ਪੜਚੋਲ ਕਰੋ

Gay Couple Marriage: ਤਾਜ ਮਹਿਲ ਦੇ ਸਾਹਮਣੇ ਪਿਆਰ ਦਾ ਇਜ਼ਹਾਰ ਅਤੇ ਹੁਣ ਵਿਆਹ, ਵੱਖਰੀ ਹੈ ਇਨ੍ਹਾਂ ਦੋਹਾਂ ਦੀ ਪ੍ਰੇਮ ਕਹਾਣੀ  

ਸਮਲਿੰਗੀ ਜੋੜੇ (Gay Couple)  ਚੈਤੰਨਿਆ ਸ਼ਰਮਾ ਅਤੇ ਅਭਿਸ਼ੇਕ ਰੇਅ ਦੀਆਂ ਤਸਵੀਰਾਂ ਸੋਸ਼ਲ ਮੀਡੀਆ (Social Media)  'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਦੋਨਾਂ ਨੇ ਆਪਣੇ ਪਿਆਰ ਨੂੰ ਅੰਜਾਮ ਤੱਕ ਪਹੁੰਚਾਇਆ ਅਤੇ ਵਿਆਹ (Marriage)

Same Sex Marriage In India: ਸਮਲਿੰਗੀ ਜੋੜੇ (Gay Couple)  ਚੈਤੰਨਿਆ ਸ਼ਰਮਾ ਅਤੇ ਅਭਿਸ਼ੇਕ ਰੇਅ ਦੀਆਂ ਤਸਵੀਰਾਂ ਸੋਸ਼ਲ ਮੀਡੀਆ (Social Media)  'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਦੋਨਾਂ ਨੇ ਆਪਣੇ ਪਿਆਰ ਨੂੰ ਅੰਜਾਮ ਤੱਕ ਪਹੁੰਚਾਇਆ ਅਤੇ ਵਿਆਹ (Marriage)  ਕਰਕੇ ਇੱਕ ਦੂਜੇ ਦੇ ਬਣ ਗਏ। ਮਿਲੀ ਜਾਣਕਾਰੀ ਮੁਤਾਬਕ ਕੋਲਕਾਤਾ 'ਚ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਹਲਦੀ ਦੀ ਰਸਮ ਹੋਈ, ਦੋਹਾਂ ਨੇ ਇਕ-ਦੂਜੇ ਨੂੰ ਫੁੱਲਾਂ ਦੇ ਹਾਰ ਪਹਿਨਾਏ ਅਤੇ ਫਿਰ ਫੇਰੇ ਲਏ।  

ਮੀਡੀਆ ਰਿਪੋਰਟਾਂ ਮੁਤਾਬਕ ਵਿਆਹ ਤੋਂ ਬਾਅਦ ਜੋੜੇ ਨੇ ਕਿਹਾ ਕਿ ਦੋਵਾਂ ਦਾ ਇਹ ਕਦਮ ਕਈ ਸਮਲਿੰਗੀ ਜੋੜਿਆਂ (Same Sex Couples) ਨੂੰ ਹਿੰਮਤ ਦੇਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਫੇਸਬੁੱਕ 'ਤੇ ਮਿਲੇ ਸਨ। ਇਸ ਤੋਂ ਬਾਅਦ ਤਾਜ ਮਹਿਲ (Taj Mahal) ਦੇ ਸਾਹਮਣੇ ਪਿਆਰ ਦਾ ਇਜ਼ਹਾਰ ਕੀਤਾ ਅਤੇ ਹੁਣ ਉਨ੍ਹਾਂ ਨੇ ਵਿਆਹ ਕਰ ਲਿਆ ਹੈ।

'ਮੇਰੇ ਪਰਿਵਾਰ ਵਿੱਚ ਝਿਜਕ ਸੀ'

ਚੈਤਨਿਆ ਨੇ ਦੱਸਿਆ- ਅਸੀਂ ਦੋਵੇਂ ਫੇਸਬੁੱਕ 'ਤੇ ਮਿਲੇ ਸੀ ਅਤੇ ਪਿਛਲੇ 2 ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸੀ। ਅਭਿਸ਼ੇਕ ਦੇ ਪਰਿਵਾਰ ਅਤੇ ਉਨ੍ਹਾਂ ਦੇ ਦੋਸਤਾਂ ਨੇ ਸ਼ੁਰੂ ਤੋਂ ਹੀ ਇਸ ਰਿਸ਼ਤੇ ਦਾ ਸਮਰਥਨ ਕੀਤਾ ਅਤੇ ਮੇਰੇ ਪਰਿਵਾਰ ਵਿਚ ਕੁਝ ਝਿਜਕ ਵੀ ਰਹੀ, ਪਰ ਉਹ ਵੀ ਜਲਦੀ ਹੀ ਇਸ ਰਿਸ਼ਤੇ ਲਈ ਰਾਜ਼ੀ ਹੋ ਗਏ।

LGBTQ+ ਭਾਈਚਾਰੇ ਨੂੰ ਸੁਨੇਹਾ

ਚੈਤੰਨਿਆ ਸ਼ਰਮਾ ਨੇ ਕਿਹਾ ਕਿ ਅਸੀਂ ਸਮਾਜ ਵਿੱਚ LGBTQ+ ਨੂੰ ਸਵੀਕਾਰ ਕਰਨ ਲਈ ਇੱਕ ਬਹੁਤ ਹੀ ਜ਼ਿੰਮੇਵਾਰ ਕਦਮ ਚੁੱਕਿਆ ਹੈ। ਸਾਡੇ ਇਸ ਕਦਮ ਨੇ ਬਹੁਤ ਸਾਰੇ ਸਮਲਿੰਗੀ ਜੋੜਿਆਂ ਨੂੰ ਹੌਂਸਲਾ ਮਿਲੇਗਾ।  ਅਸੀਂ ਆਪਣੇ ਭਾਈਚਾਰੇ ਨੂੰ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ 'ਬਹਾਦੁਰ ਬਣੋ, ਉਹ ਜੀਵਨ ਜੀਓ ਜੋ ਤੁਹਾਡਾ ਦਿਲ ਜੀਣਾ ਚਾਹੁੰਦਾ ਹੈ ਅਤੇ ਆਪਣੇ ਹੱਕਾਂ ਲਈ ਲੜੋ'।

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ

ਸਾਲ 2018 'ਚ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਦਿੰਦਿਆਂ ਧਾਰਾ 388 ਨੂੰ ਖਤਮ ਕਰ ਦਿੱਤਾ ਸੀ। ਅਦਾਲਤ ਨੇ ਸਮਲਿੰਗੀ ਸੈਕਸ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਹਟਾ ਦਿੱਤਾ ਸੀ। ਹਾਲਾਂਕਿ, ਭਾਰਤ ਵਿੱਚ ਸਮਲਿੰਗੀ ਵਿਆਹ ਅਜੇ ਵੀ ਕਾਨੂੰਨੀ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆJagdish Jhinda Resign | HSGMC ਚੋਣ ਜਿੱਤਣ ਤੋਂ ਬਾਅਦ, ਜਗਦੀਸ਼ ਝੀਂਡਾ ਨੇ ਕਿਉਂ ਦਿੱਤਾ ਅਸਤੀਫਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget