ਪੜਚੋਲ ਕਰੋ

ਪ੍ਰੇਮੀਕਾ ਦੀ ਧਮਕੀ ਤੋਂ ਡਰਿਆ ਲਾੜਾ ਵਿਆਹ ਛੱਡ ਦੌੜਿਆ, ਫੇਰ ਦੁਲਹਨ ਨੇ ਬਰਾਤੀ ਨਾਲ ਕੀਤਾ ਵਿਆਹ

ਲਾੜਾ ਵਿਆਹ ਵਿੱਚੋਂ ਹੀ ਭੱਜ ਗਿਆ।ਇਸ ਤੋਂ ਬਾਅਦ, ਦੁਲਹਨ ਨੇ ਇੱਕ ਬਰਾਤੀ ਨਾਲ ਵਿਆਹ ਕੀਤਾ।ਇਹ ਘਟਨਾ ਕਰਨਾਟਕ ਦੇ ਚਿਕਮਗਲੁਰੂ ਜ਼ਿਲ੍ਹੇ ਦੇ ਇੱਕ ਪਿੰਡ ਦੀ ਹੈ।

  ਕਰਨਾਟਕ: ਅਸੀਂ ਅਕਸਰ ਇਹ ਕਹਿੰਦੇ ਸੁਣਿਆ ਹੈ ਕਿ ਜੋੜੀਆਂ ਸਵਰਗ ਤੋਂ ਬਣਕੇ ਆਉਂਦੀਆਂ ਹਨ। ਕਰਨਾਟਕ ਦੇ ਇੱਕ ਵਿਆਹ ਵਿੱਚ ਇੱਕ ਅਜਿਹੀ ਹੀ ਕਹਾਣੀ ਦੇਖਣ ਲਈ ਸਾਹਮਣੇ ਆਈ ਹੈ, ਜਿੱਥੇ ਲਾੜਾ ਵਿਆਹ ਵਿੱਚੋਂ ਹੀ ਭੱਜ ਗਿਆ।ਇਸ ਤੋਂ ਬਾਅਦ, ਦੁਲਹਨ ਨੇ ਇੱਕ ਬਰਾਤੀ ਨਾਲ ਵਿਆਹ ਕੀਤਾ।ਇਹ ਘਟਨਾ ਕਰਨਾਟਕ ਦੇ ਚਿਕਮਗਲੁਰੂ ਜ਼ਿਲ੍ਹੇ ਦੇ ਇੱਕ ਪਿੰਡ ਦੀ ਹੈ। ਬੰਗਲੌਰ ਮਿਰਰ ਦੀ ਇੱਕ ਰਿਪੋਰਟ ਦੇ ਅਨੁਸਾਰ ਲਾੜੇ ਨੂੰ ਉਸਦੀ ਪ੍ਰੇਮਿਕਾ ਨੇ ਵਿਆਹ ਦੌਰਾਨ ਮਹਿਮਾਨਾਂ ਦੇ ਸਾਹਮਣੇ ਜ਼ਹਿਰ ਖਾਣ ਅਤੇ ਵਿਆਹ ਤੋੜਨ ਦੀ ਧਮਕੀ ਦਿੱਤੀ ਤਾਂ ਇਸ ਤੋਂ ਘਬਰਾ ਕੇ ਲਾੜਾ ਆਪਣੀ ਪ੍ਰੇਮੀਕਾ ਨਾਲ ਭੱਜ ਗਿਆ। ਲਾੜੇ ਦੇ ਭੱਜਣ ਤੋਂ ਬਾਅਦ ਦੁਲਹਨ ਅਤੇ ਉਸ ਦਾ ਪਰਿਵਾਰ ਸਦਮੇ ਵਿੱਚ ਚਲੇ ਗਏ। ਇਸਦੇ ਬਾਅਦ ਦੁਲਹਨ ਦੇ ਪਰਿਵਾਰਕ ਮੈਂਬਰਾਂ ਨੇ ਉਥੇ ਮੌਜੂਦ ਮਹਿਮਾਨਾਂ ਵਿੱਚ ਇੱਕ ਲਾੜਾ ਲੱਭਣ ਦਾ ਫੈਸਲਾ ਕੀਤਾ ਅਤੇ ਉਹਨਾਂ ਨੂੰ ਇੱਕ ਢੁਕਵਾਂ ਲਾੜਾ ਵੀ ਮਿਲਿਆ, ਜੋ ਦੁਲਹਨ ਨਾਲ ਵਿਆਹ ਕਰਨ ਲਈ ਰਾਜ਼ੀ ਹੋ ਗਿਆ। ਚੰਦਰੱਪਾ ਨਾਮ ਦਾ ਵਿਅਕਤੀ ਵੀ ਇਸ ਸਾਰੀ ਘਟਨਾ ਦਾ ਗਵਾਹ ਸੀ। ਉਹ ਦੁਲਹਨ ਸਿੰਧੂ ਨਾਲ ਵਿਆਹ ਕਰਨ ਲਈ ਰਾਜ਼ੀ ਹੋ ਗਿਆ। ਇਸ ਤੋਂ ਬਾਅਦ ਦੋਵੇਂ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਨਾਲ ਸਹਿਮਤ ਹੋ ਗਏ ਅਤੇ ਜੋੜੇ ਨੂੰ ਆਸ਼ੀਰਵਾਦ ਦਿੱਤਾ।ਚੰਦਰੱਪਾ ਪੇਸ਼ੇ ਤੋਂ ਇੱਕ BMTC ਕੰਡਕਟਰ ਹੈ।

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget