ਪੜਚੋਲ ਕਰੋ

Pre-Wedding ਸ਼ੂਟ ਦੌਰਾਨ ਵਾਪਰਿਆ ਅਜ਼ੀਬੋ -ਗਰੀਬ ਹਾਦਸਾ ! ਵੀਡੀਓ ਦੇਖ ਹੱਸ-ਹੱਸ ਪੈ ਜਾਣਗੀਆਂ ਢਿੱਡੀ ਪੀੜਾਂ

ਅੱਜ ਦੇ ਦੌਰ ਵਿੱਚ ਪ੍ਰੀ-ਵੈਡਿੰਗ ਸ਼ੂਟ ਕਾਫੀ ਆਮ ਹੋ ਗਿਆ ਹੈ। ਵਿਆਹ ਤੋਂ ਕੁਝ ਦਿਨ ਪਹਿਲਾਂ ਪਾਟਨਰ ਨਾਲ ਬਿਤਾਏ ਪਲ ਬਹੁਤ ਰੋਮਾਂਟਿਕ ਹੁੰਦੇ ਹਨ। ਇਹ ਫੋਟੋਸ਼ੂਟ ਵੱਖ-ਵੱਖ ਕੱਪੜਿਆਂ 'ਚ ਅਤੇ ਖੂਬਸੂਰਤ ਲੋਕੇਸ਼ਨ 'ਤੇ ਕਰਵਾਏ ਗਏ ਹਨ।

Pre-Wedding Shoot Viral Video : ਅੱਜ ਦੇ ਦੌਰ ਵਿੱਚ ਪ੍ਰੀ-ਵੈਡਿੰਗ ਸ਼ੂਟ ਕਾਫੀ ਆਮ ਹੋ ਗਿਆ ਹੈ। ਵਿਆਹ ਤੋਂ ਕੁਝ ਦਿਨ ਪਹਿਲਾਂ ਪਾਟਨਰ ਨਾਲ ਬਿਤਾਏ ਪਲ ਬਹੁਤ ਰੋਮਾਂਟਿਕ ਹੁੰਦੇ ਹਨ। ਇਹ ਫੋਟੋਸ਼ੂਟ ਵੱਖ-ਵੱਖ ਕੱਪੜਿਆਂ 'ਚ ਅਤੇ ਖੂਬਸੂਰਤ ਲੋਕੇਸ਼ਨ 'ਤੇ ਕਰਵਾਏ ਗਏ ਹਨ। ਇਸ ਦੇ ਲਈ ਜੋੜੇ ਕਾਫੀ ਮਿਹਨਤ ਵੀ ਕਰਦੇ ਹਨ ਪਰ ਕਈ ਵਾਰ ਇਨ੍ਹਾਂ ਜੋੜਿਆਂ ਦੀ ਮਿਹਨਤ 'ਤੇ ਪੂਰੀ ਪਾਣੀ ਫ਼ਿਰ ਜਾਂਦਾ ਹੈ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਇਕ ਜੋੜਾ ਪ੍ਰੀ-ਵੈਡਿੰਗ ਸ਼ੂਟ ਕਰਦਾ ਨਜ਼ਰ ਆ ਰਿਹਾ ਹੈ ਪਰ ਸ਼ੂਟ ਦੌਰਾਨ ਇੱਕ ਅਣਚਾਹੀ ਘਟਨਾ ਵਾਪਰ ਜਾਂਦੀ ਹੈ, ਜਿਸ ਨੂੰ ਦੇਖ ਕੇ ਤੁਹਾਡੀ ਹਾਂਸੀ ਨਿਕਲ ਜਾਏਗੀ। ਵੀਡੀਓ ਦੇਖ ਕੇ ਹਰ ਕੋਈ ਹੱਸ -ਹੱਸ ਲੋਟਪੋਟ ਹੋ ਜਾਂਦਾ ਹੈ। ਸ਼ਾਇਦ ਜਦੋਂ ਵੀਡੀਓ 'ਚ ਨਜ਼ਰ ਆ ਰਿਹਾ ਜੋੜਾ ਵੀ ਆਪਣੀ ਇਸ ਵੀਡੀਓ ਨੂੰ ਦੇਖ ਰਿਹਾ ਹੋਵੇਗਾ ਤਾਂ ਉਸਨੂੰ ਵੀ ਖ਼ੁਦ 'ਤੇ ਬਹੁਤ ਹਾਂਸੀ ਆਉਂਦੀ ਹੋਵੇਗੀ।

View this post on Instagram
 
A post shared by Abrar Ahmad - memes (@the_abrarisms)

ਇਹ ਤਾਂ ਗਜ਼ਬ ਹੋ ਗਿਆ ..!
 
