ਪੜਚੋਲ ਕਰੋ

ਪੁਲਿਸ ਨੂੰ ਬੇਵਕੂਫ ਬਣਾ VVIP ਸਹੂਲਤਾਂ ਲੈਂਦਾ ਸੀ 8ਵੀਂ ਫੇਲ ਨੌਜਵਾਨ, ਤਿੰਨ ਰਾਜਾਂ ਦੀ ਪੁਲਿਸ ਧੋਖਾਧੜੀ ਦਾ ਸ਼ਿਕਾਰ

ਇਹ ਵਿਅਕਤੀ ਸਾਲ 2013 ਤੋਂ ਤਿੰਨ ਰਾਜਾਂ ਦੀ ਪੁਲਿਸ ਨੂੰ ਮੂਰਖ ਬਣਾ ਕੇ ਵੀਵੀਆਈਪੀ ਸਹੂਲਤ ਅਤੇ ਪੁਲਿਸ ਸੁਰੱਖਿਆ ਲੈ ਰਿਹਾ ਸੀ।

ਜੈਪੁਰ: ਰਾਜਸਥਾਨ ਦੀ ਭਰਤਪੁਰ ਪੁਲਿਸ ਨੇ ਇੱਕ ਫਰੌਡ ਨੂੰ ਗ੍ਰਿਫਤਾਰ ਕੀਤਾ ਹੈ। ਜੋ ਪਪਲਾ ਗੁਜਰ ਗਿਰੋਹ ਦਾ ਇੱਕ ਮਹੱਤਵਪੂਰਨ ਮੈਂਬਰ ਹੈ। ਇੰਨਾ ਹੀ ਨਹੀਂ, ਇਹ ਵਿਅਕਤੀ ਧੋਖਾਧੜੀ ਨਾਲ ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ 'ਚ ਵੀਵੀਆਈਪੀ ਸਹੂਲਤ ਅਤੇ ਪੁਲਿਸ ਸੁਰੱਖਿਆ ਲੈ ਰਿਹਾ ਸੀ।ਪੁਸਿਲ ਇਹ ਸੰਭਾਵਨਾ ਵੀ ਜ਼ਾਹਰ ਕਰ ਰਹੀ ਹੈ ਕਿ ਕੀਤੇ ਇਸ ਦੀਆਂ ਤਾਰਾਂ ਵਿਕਾਸ ਦੂਬੇ ਕਾਂਡ ਨਾਲ ਜੁੜੀਆਂ ਹੋਣ। ਦਰਅਸਲ, 8 ਵੀਂ ਫੇਲ ਗਜਰਾਜ ਸਿੰਘ ਗੁਜਰ ਨਾਮ ਦਾ ਇਹ ਵਿਅਕਤੀ ਖਾਨਪੁਰ, ਦਿੱਲੀ ਦਾ ਰਹਿਣ ਵਾਲਾ ਹੈ। ਇਹ ਵਿਅਕਤੀ ਸਾਲ 2013 ਤੋਂ ਤਿੰਨ ਰਾਜਾਂ ਦੀ ਪੁਲਿਸ ਨੂੰ ਮੂਰਖ ਬਣਾ ਕੇ ਵੀਵੀਆਈਪੀ ਸਹੂਲਤ ਅਤੇ ਪੁਲਿਸ ਸੁਰੱਖਿਆ ਲੈ ਰਿਹਾ ਸੀ।ਗਜਰਾਜ ਸਿੰਘ ਯੁਵਾ ਹਿੰਦੂ ਪ੍ਰੀਸ਼ਦ ਅਤੇ ਭਾਰਤ ਸਰਕਾਰ ਦੀ ਰਾਸ਼ਨ ਵੰਡ ਅਤੇ ਸਲਾਹਕਾਰ ਕਮੇਟੀ ਦਾ ਮੈਂਬਰ ਬਣ ਕੇ ਜਾਅਲੀ ਲੈਟਰ ਹੈੱਡ ਤੇ ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਪੁਲਿਸ ਡਾਇਰੈਕਟਰ ਜਨਰਲ, ਮੁੱਖ ਸਕੱਤਰਾਂ ਅਤੇ ਜ਼ਿਲ੍ਹਾ ਕੁਲੈਕਟਰਾਂ ਅਤੇ ਜ਼ਿਲ੍ਹਾ ਸੁਪਰਡੈਂਟਾਂ ਤੋਂ ਈ-ਮੇਲ ਰਾਹੀਂ ਪੁਲਿਸ ਸੁਰੱਖਿਆ ਅਤੇ ਵੀਵੀਆਈਪੀ ਦੀ ਸਹੂਲਤ ਲੈ ਰਿਹਾ ਸੀ।ਫਰਜ਼ੀ ਮੇਲ ਦੇ ਜ਼ਰੀਏ ਉਸਨੂੰ ਵੀਵੀਆਈਪੀ ਦੀ ਸਹੂਲਤ ਦੇ ਨਾਲ ਨਾਲ ਪੁਲਿਸ ਸੁਰੱਖਿਆ ਵੀ ਮਿਲ ਰਹੀ ਹੈ। ਪੁਲਿਸ ਨੂੰ ਬੇਵਕੂਫ ਬਣਾ VVIP ਸਹੂਲਤਾਂ ਲੈਂਦਾ ਸੀ 8ਵੀਂ ਫੇਲ ਨੌਜਵਾਨ, ਤਿੰਨ ਰਾਜਾਂ ਦੀ ਪੁਲਿਸ ਧੋਖਾਧੜੀ ਦਾ ਸ਼ਿਕਾਰ ਰਾਜਸਥਾਨ ਪੁਲਿਸ ਦੇ ਅਨੁਸਾਰ ਗਜਰਾਜ ਸਿੰਘ ਦੇ ਕਈ ਗੈਂਗਸਟਰਾਂ ਨਾਲ ਵੀ ਸੰਪਰਕ ਹਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਾਨਪੁਰ ਦੇ ਵਿਕਾਸ ਦੂਬੇ ਗੈਂਗ ਨਾਲ ਵੀ ਸਬੰਧਤ ਹੋ ਸਕਦਾ ਹੈ। ਇਹ ਵੀ ਪੜ੍ਹੋ: ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget