ਪੜਚੋਲ ਕਰੋ

12 ਸਾਲਾ ਲੜਕੀ ਨੂੰ ਪਾਣੀ ਤੋਂ ਐਲਰਜੀ, ਨਹਾਉਣ ਨਾਲ ਵੀ ਹੋ ਸਕਦੀ ਮੌਤ

ਡੈਨੀਅਲ ਨੂੰ ਬੋਤਲ ਦੇ ਪਾਣੀ, ਨਮਕ ਦੇ ਪਾਣੀ ਤੇ ਇੱਥੋਂ ਤੱਕ ਕਿ ਟੂਟੀ ਦੇ ਪਾਣੀ ਤੋਂ ਵੀ ਐਲਰਜੀ ਹੈ, ਪਰ ਉਹ ਪਾਣੀ ਪੀਣ ਦੇ ਯੋਗ ਹੈ। ਡੈਨੀਅਲ ਨੂੰ ਇਸ ਐਲਰਜੀ ਬਾਰੇ ਪਤਾ ਲੱਗਿਆ ਜਦੋਂ ਉਹ 11 ਸਾਲਾਂ ਦੀ ਸੀ।

ਵਾਸ਼ਿੰਗਟਨ: ਅਮਰੀਕਾ ਵਿੱਚ ਰਹਿਣ ਵਾਲੀ 12 ਸਾਲਾ ਡੈਨੀਅਲ ਮੈਰੱਕਕੇਵੇਨ ਨੂੰ ਪਾਣੀ ਤੋਂ ਐਲਰਜੀ (allergic to water) ਹੈ। ਉਸ ਦੇ ਹਾਲਾਤ ਇੰਨੇ ਮਾੜੇ ਹਨ ਕਿ ਜਦੋਂ ਵੀ ਉਸ ਨੂੰ ਪਸੀਨਾ ਆਉਂਦਾ ਹੈ ਜਾਂ ਉਹ ਰੋਦੀਂ ਹੈ ਤੇ ਉਸ ਨੂੰ ਖੁਜਲੀ ਹੋਣਾ ਸ਼ੁਰੂ ਹੋ ਜਾਂਦੀ ਹੈ। ਡੈਨੀਅਲ ਨੂੰ ਵੀ ਇਸ ਐਲਰਜੀ ਕਰਕੇ ਆਪਣੀ ਮਨਪਸੰਦ ਖੇਡ ਤੈਰਾਕੀ ਨੂੰ ਛੱਡਣਾ ਪਿਆ। ਡੈਨੀਅਲ ਨੂੰ ਐਕਵਾਜੇਨਿਕ ਯੂਟ੍ਰਿਸੇਰਿਆ ਨਾਂ ਦੀ ਬਿਮਾਰੀ ਤੋਂ ਪੀੜਤ ਦੱਸਿਆ ਗਿਆ ਹੈ। ਇਹ ਬਹੁਤ ਹੀ ਦੁਰਲੱਭ ਬਿਮਾਰੀ ਹੈ ਤੇ ਇਹ ਮੰਨਿਆ ਜਾਂਦਾ ਹੈ ਕਿ ਦੁਨੀਆ ਭਰ ਵਿੱਚ 100 ਤੋਂ ਘੱਟ ਲੋਕ ਇਸ ਸਮੱਸਿਆ ਨਾਲ ਜੂਝ ਰਹੇ ਹਨ। ਡੈਨੀਅਲ ਦੀ ਮਾਂ ਨੇ ਕਿਹਾ ਕਿ ਇਹ ਉਸ ਦੀ ਧੀ ਲਈ ਇਹ ਬਹੁਤ ਮੁਸ਼ਕਲ ਤੇ ਦੁਖਦਾਈ ਹੈ ਕਿਉਂਕਿ ਪਾਣੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਉਸ ਨੂੰ ਤੈਰਨਾ ਵੀ ਪਸੰਦ ਸੀ ਪਰ ਜਦੋਂ ਉਸਨੂੰ ਇਸ ਐਲਰਜੀ ਬਾਰੇ ਪਤਾ ਲੱਗਿਆ, ਤਾਂ ਉਸ ਦੇ ਹੰਝੂ ਨਿਕਲ ਗਏ। 12 ਸਾਲਾ ਲੜਕੀ ਨੂੰ ਪਾਣੀ ਤੋਂ ਐਲਰਜੀ, ਨਹਾਉਣ ਨਾਲ ਵੀ ਹੋ ਸਕਦੀ ਮੌਤ ਜਦੋਂ ਵੀ ਡੈਨੀਅਲ ਪਾਣੀ ਦੇ ਸੰਪਰਕ ਵਿੱਚ ਆਉਂਦੀ ਤਾਂ ਉਸ ਦੇ ਸ਼ਰੀਰ 'ਤੇ ਨਿਸ਼ਾਨ ਪੈ ਜਾਂਦੇ ਹਨ ਜਿਸ ਨਾਲ ਬਹੁਤ ਜ਼ਿਆਦਾ ਦਰਦ ਵੀ ਹੁੰਦਾ ਹੈ। ਇਹ ਐਲਰਜੀ ਉਸ ਨੂੰ ਐਨਾਫਾਈਲੈਕਟਿਕ ਸਦਮਾ ਵੀ ਦੇ ਸਕਦੀ ਹੈ। ਇਹ ਸਦਮਾ ਅਕਸਰ ਉਨ੍ਹਾਂ ਸਥਿਤੀਆਂ ਵਿੱਚ ਹੁੰਦਾ ਹੈ ਜਦੋਂ ਐਲਰਜੀ ਦਾ ਸਰੋਤ ਬਹੁਤ ਜ਼ਿਆਦਾ ਹੁੰਦਾ ਹੈ ਤੇ ਇਸ ਸਦਮੇ ਦੇ ਕਾਰਨ ਲੋਕ ਮਰ ਵੀ ਸਕਦੇ ਹਨ। ਇਸੇ ਕਾਰਨ ਇੱਕ ਬਾਲਟੀ ਪਾਣੀ ਨਾਲ ਨਹਾਉਣਾ ਵੀ ਡੈਨੀਅਲ ਲਈ ਬਹੁਤ ਖ਼ਤਰਨਾਕ ਹੋ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget