ਪੜਚੋਲ ਕਰੋ

Funny Video: ਕੁੱਤੇ ਤੋਂ ਅਖਰੋਟ ਤੁੜਵਾ ਰਿਹਾ ਸੀ ਸ਼ਖਸ, ਅਚਾਨਕ ਕੁਝ ਅਜਿਹਾ ਹੋਇਆ...

Dog Funny Video: ਇੰਟਰਨੈੱਟ ਜਾਨਵਰਾਂ ਦੀਆਂ ਵੀਡੀਓਜ਼ (Animal Videos) ਨਾਲ ਭਰਿਆ ਪਿਆ ਹੈ। ਹਰ ਰੋਜ਼ ਇੰਟਰਨੈੱਟ 'ਤੇ ਜਾਨਵਰਾਂ ਦੀਆਂ ਮਜ਼ਾਕੀਆ ਵੀਡੀਓ ਵਾਇਰਲ  (Viral) ਹੁੰਦੀਆਂ ਹਨ। ਜੇਕਰ ਸਭ ਤੋਂ ਜ਼ਿਆਦਾ ਵਾਇਰਲ ਜਾਨਵਰਾਂ ਦੀ ਗੱਲ ਕਰੀਏ ਤਾਂ ਕੁੱਤਿਆਂ (Dogs) ਦਾ ਨਾਂ ਪਹਿਲੇ ਨੰਬਰ 'ਤੇ ਆਵੇਗਾ। ਖਾਸ ਕਰਕੇ ਪਾਲਤੂ ਕੁੱਤਿਆਂ ਦੀਆਂ ਮਜ਼ਾਕੀਆ ਵੀਡੀਓਜ਼ ਇੰਟਰਨੈਟ ਦੀ ਜਨਤਾ ਦੁਆਰਾ ਪਸੰਦ ਕੀਤੀਆਂ ਜਾਂਦੀਆਂ ਹਨ। ਅਜਿਹਾ ਹੀ ਇੱਕ ਮਜ਼ਾਕੀਆ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਸੋਸ਼ਲ ਮੀਡੀਆ (Social Media) 'ਤੇ ਵਾਇਰਲ ਹੋ ਰਹੀ ਵੀਡੀਓ ਨੂੰ ਦੇਖ ਕੇ ਤੁਸੀਂ ਰਲਵੀਂ-ਮਿਲੀ ਪ੍ਰਤੀਕਿਰਿਆ ਦੇਵੋਗੇ। ਵੀਡੀਓ ਦੇਖ ਕੇ ਤੁਸੀਂ ਵੀ ਹੱਸ-ਹੱਸ ਕਮਲੇ ਹੋ ਜਾਓਗੇ ਅਤੇ ਤੁਹਾਨੂੰ ਵੀ ਕੁੱਤੇ 'ਤੇ ਤਰਸ ਆਵੇਗਾ। ਆਓ ਅਸੀਂ ਤੁਹਾਨੂੰ ਵੀਡੀਓ ਬਾਰੇ ਦੱਸਦੇ ਹਾਂ, ਤਾਂ ਜੋ ਤੁਹਾਡੇ ਲਈ ਇਸਨੂੰ ਸਮਝਣਾ ਆਸਾਨ ਹੋ ਜਾਵੇ।

ਅਖਰੋਟ ਤੋੜਦਿਆ ਪਰੇਸ਼ਾਨ ਹੋਇਆ ਕੁੱਤਾ

ਸੋਸ਼ਲ ਮੀਡੀਆ 'ਤੇ ਵਾਇਰਲ ਇਸ ਵੀਡੀਓ 'ਚ ਤੁਸੀਂ ਇੱਕ ਕੁੱਤੇ ਨੂੰ ਵੇਖ ਸਕਦੇ ਹੋ। ਵੀਡੀਓ ਦੇਖਣ ਤੋਂ ਬਾਅਦ ਪਤਾ ਚੱਲਦਾ ਹੈ ਕਿ ਕੁੱਤਾ ਪਾਲਤੂ ਹੈ। ਕੁੱਤੇ ਦੇ ਸਾਹਮਣੇ ਇੱਕ ਪਲੇਟ ਰੱਖੀ ਹੈ, ਜਿਸ ਵਿੱਚ ਬਹੁਤ ਸਾਰੇ ਅਖਰੋਟ (Walnuts) ਹਨ। ਵੀਡੀਓ ਵਿੱਚ ਕੁੱਤੇ ਦੇ ਨਾਲ ਇਕ ਵਿਅਕਤੀ ਵੀ ਮੌਜੂਦ ਹੈ, ਜੋ ਉਸ ਤੋਂ ਅਖਰੋਟ ਤੁੜਵਾ ਰਿਹਾ ਹੈ। ਵਿਅਕਤੀ ਕੁੱਤੇ ਦੇ ਮੂੰਹ ਵਿੱਚ ਅਖਰੋਟ ਪਾਉਂਦਾ ਹੈ ਅਤੇ ਜਿਵੇਂ ਹੀ ਕੁੱਤਾ ਇਸ ਨੂੰ ਤੋੜਦਾ ਹੈ, ਉਹ ਇਸਨੂੰ ਬਾਹਰ ਕੱਢ ਕੇ ਖਾ ਜਾਂਦਾ ਹੈ।

ਇਹ ਸਭ ਕੁਝ ਕੁੱਤੇ ਨਾਲ ਕੁਝ ਦੇਰ ਤੱਕ ਚਲਦਾ ਹੈ। ਫਿਰ ਕੁੱਤਾ ਸਮਝ ਜਾਂਦਾ ਹੈ ਕਿ ਮਾਲਕ ਉਸਨੂੰ ਮੂਰਖ ਬਣਾ ਰਿਹਾ ਹੈ। ਫਿਰ ਕੁੱਤਾ ਅਖਰੋਟ ਨੂੰ ਤੋੜਨ ਤੋਂ ਇਨਕਾਰ ਕਰਦਾ ਹੈ ਅਤੇ ਭੌਂਕਦਾ ਹੋਇਆ ਉਥੋਂ ਭੱਜ ਜਾਂਦਾ ਹੈ। 

ਵਾਇਰਲ ਵੀਡੀਓ

ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ (Instagram) 'ਤੇ _cute_and_funny_animals_ ਨਾਮ ਦੇ ਅਕਾਊਂਟ ਨਾਲ ਪੋਸਟ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 4 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਹਜ਼ਾਰਾਂ ਲੋਕ ਇਨ੍ਹਾਂ ਫਨੀ ਵੀਡੀਓਜ਼ ਨੂੰ ਦੇਖ ਚੁੱਕੇ ਹਨ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ- 'ਕਿਰਪਾ ਕਰਕੇ ਇਸ ਕੁੱਤੇ ਨਾਲ ਅਜਿਹਾ ਨਾ ਕਰੋ, ਇਹ ਬਹੁਤ ਪਿਆਰਾ ਹੈ।'

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget