ਪੜਚੋਲ ਕਰੋ

ਅਮਰੀਕੀ ਕੁੜੀ ਦਾ ਵਿਕਦਾ ਪਿਸ਼ਾਬ, ਕਮਾਈ ਦਾ ਬਣਾਇਆ ਸਾਧਨ

1/7
2/7
hotel, travel, relationships, and sexual problems concept - upset man sitting on the bed with woman on the back

3/7
ਇਸ ਕੁੜੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ ਉੱਤੇ ਕਿਹਾ ਕਿ ਉਸ ਦੇ ਯੂਰਿਨ ਨੂੰ ਤੁਸੀਂ ਚਾਹੋ ਤਾਂ ਮਨੋਰੰਜਨ ਲਈ ਇਸਤੇਮਾਲ ਕਰੋ ਜਾਂ ਕਿਸੇ ਨੂੰ ਬਲੈਕਮੇਲ ਕਰਨ ਲਈ, ਮੈਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਤੁਸੀਂ ਕਿਸੇ ਨਾਲ ਸ਼ਰਾਰਤ ਕਰ ਸਕਦੇ ਹੋ ਜਾਂ ਕਿਸੇ ਸੀਈਓ ਨਾਲ ਤੁਹਾਡੇ ਸਬੰਧ ਹਨ, ਉਸ ਨੂੰ ਬਲੈਕਮੇਲ ਵੀ ਕਰ ਸਕਦੇ ਹੋ। ਮੈਨੂੰ ਬਿਲਕੁਲ ਵੀ ਪ੍ਰਵਾਹ ਨਹੀਂ ਤੇ ਇਸ ਡੀਲ ਬਾਰੇ ਬਿਲਕੁਲ ਵੀ ਸੁਆਲ ਨਹੀਂ ਕਰਾਂਗੀ।

4/7
 ਦੂਰ ਤੋਂ ਆਉਣ ਵਾਲੇ ਲੋਕਾਂ ਨੂੰ ਉਹ ਦੋ ਸ਼ੀਸ਼ੀਆਂ ਵਿੱਚ ਪਿਸ਼ਾਬ 50 ਡਾਲਰ ਦੀ ਥਾਂ 35 ਡਾਲਰ ਵਿੱਚ ਵੇਚ ਦਿੰਦੀ ਹੈ। ਨੈਤਿਕਤਾ ਨੂੰ ਦਰਕਿਨਾਰ ਕਰ ਪਿਸ਼ਾਬ ਵੇਚਣ ਵਾਲੀ ਇਸ ਕੁੜੀ ਦਾ ਕਹਿਣਾ ਹੈ ਕਿ ਉਸ ਨੂੰ ਇਹ ਕੰਮ ਕਰਨ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਯੂਰਿਨ ਕੌਣ ਖ਼ਰੀਦ ਰਿਹਾ ਹੈ ਤੇ ਉਸ ਦਾ ਉਹ ਕੀ ਕਰੇਗਾ। ਐਕਸ਼ਨ ਨਿਊਜ਼ ਜੈਕਸ ਦੇ ਪੱਤਰਕਾਰ ਨੇ ਇਹ ਪਤਾ ਕਰਨ ਲਈ ਇਸ ਨੌਜਵਾਨ ਕੁੜੀ ਨੂੰ ਮਿਲਣ ਦਾ ਫ਼ੈਸਲਾ ਕੀਤਾ ਤਾਂ ਕਿ ਸੱਚਾਈ ਪਤਾ ਕੀਤੀ ਜਾ ਸਕੇ।

