ਪੜਚੋਲ ਕਰੋ

ਫੁੱਲ ਵਿਕਰੇਤਾ ਦੀ ਪਤਨੀ ਦੇ ਬੈਂਕ ਖਾਤੇ 'ਚ ਸੀ 60 ਰੁਪਏ, ਅਚਾਨਕ ਆਏ 30 ਕਰੋੜ ਰੁਪਏ, ਜਾਣੋ ਅੱਗੇ ਕੀ ਹੋਇਆ

ਜੇ ਫਾਕੇ ਕੱਟ ਰਹੇ ਕਿਸੇ ਬੰਦੇ ਦੇ ਖਾਤੇ ਵਿੱਚ 30 ਕਰੋੜ ਆ ਜਾਣ ਤਾਂ ਭਲਾ ਕੀ ਵਾਪਰੇਗਾ। ਅਜਿਹਾ ਹੀ ਕਿੱਸਾ ਕਰਨਾਟਕ ਦੇ ਚੰਨਾਪਟਨਾ ਕਸਬੇ 'ਚ ਵਾਪਰਿਆ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਚੰਨਾਪਟਨਾ ਵਿੱਚ ਇੱਕ ਫੁੱਲ ਵੇਚਣ ਵਾਲੇ ਨੂੰ ਉਦੋਂ ਹੈਰਾਨੀ ਹੋਈ ਜਦੋਂ ਉਸ ਨੂੰ ਪਤਾ ਲੱਗਿਆ ਕਿ ਉਸ ਦੀ ਪਤਨੀ ਦੇ ਬੈਂਕ ਖਾਤੇ '30 ਕਰੋੜ ਰੁਪਏ ਹਨ। ਇਹ ਘਟਨਾ ਉਦੋਂ ਵਾਪਰੀ ਜਦੋਂ ਉਸ ਦਾ ਪਰਿਵਾਰ ਡਾਕਟਰੀ ਜ਼ਰੂਰਤਾਂ ਪੂਰਾ ਕਰਨ ਲਈ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਸੀ। ਖਬਰਾਂ ਮੁਤਾਬਕ ਬੈਂਕ ਅਧਿਕਾਰੀਆਂ ਨੇ 2 ਦਸੰਬਰ ਨੂੰ ਫੁੱਲ ਵੇਚਣ ਵਾਲਾ ਸਈਦ ਮਲਿਕ ਬੁਰਹਾਨ ਦੇ ਘਰ ਦਾ ਦਰਵਾਜ਼ਾ ਖੜਕਾਇਆ ਤੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਰਕਮ ਉਸ ਦੇ ਖਾਤੇ 'ਚ ਕਿਵੇਂ ਆਈ। ਬੁਰਹਾਨ ਨੇ ਕਿਹਾ, “2 ਦਸੰਬਰ ਨੂੰ ਉਹ ਸਾਡੇ ਘਰ ਦੀ ਭਾਲ ਕਰਨ ਆਏ ਸੀ। ਉਨ੍ਹਾਂ ਨੇ ਸਿਰਫ ਇੰਨਾ ਕਿਹਾ ਕਿ ਮੇਰੀ ਪਤਨੀ (ਰੇਹਾਨਾ) ਦੇ ਖਾਤੇ 'ਚ ਵੱਡੀ ਰਕਮ ਜਮ੍ਹਾਂ ਹੋਈ ਹੈ ਤੇ ਮੈਨੂੰ ਆਪਣੀ ਪਤਨੀ ਦੇ ਨਾਲ ਆਧਾਰ ਕਾਰਡ ਦੇ ਨਾਲ ਆਉਣ ਲਈ ਕਿਹਾ ਗਿਆ।” ਬੁਰਹਾਨ ਨੇ ਦਾਅਵਾ ਕੀਤਾ ਕਿ ਬੈਂਕ ਕਰਮਚਾਰੀਆਂ ਨੇ ਇੱਕ ਦਸਤਾਵੇਜ਼ 'ਤੇ ਦਸਤਖ਼ਤਕਰਨ ਲਈ ਉਸ 'ਤੇ ਬਹੁਤ ਦਬਾਅ ਪਾਇਆ ਗਿਆ ਪਰ ਉਸ ਨੇ ਇਨਕਾਰ ਕਰ ਦਿੱਤਾ। ਬੁਰਹਾਨ ਨੇ ਕਿਹਾ ਕਿ ਇੱਕ ਆਨਲਾਈਨ ਪੋਰਟਲ ਜ਼ਰੀਏ ਇੱਕ ਸਾੜੀ ਖਰੀਦੀ ਸੀ ਜਿਸ ਤੋਂ ਬਾਅਦ ਕਾਰ ਜਿੱਤਣ ਲਈ ਉਸ ਤੋਂ ਬੈਂਕ ਦੇ ਵੇਰਵੇ ਮੰਗੇ ਗਏ ਸੀ। ਉਸ ਨੇ ਕਿਹਾ ਕਿ ਉਸ ਤੋਂ ਬਾਅਦ ਅਸੀਂ ਭਟਕਦੇ ਰਹੇ ਕਿ ਸਾਡੇ ਖਾਤੇ 'ਚ ਪੈਸਾ ਕਿਵੇਂ ਆਵੇਗਾ। ਸਾਡੇ ਖਾਤੇ 'ਚ ਸਿਰਫ 60 ਰੁਪਏ ਸੀ, ਪਰ ਅਚਾਨਕ ਇੰਨੇ ਪੈਸੇ ਆ ਗਏ। ਅਸੀਂ ਸਮਝ ਨਹੀਂ ਸਕੇ। ਬੁਰਹਾਨ ਨੇ ਕਿਹਾ ਕਿ ਉਸ ਨੇ ਇਨਕਮ ਟੈਕਸ ਵਿਭਾਗ ਅੱਗੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਅਧਾਰ 'ਤੇ ਰਾਮਨਗਰ ਜ਼ਿਲ੍ਹੇ ਦੇ ਚੰਨਾਪਟਨਾ ਸ਼ਹਿਰ ਦੀ ਪੁਲਿਸ ਨੇ ਸੂਚਨਾ ਤਕਨਾਲੋਜੀ ਐਕਟ ਦੇ ਤਹਿਤ ਜਾਅਲਸਾਜ਼ੀ ਅਤੇ ਧੋਖਾਦੇਹੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ, "ਅਸੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਇਹ ਅਦਾਇਗੀ ਕਿਸ ਉਦੇਸ਼ ਨਾਲ ਕੀਤੀ ਗਈ ਸੀ ਜੋ ਵੀ ਇਸ ਦੇ ਪਿੱਛੇ ਹੈ, ਅਸੀਂ ਉਸ ਨੂੰ ਗ੍ਰਿਫ਼ਤਾਰ ਕਰਾਂਗੇ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget