ਪੜਚੋਲ ਕਰੋ

Viral Video: ਰੋਮਾਂਟਿਕ ਮੂਡ 'ਚ ਸੀ ਘੋੜਾ, ਮਾਸਕ ਉਤਰਦੇ ਹੀ ਲੱਗਾ 440 ਵੋਲਟ ਦਾ ਝਟਕਾ, ਵੀਡੀਓ ਦੇਖ ਆ ਜਾਵੇਗਾ ਹਾਸਾ

Watch: ਹਾਲ ਹੀ 'ਚ ਇੱਕ ਮਜ਼ਾਕੀਆ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇੱਕ ਘੋੜੇ ਦੀਆਂ ਭਾਵਨਾਵਾਂ ਸਾਹਮਣੇ ਆਉਂਦੀਆਂ ਨਜ਼ਰ ਆ ਰਹੀਆਂ ਹਨ ਕਿ ਕਿਵੇਂ ਉਹ ਇੱਕ ਵੱਖਰੀ ਦਿਖਣ ਵਾਲੀ ਘੋੜੀ ਦੇ ਨੇੜੇ ਜਾਂਦਾ ਹੈ, ਪਰ ਜਿਵੇਂ ਹੀ ਸੱਚਾਈ ਸਾਹਮਣੇ ਆਉਂਦੀ ਹੈ..

Funny Prank Video: ਜਾਨਵਰਾਂ ਵਿੱਚ ਵੀ ਇਨਸਾਨਾਂ ਵਾਂਗ ਭਾਵਨਾਵਾਂ ਹੁੰਦੀਆਂ ਹਨ। ਉਹ ਦੋਸਤੀ ਨਿਭਾਣਾ ਵੀ ਜਾਣਦੇ ਹਨ ਤੇ ਉਹ ਪਿਆਰ ਕਰਨਾ ਵੀ ਜਾਣਦੇ ਹਨ। ਉਹ ਉਦਾਸ ਵੀ ਹੁੰਦੇ ਹਨ ਅਤੇ ਖੁਸ਼ੀ ਨਾਲ ਅਨੰਦ ਵੀ ਮਾਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਦਿਲ ਵੀ ਕਿਸੇ ਖਾਸ ਲਈ ਧੜਕਦਾ ਹੈ। ਹਾਲ ਹੀ 'ਚ ਇੱਕ ਮਜ਼ਾਕੀਆ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇੱਕ ਘੋੜੇ ਦੀਆਂ ਭਾਵਨਾਵਾਂ ਸਾਹਮਣੇ ਆਉਂਦੀਆਂ ਨਜ਼ਰ ਆ ਰਹੀਆਂ ਹਨ ਕਿ ਕਿਵੇਂ ਉਹ ਇੱਕ ਵੱਖਰੀ ਦਿਖਣ ਵਾਲੀ ਘੋੜੀ ਦੇ ਨੇੜੇ ਜਾਂਦਾ ਹੈ, ਪਰ ਜਿਵੇਂ ਹੀ ਸੱਚਾਈ ਸਾਹਮਣੇ ਆਉਂਦੀ ਹੈ, ਉਸ ਦਾ ਦਿਲ ਟੁੱਟ ਜਾਂਦਾ ਹੈ ਅਤੇ ਉਹ ਉਲਟੇ ਪੈਰ ਦੌੜ ਜਾਂਦਾ ਹੈ।

