ਪੜਚੋਲ ਕਰੋ

Funny Video: ਆਹ ਵੀਡੀਓ ਦੇਖ ਕੇ ਹੱਸ-ਹੱਸ ਹੋ ਜਾਉਗੇ ਕਮਲੇ, ਬੁਲਡੋਜ਼ਰ ਨੇ ਚੁੱਕ ਲਿਆ ਜਹਾਜ਼ ਤੇ ਫਿਰ...

Viral Video: ਸੋਸ਼ਲ ਮੀਡੀਆ 'ਤੇ ਇੱਕ ਤੋਂ ਵੱਧ ਕੇ ਇੱਕ ਮਜ਼ਾਕੀਆ ਵੀਡੀਓਜ਼ ਪੋਸਟ ਕੀਤੀਆਂ ਜਾਂਦੀਆਂ ਹਨ। ਅਜਿਹੀ ਹੀ ਇੱਕ ਵੀਡੀਓ ਤੁਹਾਨੂੰ ਹੱਸਾ ਦੇਵੇਗੀ। ਇਸ ਵੀਡੀਓ ਵਿੱਚ ਇੱਕ ਬੁਲਡੋਜ਼ਰ ਇੱਕ ਜਹਾਜ਼ ਨੂੰ ਚੁੱਕ ਰਿਹਾ ਹੈ।

Trending Video: ਸੋਸ਼ਲ ਮੀਡੀਆ (Social Media) 'ਤੇ ਕੁਝ ਵੀਡੀਓਜ਼ ਦੇਖ ਕੇ ਤੁਹਾਡੀਆਂ ਅੱਖਾਂ ਨਮ ਹੋ ਜਾਣਗੀਆਂ, ਫਿਰ ਕੁਝ ਵੀਡੀਓ ਦੇਖ ਕੇ ਹਾਸਾ ਰੋਕਣਾ ਮੁਸ਼ਕਿਲ ਹੋ ਜਾਵੇਗਾ। ਅਜਿਹਾ ਹੀ ਇੱਕ ਮਜ਼ਾਕੀਆ ਵੀਡੀਓ ਸੋਸ਼ਲ ਮੀਡੀਆ (Funny Video Viral On Social Media) ਪਲੇਟਫਾਰਮ ਟਵਿੱਟਰ (Twitter) 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਇੱਕ ਬੁਲਡੋਜ਼ਰ (Bulldozer) ਇੱਕ ਜਹਾਜ਼ ਨੂੰ ਚੁੱਕ ਰਿਹਾ ਹੈ। ਪਰ ਇਸ ਵੀਡੀਓ ਦੇ ਕੈਪਸ਼ਨ (Video Captin) ਨੇ ਸਾਰਿਆਂ ਦੀਆਂ ਭਾਵਨਾਵਾਂ ਨੂੰ ਬਦਲ ਦਿੱਤਾ।

ਮਜ਼ਾਕੀਆ ਕੈਪਸ਼ਨ (Funny Caption) ਦਿੱਤਾ ਗਿਆ- ਇਸ ਵੀਡੀਓ ਨੂੰ ਅਲੈਗਜ਼ੈਂਡਰ ਮੋਰੋਜ਼ੋਵ (Aleksandr Morozov) ਨੇ ਆਪਣੇ ਟਵਿੱਟਰ ਹੈਂਡਲ ਤੋਂ ਸ਼ੇਅਰ ਕੀਤਾ ਹੈ। ਇਸ ਸ਼ਖਸ ਨੇ ਵੀਡੀਓ ਦੇ ਕੈਪਸ਼ਨ 'ਚ ਲਿਖਿਆ ਹੈ ਕਿ ਜਦੋਂ ਪ੍ਰੋਜੈਕਟ ਤਿਆਰ ਨਹੀਂ ਹੈ, ਪਰ ਗਾਹਕ ਡੈਮੋ ਚਾਹੁੰਦਾ ਹੈ (When the project is not ready, but the client wants a demo)। ਪਹਿਲਾਂ ਤੁਸੀਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇਹ ਵੀਡੀਓ (Video Viral On Social Media) ਨੂੰ ਜ਼ਰੂਰ ਦੇਖੋ...

ਹੱਸ ਹੱਸ ਕੇ ਲੋਕਾਂ ਦਾ ਹੋਈਆ ਬੁਰਾ ਹਾਲ- ਵੀਡੀਓ ਨੂੰ ਉਹ ਲੋਕ ਬਿਹਤਰ ਸਮਝਦੇ ਹਨ ਜੋ ਕਾਰਪੋਰੇਟ ਸੈਕਟਰ ਵਿੱਚ ਕੰਮ ਕਰਦੇ ਹਨ ਅਤੇ ਜਿਨ੍ਹਾਂ ਨੂੰ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਮਾਂ ਸੀਮਾ ਵੀ ਦਿੱਤੀ ਜਾਂਦੀ ਹੈ। ਸੋਸ਼ਲ ਮੀਡੀਆ (Social Media) 'ਤੇ ਲੋਕ ਦਾ ਹੱਸ-ਹੱਸ ਕੇ ਬੁਰਾ ਹਾਲ ਹੋ ਗਿਆ ਹੈ। ਸਿਰਫ 7 ਸੈਕਿੰਡ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇਣ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾ ਰਹੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਨੂੰ ਹੁਣ ਤੱਕ 4.6 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਵੀਡੀਓ ਨੇ ਮਨੋਰੰਜਨ ਕੀਤਾ- ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ ਯੂਜ਼ਰਸ (Social Media Users) ਦਾ ਕਾਫੀ ਮਨੋਰੰਜਨ ਕਰ ਰਹੀ ਹੈ। ਕੁਝ ਹੀ ਦਿਨਾਂ 'ਚ ਇਸ ਵੀਡੀਓ ਨੂੰ ਲੱਖਾਂ ਲੋਕਾਂ ਨੇ ਪਸੰਦ ਕੀਤਾ ਹੈ ਅਤੇ ਹਜ਼ਾਰਾਂ ਲੋਕਾਂ (ਸੋਸ਼ਲ ਮੀਡੀਆ ਯੂਜ਼ਰਸ) ਨੇ ਇਸ ਨੂੰ ਰੀਟਵੀਟ ਵੀ ਕੀਤਾ ਹੈ। ਕਮੈਂਟ ਸੈਕਸ਼ਨ 'ਚ ਲੋਕ ਵੱਖ-ਵੱਖ ਅਤੇ ਮਜ਼ਾਕੀਆ ਪ੍ਰਤੀਕਿਰਿਆਵਾਂ ਦਿੰਦੇ ਨਜ਼ਰ ਆਏ।

ਟਾਪ ਹੈਡਲਾਈਨ

IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
Embed widget