5/7
ਪਿਸ਼ਾਬ ਨੂੰ ਖ਼ਰੀਦਣ ਵਾਲੀ ਲੜਕੀਆਂ ਜਾਂ ਔਰਤਾਂ ਇਸ ਦਾ ਇਸਤੇਮਾਲ ਬੁਆਏਫਰੈਂਡ ਨੂੰ ਬਲੈਕਮੇਲ ਕਰਨ ਲਈ ਕਰ ਰਹੀਆਂ ਹਨ। ਪ੍ਰੈਗਨੈਂਸੀ ਟੈਸਟ ਲਈ ਇਹ ਪਿਸ਼ਾਬ ਕਈ ਲੜਕੀਆਂ ਤੇ ਔਰਤਾਂ ਖ਼ਰੀਦ ਰਹੀਆਂ ਹਨ। ਇਹ ਉਹ ਫੀਮੇਲ ਹਨ ਜਿਹੜੀਆਂ ਗਰਭ ਅਵਸਥਾ ਦੇ ਨਾਲ ਆਪਣੇ ਪਤੀ ਜਾਂ ਬਾਏਫਰੈਂਡ ਨੂੰ ਬਲੈਕਮੇਲ ਕਰਨਾ ਚਾਹੁੰਦੀਆਂ ਹਨ। ਭਾਵ ਜੇਕਰ ਕੋਈ ਲੜਕੀ ਆਪਣੇ ਬੁਆਏਫਰੈਂਡ ਉੱਤੇ ਸ਼ਾਦੀ ਲਈ ਜ਼ਬਰਦਸਤੀ ਕਰਨਾ ਚਾਹੁੰਦੀ ਹੈ ਤਾਂ ਉਹ ਇਹ ਪ੍ਰੈਗਨੈਂਸੀ ਟੈਸਟ ਦਿਖਾ ਕੇ ਉਸ ਨੂੰ ਬਲੈਕਮੇਲ ਕਰ ਸਕਦੀ ਹੈ।

6/7
ਤੁਸੀਂ ਸੋਚ ਰਹੇ ਹੋਵੋਗੇ ਕਿ ਉਸ ਦੇ ਪਿਸ਼ਾਬ ਦਾ ਕੀ ਹੁੰਦਾ ਹੋਵੇਗਾ। ਕੋਈ ਉਸ ਦਾ ਪਿਸ਼ਾਬ ਖ਼ਰੀਦਣ ਲਈ 25 ਡਾਲਰ ਦੇਣ ਲਈ ਆਖ਼ਰ ਕਿਉਂ ਤਿਆਰ ਹੋ ਜਾਂਦਾ ਹੈ ਪਰ ਇਹ ਸੱਚ ਹੈ। ਦਰਅਸਲ ਕਾਲਜ ਦੀ ਇਸ ਸਟੂਡੈਂਟਸ ਨੇ ਇਹ ਕੰਮ ਉਸ ਵਕਤ ਕਰਨਾ ਸ਼ੁਰੂ ਕੀਤਾ ਸੀ ਜਦੋਂ ਉਹ ਤਿੰਨ ਮਹੀਨੇ ਦੀ ਗਰਭਵਤੀ ਸੀ।

7/7
ਫਲੋਰੀਡਾ: ਕਹਿੰਦੇ ਹਨ ਕਿ ਪੈਸਾ ਕਮਾਉਣ ਆਸਾਨ ਨਹੀਂ ਪਰ ਅਮਰੀਕਾ ਦੀ ਇੱਕ ਨੌਜਵਾਨ ਕੁੜੀ ਲਈ ਇਹ ਚੁਟਕੀ ਦਾ ਕੰਮ ਹੈ। ਉਸ ਨੇ ਪੈਸਾ ਕਮਾਉਣ ਦਾ ਇੱਕ ਅਜਿਹਾ ਤਰੀਕਾ ਕੱਢਿਆ ਹੈ ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਇਹ ਆਪਣੇ ਪਿਸ਼ਾਬ ਦੀਆਂ ਕੁਝ ਬੂੰਦਾਂ ਵੇਚ ਕੇ ਪੈਸਾ ਕਮਾ ਰਹੀ ਹੈ।

Sponsored Links by Taboola

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget