕਰਦੇ ਵੇਖਿਆ ਹੋਵੇਗਾ। ਸ਼ਾਇਦ ਹੀ ਕਿਸੇ ਨੇ ਮਛੇਰਿਆਂ ਨੂੰ ਮੱਛੀ ਤੋਂ ਅਮੀਰ ਹੋਣ ਬਾਰੇ ਸੁਣਿਆ ਹੋਵੇਗਾ ਪਰ ਅਜਿਹੀ ਹੀ ਇੱਕ ਘਟਨਾ ਕਰਾਚੀ ਵਿੱਚ ਵਾਪਰੀ ਹੈ ਜਿੱਥੇ ਦੋ ਮੱਛੀਆਂ ਨੇ ਮਛੇਰਿਆਂ ਨੂੰ ਮਾਲਾਮਾਲ ਕੀਤਾ। ਅਰਬ ਸਾਗਰ ਵਿੱਚ, ਮਛੇਰਿਆਂ ਨੇ ਹਰ ਰੋਜ਼ ਦੀ ਤਰ੍ਹਾਂ ਜਾਲ ਵਿਛਾਏ ਸਨ। ਇਸ ਸਮੇਂ ਦੌਰਾਨ, ਹੋਰ ਮੱਛੀਆਂ ਦੇ ਨਾਲ ਦੋ ਦੁਰਲੱਭ ਮੱਛੀਆਂ ਵੀ ਉਨ੍ਹਾਂ ਦੇ ਜਾਲ ਵਿੱਚ ਆ ਗਈਆਂ।

ਮਛੇਰਿਆਂ ਦੋਵੇਂ ਦੁਰਲੱਭ ਮੱਛੀਆਂ ਨੂੰ ਮਾਰਕੀਟ ਵਿੱਚ ਲੈ ਗਏ ਤੇ ਵੇਚ ਦਿੱਤਾ। ਜਿੱਥੇ ਉਨ੍ਹਾਂ ਮੱਛੀਆਂ ਦੀ ਕੀਮਤ 10-10 ਲੱਖ ਰੁਪਏ ਲਾਈ ਗਈ। ਇਹ ਮੱਛੀ ਢੇਡ ਮੀਟਰ ਲੰਬੀ ਤੇ 30-40 ਕਿਲੋ ਦੀ ਹੁੰਦੀ ਹੈ। ਇਸ ਮੱਛੀ ਦੀ ਕੀਮਤ ਦਾ ਕਾਰਨ ਕਈ ਦੇਸ਼ਾਂ ਵਿੱਚ ਇਸ ਦੀ ਵਿਸ਼ੇਸ਼ ਮੰਗ ਹੈ। ਖ਼ਾਸਕਰ ਇਸ ਵਿੱਚ ਖਾਸ ਕਿਸਮ ਦਾ ਏਅਰ ਬਲੈਡਰ ਪਾਇਆ ਜਾਂਦਾ ਹੈ। ਦਵਾਈ ਕੰਪਨੀਆਂ ਏਅਰ ਬਲੈਡਰ ਨਾਲ ਬਹੁਤ ਸਾਰੀਆਂ ਬਿਮਾਰੀਆਂ ਲਈ ਦਵਾਈਆਂ ਤਿਆਰ ਕਰਦੀਆਂ ਹਨ।

ਇਸ ਤੋਂ ਇਲਾਵਾ, ਇਹ ਚੀਨ ਵਿੱਚ ਮੁਦਰਾ ਦੇ ਤੌਰ ਤੇ ਵਰਤੀ ਜਾਂਦੀ ਹੈ। ਚੀਨ ਵਿੱਚ ਆਰਥਿਕ ਸੰਕਟ ਵਿੱਚ ਇਸ ਦੀ ਮਹੱਤਤਾ ਵਧਦੀ ਹੈ। ਇਹ ਕਿਹਾ ਜਾਂਦਾ ਹੈ ਕਿ 2008 ਦੇ ਵਿਸ਼ਵਵਿਆਪੀ ਆਰਥਿਕ ਸੰਕਟ ਦੇ ਸਮੇਂ ਇਸਦੇ ਏਅਰ ਬਿਲਡਰ ਤੇ ਨਿਵੇਸ਼ ਕੀਤਾ ਗਿਆ ਸੀ।

ਇਸ ਮੱਛੀ ਨੂੰ ਸਿੰਧੀ ਭਾਸ਼ਾ ਵਿੱਚ 'ਸਵਵਾ' ਕਿਹਾ ਜਾਂਦਾ ਹੈ ਜਦੋਂ ਕਿ ਬਲੂਚੀ ਵਿੱਚ ਇਸ ਨੂੰ 'ਕਰਖਾ' ਕਿਹਾ ਜਾਂਦਾ ਹੈ ਤੇ ਬਲੂਚਿਸਤਾਨ ਤੇ ਸਿੰਧ ਦੇ ਸਮੁੰਦਰ ਵਿੱਚ ਪਾਈਆਂ ਜਾਂਦੀਆਂ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Embed widget