ਵਾਇਰਲ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਜੋੜਾ ਇੱਕ ਤਲਾਬ ਵਿੱਚ ਪ੍ਰੀ-ਵੈਡਿੰਗ ਸ਼ੂਟ ਕਰਵਾ ਰਿਹਾ ਹੈ। ਲਾੜਾ-ਲਾੜੀ ਪਾਣੀ ਦੇ ਵਿਚਕਾਰ ਹਨ। ਲਾੜੇ ਨੇ ਲਾੜੀ ਨੂੰ ਆਪਣੀ ਗੋਦੀ ਵਿੱਚ ਉਠਾ ਰੱਖਿਆ ਹੈ ਤੇ ਪੋਜ਼ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਵੇਂ ਹੀ ਲਾੜਾ ਲਾੜੀ ਨੂੰ ਗੋਦੀ 'ਚ ਚੁੱਕਦਾ ਹੈ ਤਾਂ ਉਸ ਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਦੋਵੇਂ ਪਾਣੀ 'ਚ ਡਿੱਗ ਜਾਂਦੇ ਹਨ। ਲਾੜੀ ਲਾੜੇ ਦੇ ਉੱਪਰ ਹੁੰਦੀ ਹੈ ਅਤੇ ਇੱਕ ਪਲ ਲਈ ਅਜਿਹਾ ਲੱਗਦਾ ਹੈ ਕਿ ਲਾੜਾ ਪਾਣੀ ਵਿੱਚ ਡੁੱਬ ਰਿਹਾ ਹੈ। ਫਿਰ ਕਿਸੇ ਤਰ੍ਹਾਂ ਉਹ ਖ਼ੁਦ ਨੂੰ ਸੰਭਾਲ ਲੈਂਦਾ ਹੈ।

ਪ੍ਰੀ-ਵੈਡਿੰਗ ਸ਼ੂਟ ਦੌਰਾਨ ਵਾਪਰੀ ਇਹ ਘਟਨਾ ਕਾਫੀ ਮਜ਼ਾਕੀਆ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਕਾਫੀ ਮਜ਼ਾ ਲੈ ਰਹੇ ਹਨ। ਵੀਡੀਓ ਦੇਖ ਕੇ ਹਰ ਕੋਈ ਹੱਸ ਰਿਹਾ ਹੈ। ਕਈ ਲੋਕ ਕਹਿ ਰਹੇ ਹਨ ਕਿ ਏਨਾ ਪੋਜ਼ ਦੇਣ ਦੀ ਕੀ ਲੋੜ ਸੀ ਭਾਈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਵੀਡੀਓ ਨੂੰ ਮਿਲ ਰਿਹਾ ਮਜ਼ੇਦਾਰ ਹੁੰਗਾਰਾ 

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ the_abrisms ਨਾਮ ਦੇ ਅਕਾਊਂਟ ਨਾਲ ਪੋਸਟ ਕੀਤਾ ਗਿਆ ਹੈ। ਇਹ ਵੀਡੀਓ 8 ਜੂਨ ਨੂੰ ਪੋਸਟ ਕੀਤਾ ਗਿਆ ਸੀ ਅਤੇ ਇਸ ਖਬਰ ਨੂੰ ਲਿਖੇ ਜਾਣ ਤੱਕ 6 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਵੀਡੀਓ ਨੂੰ ਦੇਖ ਕੇ ਹਰ ਕੋਈ ਮਜ਼ੇਦਾਰ ਪ੍ਰਤੀਕਿਰਿਆਵਾਂ ਦੇ ਰਿਹਾ ਹੈ। ਇਕ ਯੂਜ਼ਰ ਨੇ ਲਿਖਿਆ- 'ਭਾਈ ਅਗਲੀ ਵਾਰ ਪੋਜ਼ ਦਿੰਦੇ ਸਮੇਂ ਧਿਆਨ ਰੱਖਣਾ।' ਉਥੇ ਹੀ ਇਕ ਯੂਜ਼ਰ ਨੇ ਲਿਖਿਆ, 'ਖੁਦ ਵੀ ਡੁਬੇ ,ਤੁਝੇ ਵੀ ਲੈ ਡੂਬੇ ਸਨਮ।'
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget