ਪੜਚੋਲ ਕਰੋ

Murder Mystery : ਜਦੋਂ ਆਤਮਾ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਅਦਾਲਤ-ਪੁਲਿਸ ਨੇ ਵੀ ਮੰਨਿਆ, ਕਾਤਲ ਨੂੰ ਹੋਈ ਜੇਲ੍ਹ

Ghost solved murder mystery : ਮਾਮਲਾ ਅਮਰੀਕਾ ਦੇ ਪੱਛਮੀ ਵਰਜੀਨੀਆ ਦਾ ਹੈ। ਇੱਕ ਦਿਨ ਏਲਵਾ ਜੋਨਾ ਦੀ ਮਾਂ ਨੂੰ ਇੱਕ ਸੁਪਨਾ ਆਇਆ ਸੀ। ਉਸ ਨੇ ਦੱਸਿਆ ਕਿ ਉਸ ਨੂੰ ਸੁਪਨੇ ਵਿਚ ਬੇਟੀ ਦਾ ਭੂਤ ਦਿਖਾਈ ਦਿੱਤਾ ਅਤੇ ਦੱਸਿਆ ਕਿ ਕਿਵੇਂ..

ਭਾਰਤ ਹੀ ਨਹੀਂ ਦੁਨੀਆ ਦਾ ਕੋਈ ਵੀ ਕਾਨੂੰਨ ਭੂਤ ਪ੍ਰੇਤ ਨਹੀਂ ਮੰਨਦਾ। ਇੱਥੋਂ ਤੱਕ ਕਿ ਵਿਗਿਆਨ ਦੇ ਸਬੂਤਾਂ 'ਤੇ ਵੀ ਸ਼ੱਕ ਕੀਤਾ ਜਾਂਦਾ ਹੈ। ਪਰ ਦੁਨੀਆ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਭੂਤ ਦੀ ਗਵਾਹੀ 'ਤੇ ਇਕ ਵਿਅਕਤੀ ਨੂੰ ਸਜ਼ਾ ਦਿੱਤੀ ਗਈ। ਇੱਥੋਂ ਤੱਕ ਕਿ ਅਦਾਲਤ, ਪੁਲਿਸ ਸਭ ਨੇ ਉਸ ਗਵਾਹੀ ਨੂੰ ਸਵੀਕਾਰ ਕਰ ਲਿਆ ਅਤੇ ਕਾਤਲ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ। ਇਹ ਕਈ ਸਾਲ ਪੁਰਾਣੀ ਘਟਨਾ ਅੱਜ ਵੀ ਇਸ ਗੱਲ ਦੀ ਮਿਸਾਲ ਹੈ ਕਿ ਕਿਸ ਤਰ੍ਹਾਂ ਇਕ ਆਤਮਾ ਕਾਰਨ ਮੌਤ ਦੀ ਘਟਨਾ ਦੀ ਗੁੱਥੀ ਸੁਲਝੀ।

ਮਾਮਲਾ ਅਮਰੀਕਾ ਦੇ ਪੱਛਮੀ ਵਰਜੀਨੀਆ ਦਾ ਹੈ। ਇੱਥੇ ਗ੍ਰੀਨਬਰੀਅਰ ਕਾਉਂਟੀ ਵਿੱਚ, ਏਲਵਾ ਜੋਨਾ ਹੀਸਟਰ ਸ਼ੂ (Erasmus Stribbling Trout Shue) ਨਾਮ ਦੀ ਇੱਕ ਔਰਤ ਨੇ ਇਰੈਸਮਸ ਨਾਮ ਦੇ ਇੱਕ ਵਿਅਕਤੀ ਨਾਲ ਵਿਆਹ ਕੀਤਾ। ਪਰ ਵਿਆਹ ਦੇ ਤਿੰਨ ਮਹੀਨੇ ਬਾਅਦ ਹੀ ਉਸ ਦੀ ਮੌਤ ਹੋ ਗਈ। ਪਤਾ ਲੱਗਾ ਕਿ ਉਹ ਪੌੜੀਆਂ ਤੋਂ ਹੇਠਾਂ ਡਿੱਗ ਗਈ ਸੀ। ਇਰੈਸਮਸ  ਏਲਵਾ ਜੋਨਾ ਨੂੰ ਕਮਰੇ ਵਿੱਚ ਲੈ ਗਿਆ। ਜਦੋਂ ਡਾਕਟਰ ਨੇ ਆ ਕੇ ਉਸ ਦਾ ਚੈੱਕਅੱਪ ਕੀਤਾ ਤਾਂ ਡਾਕਟਰਾਂ ਨੇ ਮੌਤ ਦਾ ਕਾਰਨ ਕੁਦਰਤੀ ਮੌਤ ਕਰਾਰ ਦਿੱਤਾ।

ਇਸ ਤੋਂ ਬਾਅਦ ਏਲਵਾ ਜੋਨਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਪਰ ਇਰੇਸਮਸ ਦੇ ਹੰਝੂ ਨਹੀਂ ਰੁਕ ਸਕੇ। ਸ਼ਰਧਾਂਜਲੀ ਦੇਣ ਆਏ ਲੋਕਾਂ ਨੇ ਮਹਿਸੂਸ ਕੀਤਾ ਕਿ ਉਹ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੇਗਾ।। ਪਰ  ਏਲਵਾ ਜੋਨਾ ਦੀ ਮਾਂ ਨੂੰ ਇਰੈਸਮਸ ਉੱਤੇ ਸ਼ੱਕ ਸੀ। ਕਿਉਂਕਿ ਏਲਵਾ ਜੋਨਾ ਨੇ ਕਦੀ ਵੀ ਹਾਈਨੇਕ ਗਾਊਨ ਨਹੀਂ ਪਾਇਆ ਸੀ, ਪਰ ਮੌਤ ਦਰਾਨਾ ਏਲਵਾ ਜੋਨਾ ਨੇ ਗਾਊਨ ਪਾਇਆ ਹੋਇਆ ਸੀ , ਜਿਸ ਕਰਕੇ ਏਲਵਾ ਜੋਨਾ ਦੀ ਮਾਂ ਨੂੰ ਜੋਨਾ ਦੇ ਪਤੀ 'ਤੇ ਸ਼ੱਕ ਹੋਇਆ। 


ਜੋਨਾ ਦੇ ਅੰਤਿਮ ਸੰਸਕਾਰ ਤੋਂ ਬਾਅਦ ਹਰ ਕੋਈ ਜੋਨਾ ਦੀਆਂ ਯਾਦਾਂ ਨੂੰ ਭੁਲਾਉਣ ਦੀ ਤਿਆਰੀ ਕਰ ਰਹੇ ਸਨ। ਇੱਕ ਦਿਨ ਏਲਵਾ ਜੋਨਾ ਦੀ ਮਾਂ ਨੂੰ ਇੱਕ ਸੁਪਨਾ ਆਇਆ ਸੀ। ਉਸ ਨੇ ਦੱਸਿਆ ਕਿ ਉਸ ਨੂੰ ਸੁਪਨੇ ਵਿਚ ਬੇਟੀ ਦਾ ਭੂਤ ਦਿਖਾਈ ਦਿੱਤਾ ਅਤੇ ਦੱਸਿਆ ਕਿ ਕਿਵੇਂ ਉਸ ਦੇ ਪਤੀ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਭੂਤ ਨੇ ਕਤਲ ਦਾ ਕਾਰਨ ਵੀ ਦੱਸਿਆ। ਇਹ ਵੀ ਦਿਖਾਇਆ ਗਿਆ ਕਿ ਕਤਲ ਕਾਰਨ ਉਸ ਦੀ ਗਰਦਨ 'ਤੇ ਕੱਟ ਦਾ ਨਿਸ਼ਾਨ ਹੈ। ਭੂਤ ਨੇ ਦੱਸਿਆ ਕਿ ਰਾਤ ਦੇ ਖਾਣੇ ਤੋਂ ਬਾਅਦ ਉਸ ਦੀ ਇਰੈਸਮਸ ਨਾਲ ਬਹਿਸ ਹੋਈ। ਫਿਰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇੰਨਾ ਹੀ ਨਹੀਂ, ਉਸਨੇ ਕਤਲ ਨੂੰ ਕੁਦਰਤੀ ਮੌਤ ਵਰਗਾ ਬਣਾਉਣ ਲਈ ਸਿਰਫ ਹਾਈਨੇਕ ਗਾਊਨ ਪਾਇਆ ਸੀ। ਇਹ ਪਤਾ ਲੱਗਣ ਤੋਂ ਬਾਅਦ ਮਾਂ ਨੇ ਕੇਸ ਦੁਬਾਰਾ ਖੋਲ੍ਹਿਆ। ਜਦੋਂ ਜਾਂਚ ਕੀਤੀ ਗਈ ਤਾਂ ਭੂਤ ਵੱਲੋਂ ਕਹੀਆਂ ਗਈਆਂ ਗੱਲਾਂ ਸੱਚ ਸਾਬਤ ਹੋਈਆਂ। ਇਹ ਇਰੈਸਮਸ ਸੀ ਜਿਸ ਨੇ ਏਲਵਾ ਜੋਨਾ ਨੂੰ ਗਲਾ ਘੁੱਟ ਕੇ ਮਾਰ ਦਿੱਤਾ ਸੀ। ਅਦਾਲਤ-ਪੁਲਿਸ ਸਭ ਨੇ ਇਸ ਗਵਾਹੀ ਨੂੰ ਸਵੀਕਾਰ ਕਰ ਲਿਆ ਅਤੇ ਆਖ਼ਰ ਕਾਤਲ ਨੂੰ ਸਜ਼ਾ ਮਿਲੀ।

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget