ਪੜਚੋਲ ਕਰੋ

Viral Video: ਏਅਰਪੋਰਟ 'ਤੇ ਸੂਟਕੇਸ ਦੀ ਅਦਲਾ-ਬਦਲੀ ਤੋਂ ਬਚਣ ਲਈ ਵਿਅਕਤੀ ਨੇ ਕੱਢਿਆ ਮਜ਼ੇਦਾਰ ਜੁਗਾੜ, ਵੀਡੀਓ ਦੇਖ ਕੇ ਤੁਸੀਂ ਵੀ ਕਰੋਗੇ ਤਾਰੀਫ਼

Trending Airport Video: ਹਵਾਈ ਸਫਰ ਦੌਰਾਨ ਜਦੋਂ ਯਾਤਰੀਆਂ ਦਾ ਸਮਾਨ ਹਵਾਈ ਅੱਡੇ 'ਤੇ ਸਕੈਨਿੰਗ ਮਸ਼ੀਨ 'ਚੋਂ ਲੰਘਦਾ ਹੈ ਤਾਂ ਕਈ ਵਾਰ ਸੂਟਕੇਸ ਬਦਲੇ ਜਾਂਦੇ ਹਨ।

Trending Airport Video: ਹਵਾਈ ਸਫਰ ਦੌਰਾਨ ਜਦੋਂ ਯਾਤਰੀਆਂ ਦਾ ਸਮਾਨ ਹਵਾਈ ਅੱਡੇ 'ਤੇ ਸਕੈਨਿੰਗ ਮਸ਼ੀਨ 'ਚੋਂ ਲੰਘਦਾ ਹੈ ਤਾਂ ਕਈ ਵਾਰ ਸੂਟਕੇਸ ਬਦਲੇ ਜਾਂਦੇ ਹਨ। ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਇੱਕ ਵਿਅਕਤੀ ਨੇ ਇੱਕ ਸ਼ਾਨਦਾਰ ਅਤੇ ਮਜ਼ਾਕੀਆ ਆਈਡੀਆ ਅਪਣਾਇਆ ਹੈ, ਜੋ ਹੁਣ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।

ਵਾਇਰਲ ਵੀਡੀਓ 'ਚ ਤੁਸੀਂ ਦੇਖੋਂਗੇ ਕਿ ਸੂਟਕੇਸ ਨਾ ਬਦਲਣ ਲਈ ਇੱਕ ਵਿਅਕਤੀ ਨੇ ਅਜਿਹੀ ਤਰਕੀਬ ਲੱਭੀ ਹੈ ਕਿ ਕੋਈ ਵੀ ਹੱਸਣ ਤੋਂ ਆਪਣੇ ਆਪ ਨੂੰ ਰੋਕ ਨਹੀਂ ਸਕਦਾ। ਇਸ ਵਾਇਰਲ ਵੀਡੀਓ 'ਚ ਇੱਕ ਯਾਤਰੀ ਨੂੰ ਏਅਰਪੋਰਟ 'ਤੇ ਆਪਣੇ ਸਾਮਾਨ ਨੂੰ ਲੈਣ ਲਈ ਇੰਤਜ਼ਾਰ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਜਿਵੇਂ ਹੀ ਸਕੈਨਿੰਗ ਮਸ਼ੀਨ ਵਿੱਚੋਂ ਸੂਟਕੇਸ ਨਿਕਲਦਾ ਹੈ, ਕੋਈ ਵੀ ਵਿਅਕਤੀ ਉਸ ਨੂੰ ਅਤੇ ਦੂਜੇ ਵਿਅਕਤੀ ਨੂੰ ਦੇਖ ਕੇ ਦੱਸ ਸਕਦਾ ਹੈ ਕਿ ਇਹ ਉਸ ਦਾ ਹੈ। ਸੂਟਕੇਸ ਬਾਹਰ ਨਿਕਲਦਾ ਹੈ, ਜਿਸ ਨੂੰ ਦੇਖ ਕੇ ਸਾਰੇ ਹੱਸ ਪਏ। ਦਰਅਸਲ, ਇਸ ਵਿਅਕਤੀ ਦੁਆਰਾ ਪਹਿਨੀ ਗਈ ਪੈਂਟ ਦਾ ਡਿਜ਼ਾਈਨ ਸੂਟਕੇਸ ਦੇ ਡਿਜ਼ਾਈਨ ਅਤੇ ਰੰਗ ਨਾਲ ਬਿਲਕੁਲ ਮੇਲ ਖਾਂਦਾ ਹੈ। ਹਾਂ, ਬਿਲਕੁਲ ਉਹੀ, ਕੋਈ ਫਰਕ ਨਹੀਂ ਹੈ।

ਵੀਡੀਓ ਨੂੰ 10 ਮਿਲੀਅਨ ਵਿਊਜ਼ ਮਿਲੇ ਹਨ

ਵੀਡੀਓ 'ਚ ਤੁਸੀਂ ਦੇਖਿਆ ਕਿ ਕਿਸ ਤਰ੍ਹਾਂ ਉਸ ਵਿਅਕਤੀ ਨੇ ਉਸ ਤਰ੍ਹਾਂ ਦੀ ਪੈਂਟ ਪਾਈ ਹੈ ਜੋ ਕਿ ਸੂਟਕੇਸ ਦਾ ਡਿਜ਼ਾਈਨ ਅਤੇ ਰੰਗ ਹੈ। ਇਹ ਦੇਖ ਕੇ ਏਅਰਪੋਰਟ 'ਤੇ ਮੌਜੂਦ ਹੋਰ ਯਾਤਰੀ ਵੀ ਹੱਸਣ ਲੱਗੇ। ਇਸ ਵਿਅਕਤੀ ਨੇ ਆਪਣੀ ਪੈਂਟ ਦੇ ਡਿਜ਼ਾਈਨ ਵਾਲਾ ਸੂਟਕੇਸ ਰੱਖਿਆ ਹੈ ਤਾਂ ਜੋ ਇਸ ਨੂੰ ਕਿਸੇ ਹੋਰ ਯਾਤਰੀ ਦੇ ਸੂਟਕੇਸ ਨਾਲ ਬਦਲਿਆ ਨਾ ਜਾ ਸਕੇ। ਸ਼ੋਸ਼ਲ ਮੀਡੀਆ ਯੂਜ਼ਰਸ ਵੀ ਇਸ ਸਖ਼ਸ਼ ਦੀ ਇਸ ਮਜ਼ਾਕੀਆ ਚਾਲ ਨੂੰ ਦੇਖ ਕੇ ਹਾਸਾ ਨਹੀਂ ਰੋਕ ਪਾ ਰਹੇ ਹਨ। ਇਸ ਰੀਲ ਨੂੰ ਹੁਣ ਤੱਕ 1 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਇਸ 'ਤੇ ਕਈ ਮਜ਼ਾਕੀਆ ਟਿੱਪਣੀਆਂ ਵੀ ਕਰ ਰਹੇ ਹਨ ਅਤੇ ਇਸ ਸ਼ਖਸ ਦੀ ਮਨ-ਮਰਜ਼ੀ ਦੀ ਤਾਰੀਫ ਕਰ ਰਹੇ ਹਨ। 

View this post on Instagram
 
A post shared by Pubity (@pubity)

ਟਾਪ ਹੈਡਲਾਈਨ

Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Embed widget