ਪੜਚੋਲ ਕਰੋ

ਖਾਣਾ ਮੰਗਵਾ ਕੇ ਔਰਤ ਨੇ ਕੀਤਾ ਅਜਿਹਾ ਕਾਰਾ, ਹੋਟਲ ਮਾਲਕ ਪਹੁੰਚਿਆ ਕੋਰਟ, ਭਰਨਾ ਪਿਆ ਲੱਖਾਂ ਦਾ ਜੁਰਮਾਨਾ

Food Order: ਇਸ ਘਟਨਾ ਦੀ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਸੀ ਕਿ ਉਕਤ ਔਰਤ ਲੰਬੇ ਸਮੇਂ ਤੋਂ ਉਸ ਹੋਟਲ ਦੀ ਗਾਹਕ ਸੀ ਤੇ ਕਈ ਸਾਲਾਂ ਤੋਂ ਉੱਥੇ ਖਾਣਾ ਖਾ ਰਹੀ ਸੀ। ਪਰ ਉਸਦੀ ਇੱਕ ਗਲਤੀ ਭਾਰੀ ਪੈ ਗਈ ਅਤੇ ਉਹ ਫੜੀ ਗਈ।

Chinese Restaurant : ਜਦੋਂ ਅਸੀਂ ਹੋਟਲ ਦੇ ਬਾਹਰ ਖਾਣਾ-ਖਾਣ ਜਾਂਦੇ ਹਾਂ ਤਾਂ ਕਈ ਵਾਰ ਸਾਨੂੰ ਕੋਈ ਹੋਟਲ ਪਸੰਦ ਆਉਂਦਾ ਹੈ ਤੇ ਜਦੋਂ ਵੀ ਅਸੀਂ ਬਾਹਰ ਖਾਣਾ ਖਾਂਦੇ ਹਾਂ ਤਾਂ ਉਸੇ ਹੋਟਲ ਵਿਚ ਜਾਂਦੇ ਹਾਂ। ਚੀਨ ਦੀ ਇਕ ਔਰਤ ਇਨ੍ਹੀਂ ਦਿਨੀਂ ਚਰਚਾ 'ਚ ਹੈ ਕਿਉਂਕਿ ਉਹ ਪਿਛਲੇ ਕੁਝ ਸਾਲਾਂ ਤੋਂ ਇਕ ਹੋਟਲ 'ਚ ਖਾਣਾ-ਖਾਣ ਜਾਂਦੀ ਸੀ। ਉਸ ਹੋਟਲ ਵਿੱਚ ਇੱਕ ਨਿਯਮ ਸੀ ਕਿ ਇੱਕ ਨਿਸ਼ਚਿਤ ਮਾਤਰਾ ਵਿੱਚ ਇੱਕ ਵਿਅਕਤੀ ਨੂੰ ਪੂਰਾ ਖਾਣਾ ਮਿਲੇਗਾ, ਪਰ ਇਸ ਔਰਤ ਨੇ ਇਸ ਨਿਯਮ ਦੀ ਇਸ ਤਰ੍ਹਾਂ ਦੁਰਵਰਤੋਂ ਕੀਤੀ ਕਿ ਉਸ ਨੂੰ ਨਤੀਜੇ ਭੁਗਤਣੇ ਪਏ।

ਦਰਅਸਲ, ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਮੁਤਾਬਕ ਇਹ ਘਟਨਾ ਚੀਨ ਦੇ ਇੱਕ ਸੂਬੇ ਦੀ ਹੈ। ਇਸ ਸੂਬੇ ਦੇ ਇਕ ਮਸ਼ਹੂਰ ਹੋਟਲ ਵਿਚ ਕੁਝ ਮਾਤਰਾ ਵਿਚ ਖਾਣਾ ਮਿਲਦਾ ਸੀ। ਇੱਥੇ ਰਹਿਣ ਵਾਲੀ ਇੱਕ ਔਰਤ ਲੰਬੇ ਸਮੇਂ ਤੋਂ ਇਸ ਹੋਟਲ ਵਿੱਚ ਭੋਜਨ ਲਈ ਜਾਂਦੀ ਸੀ। ਪਰ ਉਹ ਹਰ ਵਾਰ ਗਲਤੀ ਕਰਦੀ ਸੀ। ਹਾਲਾਂਕਿ ਉਸ ਨੂੰ ਫੜਿਆ ਨਹੀਂ ਗਿਆ ਸੀ। ਅਜਿਹਾ ਹੁੰਦਾ ਸੀ ਕਿ ਉਹ ਜੋ ਖਾਣਾ ਖਾਂਦੀ ਸੀ, ਉਸ ਤੋਂ ਵੱਧ ਖਾਣਾ ਮੰਗਵਾ ਕੇ ਆਪਣੇ ਬੈਗ ਵਿਚ ਲੁਕਾ-ਛਿਪਾ ਕੇ ਰੱਖ ਲੈਂਦੀ ਸੀ। ਉਹ ਇਸ ਭੋਜਨ ਨੂੰ ਘਰ ਲਿਆਉਂਦੀ ਸੀ।

