ਪੜਚੋਲ ਕਰੋ

ਹੁਣ ਪਲਾਸਟਿਕ ਤੋਂ ਬਣੇ ਤੇਲ ਨਾਲ ਉੱਡਣਗੇ ਜਹਾਜ਼

ਜੇਕਰ ਸਭ ਕੁਝ ਠੀਕ ਰਹਿੰਦਾ ਹੈ ਤਾਂ ਉਹ ਦਿਨ ਵੀ ਦੂਰ ਨਹੀਂ ਜਦੋਂ ਪਲਾਸਟਿਕ ਦੇ ਕਚਰੇ ਨਾਲ ਬਣੇ ਬਾਲਣ ਨਾਲ ਜਹਾਜ਼ ਉੱਡ ਸਕਣਗੇ। ਜੀ ਹਾਂ, ਵਿਗਿਆਨੀਆਂ ਨੇ ਪਾਣੀ ਦੀਆਂ ਬੋਤਲਾਂ ਤੇ ਪਲਾਸਟਿਕ ਬੈਗ ਦੇ ਵੇਸਟੇਜ਼ ਪਦਾਰਥਾਂ ਤੋਂ ਜਹਾਜ਼ ਈਂਧਨ ਬਣਾਉਣ ਦਾ ਅਨੋਖਾ ਤਰੀਕਾ ਕੱਢਿਆ ਹੈ।

ਵਾਸ਼ਿੰਗਟਨ: ਜੇਕਰ ਸਭ ਕੁਝ ਠੀਕ ਰਹਿੰਦਾ ਹੈ ਤਾਂ ਉਹ ਦਿਨ ਵੀ ਦੂਰ ਨਹੀਂ ਜਦੋਂ ਪਲਾਸਟਿਕ ਦੇ ਕਚਰੇ ਨਾਲ ਬਣੇ ਬਾਲਣ ਨਾਲ ਜਹਾਜ਼ ਉੱਡ ਸਕਣਗੇ। ਜੀ ਹਾਂ, ਵਿਗਿਆਨੀਆਂ ਨੇ ਪਾਣੀ ਦੀਆਂ ਬੋਤਲਾਂ ਤੇ ਪਲਾਸਟਿਕ ਬੈਗ ਦੇ ਵੇਸਟੇਜ਼ ਪਦਾਰਥਾਂ ਤੋਂ ਜਹਾਜ਼ ਈਂਧਨ ਬਣਾਉਣ ਦਾ ਅਨੋਖਾ ਤਰੀਕਾ ਕੱਢਿਆ ਹੈ। ਖੋਜੀਆਂ ਨੇ ਇਸ ਲਈ ਪਹਿਲਾਂ ਪਲਾਸਟਿਕ ਦੇ ਵੇਸਟੇਜ਼ਾਂ ਨੂੰ ਐਕਟੀਵੇਟਿਡ ਕਾਰਬਨ ਨਾਲ ਉੱਚ ਤਾਪਮਾਨ ‘ਤੇ ਪਿਘਲਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਉਮੀਦ ਮੁਤਾਬਕ ਰਿਜ਼ਲਟ ਮਿਲ ਰਹੇ ਹਨ। ਇਹ ਖੋਜ ਅਮਰੀਕਾ ਦੇ ਵਾਸ਼ਿੰਗਟਨ ਸਟੇਟ ਯੂਨੀਵਰਸਿਟੀ ਦੇ ਖੋਜਾਰਥੀ ਕਰ ਰਹੇ ਹਨ। ਜਿੱਥੇ ਦੇ ਐਸੋਸੀਏਟ ਪ੍ਰੋਫੈਸਰ ਹਾਨਵੂ ਲੇਈ ਨੇ ਕਿਹਾ, “ਪਲਾਸਟਿਕ ਕੱਚਰਾ ਵਿਸ਼ਵ ਦੀ ਵੱਡੀ ਸਮੱਸਿਆ ਹੈ। ਇਹ ਇਨ੍ਹਾਂ ਨੂੰ ਦੁਬਾਰਾ ਇਸਤੇਮਾਲ ਕਰਨ ਦਾ ਵਧੀਆ ਤਰੀਕਾ ਹੋਵੇਗਾ।” ਵੱਖ-ਵੱਖ ਤਾਪਮਾਨ ‘ਚ ਕੀਤੇ ਗਏ ਇਨ੍ਹਾਂ ਪ੍ਰੀਖਣਾਂ ਤੋਂ ਬਾਅਦ ਵਿਗਿਆਨੀਆਂ ਨੇ ਇਸ ਦੇ ਮਿਸ਼ਰਣ ਤੋਂ 85% ਜਹਾਜ਼ ਬਾਲਣ 'ਤੇ 15 % ਡੀਜ਼ਲ ਪ੍ਰਾਪਤ ਹੋਇਆ ਹੈ। ਇਸ ਖੋਜ ਬਾਰੇ ‘ਅਪਲਾਈਡ ਐਨਰਜੀ’ ‘ਚ ਛਪਿਆ ਹੈ। ਜੇਕਰ ਇਹ ਖੋਜ ਕਾਮਯਾਬ ਰਹਿੰਦੀ ਹੈ ਤਾਂ ਇਸ ਨੂੰ ਵਾਤਾਵਰਣ ਨੂੰ ਬਚਾਉਣ ਦੀ ਮੁਹਿੰਮ ‘ਚ ਵੱਡੀ ਕਾਮਯਾਬੀ ਕਿਹਾ ਜਾ ਸਕੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Embed widget