ਪੜਚੋਲ ਕਰੋ

ਤੁਸੀਂ ਨਹੀਂ ਦੇਖਿਆ ਹੋਣਾ ਅਜਿਹਾ ਖ਼ਤਰਨਾਕ ਨਾਗਿਨ ਡਾਂਸ , ਦੇਖ ਕੇ ਹਾਸਾ ਨਹੀਂ ਰੋਕ ਸਕੋਗੇ

ਭਾਰਤੀ ਵਿਆਹ ਵਿੱਚ ਡਾਂਸ ਸਭ ਤੋਂ ਮਹੱਤਵਪੂਰਨ ਹਿੱਸਾ ਹੈ। ਲਾੜਾ ਪੱਖ ਹੋਵੇ ਜਾਂ ਲਾੜੀ (Bride) ਦਾ ਪੱਖ, ਦੋਸਤ, ਰਿਸ਼ਤੇਦਾਰ ਦੋਵੇਂ ਪਾਸਿਆਂ ਤੋਂ ਅਤੇ ਹੁਣ ਤਾਂ ਲਾੜਾ-ਲਾੜੀ (Bride-Groom) ਖ਼ੁਦ ਵੀ ਜਮਕਰ ਡਾਂਸ ਕਰਦੇ ਹਨ।

Watch Video : ਭਾਰਤ ਵਿੱਚ ਵਿਆਹ (Wedding) ਹੋ ਅਤੇ ਕੋਈ ਡਾਂਸ ਨਾ ਹੋਵੇ ਅਜਿਹਾ ਹੋ ਸਕਦਾ ਕੀ ? ਭਾਰਤੀ ਵਿਆਹ ਵਿੱਚ ਡਾਂਸ ਸਭ ਤੋਂ ਮਹੱਤਵਪੂਰਨ ਹਿੱਸਾ ਹੈ। ਲਾੜਾ (Groom) ਪੱਖ ਹੋਵੇ ਜਾਂ ਲਾੜੀ (Bride) ਦਾ ਪੱਖ, ਦੋਸਤ, ਰਿਸ਼ਤੇਦਾਰ ਦੋਵੇਂ ਪਾਸਿਆਂ ਤੋਂ ਅਤੇ ਹੁਣ ਤਾਂ ਲਾੜਾ-ਲਾੜੀ (Bride-Groom) ਖ਼ੁਦ ਵੀ ਜਮਕਰ ਡਾਂਸ ਕਰਦੇ ਹਨ। ਵਿਆਹ 'ਚ ਡਾਂਸ ਦੀਆਂ ਕਈ ਵੀਡੀਓਜ਼ ਵੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
 
ਇਹਨਾਂ ਵਿੱਚੋਂ ਕੁਝ ਡਾਂਸ ਅਸਲ ਵਿੱਚ ਜ਼ਬਰਦਸਤ ਹੁੰਦੇ ਹਨ ਅਤੇ ਖ਼ੂਬ ਸੁਰਖੀਆਂ ਬਟੋਰਦੇ ਹਨ। ਇਸ ਦੇ ਨਾਲ ਹੀ ਕੁਝ ਡਾਂਸ ਅਜਿਹੇ ਵੀ ਹੋ ਜਾਂਦੇ ਹਨ, ਜੋ ਕਾਫੀ ਵਾਇਰਲ ਹੁੰਦੇ ਹਨ ਅਤੇ ਲੋਕਾਂ ਨੂੰ ਖੂਬ ਹਸਾਉਂਦੇ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਵਾਇਰਲ ਵੀਡੀਓ ਦਿਖਾਵਾਂਗੇ, ਜਿਸ ਵਿੱਚ ਇੱਕ ਲੜਕੇ ਦਾ ਡਾਂਸ ਦੇਖ ਕੇ ਤੁਸੀਂ ਹੱਸ-ਹੱਸ ਕਮਲੇ ਹੋ ਜਾਓਗੇ।
 
ਲਾੜੇ ਨਾਲ ਜਾ ਕੇ ਬੈਠ ਜਾਂਦਾ 

ਸੋਸ਼ਲ ਮੀਡੀਆ (Social Media) 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖੋਂਗੇ ਕਿ ਬਾਰਾਤ ਨਿਕਲਣ ਵਾਲੀ ਹੈ। ਘੋੜੀ ਖੜੀ ਹੈ, ਲਾੜਾ ਘੋੜੀ 'ਤੇ ਬੈਠਾ ਹੈ, ਲੋਕ ਖੜੇ ਹਨ। ਇਸੇ ਦੌਰਾਨ ਇੱਕ ਮੁੰਡਾ ਆ ਕੇ ਲਾੜੇ ਦੀ ਘੋੜੀ 'ਤੇ ਬੈਠ ਜਾਂਦਾ ਹੈ। ਹੁਣ ਜਿਵੇਂ ਹੀ ਉਹ ਘੋੜੀ 'ਤੇ ਬੈਠਦਾ ਹੈ, ਉਹ ਇਸ ਤਰ੍ਹਾਂ ਨੱਚਣ ਲੱਗ ਪੈਂਦਾ ਹੈ ਕਿ ਲਾੜਾ-ਲਾੜੀ ਵੀ ਹੱਸਣ ਲੱਗ ਪੈਂਦੇ ਹਨ।
 
ਸੋਸ਼ਲ ਮੀਡੀਆ 'ਤੇ ਲੋਕ ਪਸੰਦ ਕਰ ਰਹੇ ਹਨ

ਦਰਅਸਲ, ਇਹ ਲੜਕਾ ਘੋੜੀ 'ਤੇ ਲਾੜੇ ਤੋਂ ਅੱਗੇ ਬੈਠ ਜਾਂਦਾ ਹੈ। ਇਹ ਮੁੰਡਾ ਰਬੜ ਵਾਂਗ ਇੱਧਰ ਉੱਧਰ ਘੁੰਮਦੇ ਹੋਏ ਨਾਗਿਨ ਡਾਂਸ ਕਰਨ ਲੱਗ ਪੈਂਦਾ ਹੈ। ਇਹ ਦੇਖ ਕੇ ਉੱਥੇ ਮੌਜੂਦ ਕੁਝ ਲੋਕ ਵੀਡੀਓ ਬਣਾਉਣ ਲੱਗ ਜਾਂਦੇ ਹਨ। ਇਸ ਡਾਂਸ ਦਾ ਨਾ ਸਿਰਫ ਬਾਰਾਤ 'ਚ ਮੌਜੂਦ ਲੋਕਾਂ ਨੇ ਖੂਬ ਆਨੰਦ ਲਿਆ ਸਗੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਤੇ ਵੱਡੀ ਗਿਣਤੀ 'ਚ ਲੋਕ ਕਮੈਂਟ ਵੀ ਕਰ ਰਹੇ ਹਨ। ਕੁਝ ਇਸ ਨੂੰ ਦੂਜੇ ਪਲੇਟਫਾਰਮਾਂ 'ਤੇ ਸਾਂਝਾ ਕਰ ਰਹੇ ਹਨ।
 
View this post on Instagram
 
A post shared by MEMES.BKS🤟🙂 (@memes.bks)

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Embed widget