ਇਸ ਮਜ਼ੇਦਾਰ ਵੀਡੀਓ ਨੂੰ ਇੰਸਟਾਗ੍ਰਾਮ 'ਤੇ POP_CJ ਨਾਂ ਦੇ ਅਕਾਊਂਟ ਨੇ ਸ਼ੇਅਰ ਕੀਤਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਚਿੱਟਾ ਘੋੜਾ ਆਪਣੇ ਦਿਲ 'ਚ ਬੜੇ ਜੋਸ਼ ਅਤੇ ਉਤਸੁਕਤਾ ਨਾਲ ਇੱਕ ਵੱਖਰੀ ਦਿੱਖ ਵਾਲੀ ਘੋੜੀ ਵੱਲ ਵਧ ਰਿਹਾ ਹੈ ਪਰ ਜਿਵੇਂ ਹੀ ਘੋੜੀ ਦਾ ਮਖੌਟਾ ਉਤਾਰਿਆ ਗਿਆ ਅਤੇ ਉਸ ਦੇ ਅੰਦਰੋਂ ਇੱਕ ਲੜਕੀ ਬਾਹਰ ਨਿਕਲੀ, ਤਾਂ ਘੋੜੇ ਨੂੰ 440 ਵਾਟ ਦਾ ਝਟਕਾ ਲੱਗ ਜਾਂਦਾ ਹੈ। ਉਹ ਘਬਰਾ ਕੇ ਪਿੱਛੇ ਹਟ ਜਾਂਦਾ ਹੈ ਅਤੇ ਉਲਟੇ ਪੈਰਾਂ ਉਥੋ ਮੁੜ ਜਾਂਦਾ ਹੈ। ਵੀਡੀਓ 'ਚ ਇੱਕ ਵਿਅਕਤੀ ਪਾਂਡਾ ਨਾਲ ਵੀ ਅਜਿਹਾ ਹੀ ਪ੍ਰੈਂਕ ਕਰਦਾ ਨਜ਼ਰ ਆ ਰਿਹਾ ਹੈ। ਇਹ ਮਜ਼ਾਕੀਆ ਵੀਡੀਓ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: Viral Video: ਮਾਲਕ ਦਾ ਹੋਇਆ ਐਕਸੀਡੇਂਟ ਤਾਂ ਪਾਲਤੂ ਕੁੱਤੇ ਨੇ ਦਿਖਾਈ ਅਜਿਹੀ ਵਫ਼ਾਦਾਰੀ, ਲੋਕਾਂ ਨੇ ਖੂਬ ਕੀਤੀ ਤਾਰੀਫ

ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 134 ਮਿਲੀਅਨ ਵਾਰ ਦੇਖਿਆ ਜਾ ਚੁੱਕਾ ਹੈ ਅਤੇ ਹੁਣ ਤੱਕ ਇਸ 'ਤੇ 90 ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਵੀਡੀਓ 'ਤੇ ਹਜ਼ਾਰਾਂ ਕਮੈਂਟਸ ਵੀ ਆ ਰਹੇ ਹਨ। ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ਤੁਸੀਂ ਉਸਨੂੰ ਧੋਖਾ ਦਿੱਤਾ ਹੈ। ਇੱਕ ਹੋਰ ਨੇ ਲਿਖਿਆ ਕਿ ਇਹ ਇੱਕ ਵੱਖਰੇ ਪੱਧਰ ਦਾ ਪਾਪ ਹੈ। ਤੀਜੇ ਯੂਜ਼ਰ ਨੇ ਲਿਖਿਆ, ਅਜਿਹਾ ਹੁੰਦਾ ਹੈ ਜਦੋਂ ਮੈਂ ਆਪਣੀ ਗਰਲਫ੍ਰੈਂਡ ਨੂੰ ਬਿਨਾਂ ਮੇਕਅੱਪ ਦੇ ਦੇਖਦਾ ਹਾਂ।

ਇਹ ਵੀ ਪੜ੍ਹੋ: Viral Video: ਮੈਟਰੋ 'ਚ ਸੀਟ ਨੂੰ ਲੈ ਕੇ ਅੰਕਲ ਨਾਲ ਲੜ ਪਿਆ ਮੁੰਡਾ, ਕਿਹਾ 'ਮੈਂ ਝੁਕਾਂਗਾ ਨਹੀਂ' ਅਤੇ ਫਿਰ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Advertisement
ABP Premium

ਵੀਡੀਓਜ਼

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Gippy Grewal: ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Embed widget