ਇਹ ਸਿਲਸਿਲਾ ਕਾਫੀ ਦੇਰ ਤੱਕ ਚੱਲਦਾ ਰਿਹਾ। ਜਦੋਂ ਹੋਟਲ ਵਾਲਿਆਂ ਨੂੰ ਸ਼ੱਕ ਹੋਇਆ ਤਾਂ ਸਟਾਫ ਵੱਲੋਂ ਪ੍ਰਬੰਧਕਾਂ ਨੂੰ ਸ਼ਿਕਾਇਤ ਭੇਜੀ ਗਈ ਤੇ ਇਸ ਔਰਤ 'ਤੇ ਸਖ਼ਤ ਨਜ਼ਰ ਰੱਖੀ ਗਈ ਪਰ ਔਰਤ ਨੇ ਫਿਰ ਉਹੀ ਕੰਮ ਕੀਤਾ ਜੋ ਉਹ ਲਗਾਤਾਰ ਕਰਦੀ ਆ ਰਹੀ ਸੀ ਪਰ ਇਸ ਵਾਰ ਉਸ ਦੀ ਸਾਰੀ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਦੋਂ ਹੋਟਲ ਵਾਲਿਆਂ ਨੇ ਔਰਤ ਦਾ ਪਿਛਲੇ ਸਾਲਾਂ ਦਾ ਰਿਕਾਰਡ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਉਹ ਪੈਸੇ ਘੱਟ ਦਿੰਦੀ ਸੀ ਅਤੇ ਖਾਣਾ ਜ਼ਿਆਦਾ ਲੈਂਦੀ ਸੀ।

ਇਸ ਤੋਂ ਬਾਅਦ ਹੋਟਲ ਦੇ ਪ੍ਰਬੰਧਕਾਂ ਵੱਲੋਂ ਮਹਿਲਾ ਦੀ ਹਿਸਟਰੀ ਦੀ ਜਾਂਚ ਕੀਤੀ ਗਈ ਤੇ ਉਸ ਦੇ ਖਾਤੇ ਦੀ ਜਾਂਚ ਕੀਤੀ ਗਈ। ਪਤਾ ਲੱਗਾ ਕਿ ਔਰਤ ਨੇ ਉਸ ਦਾ ਪੰਜ ਲੱਖ ਦਾ ਨੁਕਸਾਨ ਕੀਤਾ ਹੈ। ਔਰਤ ਨੇ ਹੋਟਲ ਵਾਲਿਆਂ ਨੂੰ ਕਰੀਬ ਪੰਜ ਲੱਖ ਦਾ ਨੁਕਸਾਨ ਪਹੁੰਚਾਇਆ ਸੀ। ਹੋਟਲ ਮਾਲਕ ਹੋਟਲ ਦੇ ਸੀਸੀਟੀਵੀ ਕੈਮਰੇ ਅਤੇ ਹੋਰ ਦਸਤਾਵੇਜ਼ ਲੈ ਕੇ ਅਦਾਲਤ ਵਿੱਚ ਪੁੱਜੇ। ਉਸ ਨੇ ਔਰਤ ਖਿਲਾਫ਼ ਮਾਮਲਾ ਦਰਜ ਕਰ ਲਿਆ। ਅਦਾਲਤ ਨੇ ਹੋਟਲ ਦੀ ਦਲੀਲ ਨੂੰ ਸਹੀ ਪਾਇਆ ਅਤੇ ਮਹਿਲਾ 'ਤੇ ਪੰਜ ਲੱਖ ਦਾ ਜੁਰਮਾਨਾ ਲਗਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget